ਹਾਈਵੇਅ ਅਤੇ ਐਕਸਪ੍ਰੈਸਵੇਅ ‘ਤੇ 4,557 EV ਪਬਲਿਕ ਚਾਰਜਿੰਗ ਸਟੇਸ਼ਨ ਲਾਏ: ਗਡਕਰੀ
ਦੇਸ਼ ਵਿੱਚ 1,46,342 ਕਿਲੋਮੀਟਰ ਦੀ ਲੰਬਾਈ ਵਾਲੇ ਰਾਜ, ਰਾਸ਼ਟਰੀ ਰਾਜਮਾਰਗਾਂ ਅਤੇ ਐਕਸਪ੍ਰੈਸਵੇਅ ‘ਤੇ ਕੁੱਲ 4,557 ਇਲੈਕਟ੍ਰਿਕ ਵਾਹਨ (EV) ਪਬਲਿਕ ਚਾਰਜਿੰਗ ਸਟੇਸ਼ਨ (PCS) ਲਗਾਏ ਗਏ ਹਨ।
Read more