ਪੰਜਾਬ ਦੇ ਨਵੇਂ ਰਾਜ ਸਭਾ ਮੈਂਬਰ ਦਾ ਨਵਾਂ ਰੂਪ . . . !

ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਚੋਣ ਸਹਿ-ਇੰਚਾਰਜ, ਰਾਘਵ ਚੱਢਾ ਨੂੰ ਐਤਵਾਰ ਨੂੰ ਨਵੀਂ ਦਿੱਲੀ ਵਿੱਚ ਲਕਮੇ ਫੈਸ਼ਨ ਦੇ ਇੱਕ ਸਮਾਗਮ ਦੇ ਵਿੱਚ ਹੋਰਨਾਂ ਮਾਡਲਾਂ ਦੇ ਨਾਲ ਰੈਂਪ ਵਾਕ ਕਰਦੇ ਨਜ਼ਰ ਆਏ। ਦੇਖਿਆ ਗਿਆ। ਨਵੇਂ ਰਾਜ ਸਭਾ ਮੈਂਬਰ ਚੱਢਾ ਨੇ ਆਲ-ਬਲੈਕ ਪਹਿਰਾਵੇ ਵਿੱਚ ਇਵੈਂਟ ਵਿੱਚ ਰੈਂਪ ਉੱਤੇ ਵਾਕ ਕੀਤਾ। ਇਸ ਵੀਡੀਓ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਦਵਿੰਦਰ ਸ਼ਰਮਾ ਨੇ ਟਵਿੱਟਰ ‘ਤੇ ਸ਼ੇਅਰ ਕੀਤਾ ਹੈ।

Related posts

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ

ਤਿੰਨ ਆਬਜਰਵਰ ਪੰਜਾਬ ਕਾਂਗਰਸ ਦੇ ਅੰਦਰੂਨੀ ਸੰਕਟ ਦਾ ਹੱਲ ਤਲਾਸ਼ਣਗੇ

ਕੈਨੇਡਾ ‘ਚ ਐਂਟਰੀ ਨਾ ਮਿਲਣ ‘ਤੇ ਅਕਾਲੀ ਆਗੂ ਪਰਮਬੰਸ ਰੋਮਾਣਾ ਭਾਰਤ ਮੁੜੇ