Punjab

BSF ਨੇ ਬਰਾਮਦ ਕੀਤੀ ਪਾਕਿਸਤਾਨ ਵੱਲੋਂ ਆਈ 20 ਪੈਕਟ ਹੈਰੋਇਨ ਸਣੇ 1 ਪਿਸਤੌਲ

ਭਿੱਖੀਵਿੰਡ – ਬੀਐੱਸਐਫ ਦੀ 103 ਬਟਾਲੀਅਨ ਅਮਰਕੋਟ ਦੀ ਬੀਓਪੀ ਰਾਜੋਕੇ ਤੋਂ ਬੀਐੱਸਐਫ਼ ਦੇ ਜਵਾਨਾਂ ਨੇ 20 ਪੈਕਟ ਹੈਰੋਇਨ ਸਣੇ 1 ਪਿਸਤੌਲ,8 ਕਾਰਤੂਸ ਤੇ 1 ਮੈਗਜ਼ੀਨ ਕੀਤਾ ਬਰਾਮਦ ਕੀਤੀ ਹੈ। ਸੂਤਰਾਂ ਮੁਤਾਬਿਕ ਪਾਕਿਸਤਾਨੀ ਸਮੱਗਲਰ ਵੱਲੋਂ ਕੰਡਿਆਲੀ ਤਾਰ ਵਿਚ ਦੀ ਪਲਾਸਟਿਕ ਦੀ ਪਾਈਪ ਪਾ ਕੇ ਹੈਰੋਇਨ ਦੀ ਖੇਪ ਭਾਰਤ ਵੱਲ ਭੇਜੀ ਜਾ ਰਹੀ ਸੀ ਕਿ ਬੀ ਐੱਸ ਐੱਫ ਦੇ ਜਵਾਨਾਂ ਨੇ ਉਕਤ ਹਰਕਤ ਨੂੰ ਮਹਿਸੂਸ ਕਰਦਿਆਂ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ ਪਾਕਿਸਤਾਨੀ ਸਮੱਗਲਰ ਜਾਨ ਬਚਾ ਕੇ ਭੱਜਣ ਵਿਚ ਸਫਲ ਹੋ ਗਿਆ। ਮੌਕੇ ਤੋਂ ਜਵਾਨਾਂ ਨੇ 10 ਕਿੱਲੋ ਹੈਰੋਇਨ ਬਰਾਮਦ ਕੀਤੀ ਅਤੇ ਤਾਰ ਤੋਂ ਪਾਰ ਤਲਾਸ਼ੀ ਅਭਿਆਨ ਦੌਰਾਨ 10 ਪੈਕਟ ਹੋਰ ਹੈਰੋਇਨ ਸਣੇ 1 ਪਿਸਤੌਲ,8 ਕਾਰਤੂਸ ਤੇ 1 ਮੈਗਜ਼ੀਨ ਕੀਤਾ ਬਰਾਮਦ ਕੀਤੀ ਹੈ।

Related posts

ਚਿੰਤਾਜਨਕ ਹੈ ਪੰਜਾਬ ‘ਚੋਂ ਖੇਤੀ ਵਾਲੀ ਉਪਜਾਉ ਜ਼ਮੀਨ ਦਾ ਹੌਲੀ-ਹੌਲੀ ਘੱਟਦੇ ਜਾਣਾ !

admin

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ

admin

ਪਨਬੱਸ ਦੇ ਠੇਕਾ ਮੁਲਾਜ਼ਮਾਂ ਨੂੰ ਹੁਣ ਰੋਡਵੇਜ਼ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਤੇ ਭੱਤੇ ਮਿਲਣਗੇ

admin