ਲੋਕਾਂ ਨਾਲ ਅੱਖਾਂ ਚਾਰ ਕਰਨ ਦੀ ਗਾਥਾ ਹੈ-ਪ੍ਰੋ.ਜਸਵੰਤ ਸਿੰਘ ਗੰਡਮ ਦਾ ਕਾਵਿ-ਸੰਗ੍ਰਹਿ “ਬੁੱਲ੍ਹ ਸੀਤਿਆਂ ਸਰਨਾ ਨਈਂ”
‘ਅੱਖ‘ ਤਾਂ ਹਰ ਲੇਖਕ ਕੋਲ ਹੁੰਦੀ ਹੈ, ਪਰ ਸੱਚ–ਝੂਠ, ਸੋਨਾ–ਤਾਂਬਾ, ਕਣਕ–ਤੂੜੀ ਨੂੰ ਵੱਖ–ਵੱਖ ਕਰਨ ਦੇ ਯੋਗ ਹੋਣ ਲਈ ਉਸਨੂੰ ਬੁੱਧੀ ਅਤੇ ਗਿਆਨ ਦੀ ਲੋੜ ਹੁੰਦੀ ਹੈ। ਤਦੇ ਤਾਂ ਰਸੂਲ ਹਮਜ਼ਾਤੋਵ...