ਪੰਜਾਬ ਚੇਤਨਾ ਮੰਚ ਵੱਲੋਂ ਪੰਜਾਬ ਦੀਆਂ ਸਮੱਸਿਆਵਾਂ ਬਾਰੇ ਕਰਵਾਇਆ ਗਿਆ ਸੈਮੀਨਾਰ !
ਫਗਵਾੜਾ – ਪੰਜਾਬੀ ਵਿਰਸਾ ਟਰੱਸਟ (ਰਜਿ:) ਫਗਵਾੜਾ ਵੱਲੋਂ ਪੰਜਾਬ ਚੇਤਨਾ ਮੰਚ ਦੇ ਸਹਿਯੋਗ ਨਾਲ ਫਗਵਾੜਾ ਵਿਖੇ ‘ਮਾਣ ਮੱਤਾ ਪੱਤਰਕਾਰ ਪੁਰਸਕਾਰ-2024‘ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਵਰਿਆਮ ਸਿੰਘ ਸੰਧੂ,...