Category : Articles

Top quality Articles and opinion on Indian and Australian politics and life style in Punjabi. Latest Indian-Punjabi news in Australia and New Zealand

Indo Times No.1 Indian-Punjabi media platform in Australia and New Zealand

IndoTimes.com.au

Articles Technology

ਆਰਟੀਫੀਸ਼ੀਅਲ ਇੰਟੈਲੀਜੈਂਸ ਵਾਤਾਵਰਣ ਲਈ ਫਾਇਦੇ ਦੀ ਬਜਾਏ ਨੁਕਸਾਨ ਜ਼ਿਆਦਾ ਕਰ ਸਕਦਾ !

admin
ਹਾਲ ਹੀ ਦੇ ਸਾਲਾਂ ਵਿੱਚ ਏਆਈ ਨੇ ਵਿਗਿਆਨ, ਸਮਾਜਿਕ ਅਧਿਐਨ ਅਤੇ ਤਕਨਾਲੋਜੀ ਦੇ ਖੇਤਰਾਂ ਵਿੱਚ ਬਿਮਾਰੀਆਂ ਦੀ ਜਾਂਚ ਤੋਂ ਲੈ ਕੇ ਹੜ੍ਹਾਂ ਦੀ ਭਵਿੱਖਬਾਣੀ ਤੱਕ...
Articles International

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਦੇ 200 ਹਮਾਇਤੀਆਂ ਨੂੰ ਕੈਦ ਦੀ ਸਜ਼ਾ !

admin
ਪੂਰਬੀ ਪਾਕਿਸਤਾਨ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਅਤੇ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਲਗਭਗ 200 ਸਮਰਥਕਾਂ...
Business Articles India

ਅੱਜ 1 ਅਗਸਤ ਤੋਂ ਨਵੇਂ ਵਿੱਤੀ ਨਿਯਮ ਖਪਤਕਾਰਾਂ ਨੂੰ ਪ੍ਰਭਾਵਿਤ ਕਰਨਗੇ !

admin
ਅੱਜ 1 ਅਗਸਤ ਤੋਂ ਕੁੱਝ ਅਜਿਹੇ ਨਿਯਮ ਵੀ ਬਦਲੇ ਜਾ ਰਹੇ ਹਨ ਜੋ ਸਿੱਧੇ ਤੌਰ ‘ਤੇ ਤੁਹਾਨੂੰ ਪ੍ਰਭਾਵਿਤ ਕਰ ਸਕਦੇ ਹਨ। ਇਨ੍ਹਾਂ ਵਿੱਚ ਯੂਪੀਆਈ ਬੈਲੇਂਸ...
Articles India Sport

ਖੇਡ-ਸੰਸਥਾ ਵਲੋਂ ਖੋ-ਖੋ ਨੂੰ 16 ਹੋਰ ਪ੍ਰਮੁੱਖ ਖੇਡਾਂ ਦੇ ਬਰਾਬਰ ਮਾਨਤਾ ਮਿਲੀ !

admin
ਖੋ-ਖੋ ਹੁਣ ਕ੍ਰਿਕਟ, ਹਾਕੀ, ਕਬੱਡੀ ਵਰਗੀਆਂ 16 ਪ੍ਰਮੁੱਖ ਖੇਡਾਂ ਦੇ ਬਰਾਬਰ ਹੋਵੇਗੀ। ਇੰਨਾ ਹੀ ਨਹੀਂ, ਹੁਣ ਖਿਡਾਰੀਆਂ ਨੂੰ ਇਸ ਤੋਂ ਰੁਜ਼ਗਾਰ ਦੇ ਮੌਕੇ ਵੀ ਮਿਲਣਗੇ।...
Articles

ਹਰਿਆਣਾ ਵਿੱਚ ਅਧਿਆਪਕਾਂ ਦੀ ਤਬਾਦਲਾ ਨੀਤੀ ਸਰਕਾਰ ਦੇ ਏਜੰਡੇ ‘ਤੇ ਸਭ ਤੋਂ ਹੇਠਾਂ ਕਿਉਂ !

admin
ਹਰਿਆਣਾ ਵਿੱਚ ਅਧਿਆਪਕਾਂ ਦੀ ਤਬਾਦਲਾ ਨੀਤੀ ਨੂੰ ਲੈ ਕੇ ਭੰਬਲਭੂਸਾ ਹੁਣ ਇੱਕ ਮਜ਼ਾਕ ਬਣ ਗਿਆ ਹੈ। ਪਿਛਲੇ ਕਈ ਮਹੀਨਿਆਂ ਤੋਂ ਅਧਿਆਪਕ ਤਬਾਦਲਾ ਪੋਰਟਲ ਦੇ ਖੁੱਲ੍ਹਣ,...
Articles

ਭਾਰਤੀ ਰਾਜਨੇਤਾਵਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਕਿਉਂ ਨਹੀਂ ਪੜ੍ਹਦੇ ?

admin
ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਜਾਓ, ਤੁਹਾਨੂੰ ਇੱਕ ਅਜਿਹਾ ਹੀ ਦ੍ਰਿਸ਼ ਮਿਲੇਗਾ – ਸਰਕਾਰੀ ਸਕੂਲਾਂ ਦੀਆਂ ਟੁੱਟੀਆਂ ਛੱਤਾਂ, ਖੰਡਰ ਕੰਧਾਂ, ਅਧੂਰੀਆਂ ਕੰਧਾਂ ‘ਤੇ ਟੰਗੀਆਂ...
Health & Fitness Articles Women's World

ਵਧਦੇ ਤਾਪਮਾਨ ਨਾਲ ਔਰਤਾਂ ਵਿੱਚ ਕੈਂਸਰ ਦਾ ਖ਼ਤਰਾ ਵਧਦਾ ਹੈ !

admin
ਜਲਵਾਯੂ ਪਰਿਵਰਤਨ ਅਤੇ ਵਧਦੀ ਗਰਮੀ ਦਾ ਔਰਤਾਂ ਦੀ ਸਿਹਤ ‘ਤੇ ਗੰਭੀਰ ਪ੍ਰਭਾਵ ਪੈ ਰਿਹਾ ਹੈ। ਇੱਕ ਨਵੇਂ ਅਧਿਐਨ ਵਿੱਚ ਵਿਗਿਆਨੀਆਂ ਨੇ ਪਾਇਆ ਹੈ ਕਿ ਤਾਪਮਾਨ...
Articles India Travel

ਹਾਈਵੇਅ ‘ਤੇ ਅਚਾਨਕ ਰੁਕਣਾ ਲਾਪਰਵਾਹੀ ਦਾ ਦੋਸ਼ੀ ਮੰਨਿਆ ਜਾਵੇਗਾ: ਸੁਪਰੀਮ ਕੋਰਟ

admin
ਨਵੀਂ ਦਿੱਲੀ – ਭਾਰਤ ਦੀ ਸੁਪਰੀਮ ਕੋਰਟ ਨੇ ਇਕ ਮਹੱਤਵਪੂਰਨ ਫ਼ੈਸਲੇ ’ਚ ਕਿਹਾ ਹੈ ਕਿ ਬਿਨਾਂ ਕਿਸੇ ਚੇਤਾਵਨੀ ਦੇ ਹਾਈਵੇਅ ਉਤੇ ਅਚਾਨਕ ਬਰੇਕ ਲਗਾਉਣ ਵਾਲੇ...
Articles Australia & New Zealand Technology

ਆਸਟ੍ਰੇਲੀਆ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਾਉਣ ਵਾਲਾ ਦੁਨੀਆਂ ਦਾ ਪਹਿਲਾ ਦੇਸ਼ !

admin
ਆਸਟ੍ਰੇਲੀਆ ਦੁਨੀਆਂ ਦਾ ਪਹਿਲਾ ਦੇਸ਼ ਹੈ ਜਿਸਨੇ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਈ ਹੈ ਅਤੇ ਬੱਚਿਆਂ ਦੀ...
Health & Fitness Articles Technology

ਬ੍ਰੇਨ ਚਿੱਪ ਲਾਉਣ ਤੋਂ ਬਾਅਦ ਕੋਮਾ ‘ਚ ਪਈ ਔਰਤ ਗੇਮ ਖੇਡਣ ਲੱਗ ਪਈ !

admin
ਈਲੋਨ ਮਸਕ ਦੇ ਨਿਊਰਾਲਿੰਕ ਨੇ ਇੱਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ। ਕੰਪਨੀ ਨੇ ਹੁਣ ਇੱਕ ਦਿਨ ਵਿੱਚ ਦੋ ਲੋਕਾਂ ਵਿੱਚ ਨਿਊਰਾਲਿੰਕ ਚਿੱਪ ਲਗਾਈ ਹੈ...