ਸਿਆਸਤਦਾਨ ਨਹੀਂ ਚਿੰਤਤ: ਅੱਵਲ ਪੰਜਾਬ ਤੋਂ ਫਾਡੀ ਪੰਜਾਬ ਵੱਲ ਵਧਦੇ ਕਦਮ !
ਸਿੱਧਾ ਮੁੱਦੇ ਵੱਲ ਆਉਂਦੇ ਹਾਂ। ਪੰਜਾਬ ਦੇ ਭਖਵੇਂ ਮੁੱਦਿਆਂ ਵਿਚ ਡਗਮਗਾ ਰਹੀ ਪੰਜਾਬ ਦੀ ਆਰਥਿਕਤਾ, ਬੇਰੁਜ਼ਗਾਰੀ, ਪ੍ਰਵਾਸ, ਪੰਜਾਬ ਦਾ ਪ੍ਰਦੂਸ਼ਿਤ ਵਾਤਾਵਰਨ, ਘਾਟੇ ਦੀ ਖੇਤੀ, ਨਸ਼ੇ ਦਾ ਪਸਾਰਾ, ਮਾਫੀਏ ਦਾ ਬੋਲਬਾਲਾ, ਦਰਿਆਈ ਪਾਣੀਆਂ...
