Category : Magazine
Magazine Punjabi news Australia
Indian-Punjabi latest news on Australia along with Australia live news at indotimes.com.au – Latest Breaking News Magazine Punjabi news Australia, New Zealand and around the world
Indoo Times No.1 Indian-Punjabi media platform in Australia and New Zealand
IndooTimes.com.au
ਗੱਲ ਜਾਰੀ ਏ ਪੰਜਾਬ ਦੀ ਬਰਬਾਦੀ ਦੀ?
by admin
ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ, ਜਿਨ੍ਹਾਂ ਨੂੰ ਕਿਸਾਨਾਂ ਦੇ ਵੱਡੇ ਹਿਤਾਂ ਵਿਰੁਧ ਮੰਨਿਆ ਜਾ ਰਿਹਾ ਹੈ, ਦੇ ਵਿਰੁਧ ਅੱਜ ਭਾਵੇਂ ਸਮੁਚੇ ਦੇਸ਼ ਦੇ...
ਦੇਸ਼ ਦੇ ਆਮ ਲੋਕਾਂ ਲਈ ਗਣਤੰਤਰ ਦਿਵਸ ਦੀ ਮਹੱਤਤਾ
by admin
ਭਾਰਤ ਦੇਸ਼ ਨੇ ਬਹੁਤ ਲੰਮਾ ਸਮਾਂ ਗੁਲਾਮੀ ਦਾ ਦਰਦ ਹੰਢਾਇਆ ਹੈ। ਲੰਮੀ ਗੁਲਾਮੀ ਦਾ ਸੰਤਾਪ ਝੱਲਦਿਆਂ ਆਖਰ 15 ਅਗਸਤ 1947 ਨੂੰ ਭਾਰਤ ਨੂੰ ਆਜ਼ਾਦੀ ਰੂਪੀ...
ਪਾਣੀ ਤੋਂ ਪਤਲੀ ਹੋਈ ਸਿਆਸੀ ਪਾਰਟੀਆਂ ਦੀ ਹਾਲਤ
by admin
ਦੇਸ਼ ਦੀ ਸਿਆਸਤ ਦਾ ਅਸਮਾਨ ਮੱਲੀਂ ਬੈਠੀਆਂ ਅਤੇ ਉਡਾਰੀਆਂ ਮਾਰਦੀਆਂ ਸਿਆਸੀ ਪਾਰਟੀਆਂ ਨੂੰ ਕਿਸਾਨੀ ਅੰਦੋਲਨ ਨੇ ਜਮੀਨ ਤੇ ਲੈ ਆਂਦਾ ਹੈ । ਆਮ ਨੇਤਾਵਾਂ ਦੀ...
‘ਕਿਸਮਤ 2’ ਦਰਸ਼ਕਾਂ ਦਾ ਖੂਬ ਮਨੋਰੰਜਨ ਕਰੇਗੀ – ਸਰਗੁਣ ਮਹਿਤਾ
by admin
ਸਰਗੁਣ ਮਹਿਤਾ ਪੰਜਾਬੀ ਸਿਨੇਮੇ ਦੀ Çਂੲੱਕ ਸਥਾਪਤ ਅਦਾਕਾਰਾ ਹੈ। ਕੁਝ ਸਾਲ ਪਹਿਲਾਂ ਆਈ ਫ਼ਿਲਮ ‘ ਅੰਗਰੇਜ਼ ’ ਵਿੱਚ ਨਿਭਾਏ ਸੈਕਿਡ ਲੀਡ ਕਿਰਦਾਰ ਸਦਕਾ ਉਹ ਦਰਸ਼ਕਾਂ...
ਇੱਕ ਰਾਸ਼ਟਰ-ਇੱਕ ਚੋਣ, ਦੇਸ਼ ਦੇ ਸੰਘੀ ਢਾਂਚੇ ਉਤੇ ਹੋਵੇਗਾ ਵੱਡਾ ਹਮਲਾ
by admin
ਭਾਰਤ ਵਿੱਚ ਚੋਣਾਂ ਕਰਾਉਣਾ ਇੱਕ ਔਖਾ ਕੰਮ ਹੈ। ਸਿਰਫ਼ ਔਖਾ ਕੰਮ ਹੀ ਨਹੀਂ, ਖ਼ਰਚੀਲਾ ਕੰਮ ਵੀ ਹੈ। ਪਹਾੜੀ ਅਤੇ ਜੰਗਲੀ ਇਲਾਕਿਆਂ ਵਿੱਚ ਚੋਣਾਂ ਕਰਾਉਣ ਵਾਸਤੇ...
ਖਜੂਰ ਖਾਓ – ਠੰਡ ਭਜਾਓ
by admin
ਵਿਸ਼ਵ ਭਰ ਵਿਚ ਠੰਡ ਦੇ ਮੌਸਮ ਵਿੱਚ ਸ਼ਰੀਰ ਅਂਦਰ ਗਰਮੀ ਮਹਿਸੂਸ ਕਰਨ ਲਈ ਸੁਆਦੀ ਫਲ ਖਜੂਰ ਦੀ ਆਪਣੀ ਹੀ ਮਹੱਤਾ ਹੈ।ਹਜ਼ਾਰਾਂ ਸਾਲਾਂ ਤੋਂ ਮੱਧ ਪੂਰਬ...
ਕਿਸਾਨ ਅੰਦੋਲਨ: ਤਾਰੀਕ ਪਰ ਤਾਰੀਕ !
by admin
12 ਜਨਵਰੀ ਨੂੰ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਲੈਕੇ 4 ਮੈਂਬਰੀ ਕਮੇਟੀ ਬਣਾਉਣ ਦੇ ਫ਼ੈਸਲੇ ਤੋਂ ਬਾਅਦ ਅੱਜ ਪਹਿਲੀ ਵਾਰ ਕਿਸਾਨ...
ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਸੁਪਰੀਮ ਕੋਰਟ ਦੇ ਝਮੇਲੇ ‘ਚ ਫਸਾ ਕੇ ਖਤਮ ਕਰਨ ਦੀ ਤਾਂਘ ‘ਚ
by admin
ਕੇਂਦਰ ਸਰਕਾਰ ਵੱਲੋਂ ਬਣਾਏ ਵਿਵਾਦਤ ਖੇਤੀ ਕਾਨੂੰਨਾਂ ਨੇ ਦੇਸ਼ ਭਰ ‘ਚ ਉੱਥਲ-ਪੁੱਥਲ ਕਰ ਰੱਖੀ ਹੈ । ਜਿੱਥੇ ਲੱਖਾਂ ਦੀ ਗਿਣਤੀ ‘ਚ ਕਿਸਾਨ, ਬਜ਼ੁਰਗ ਔਰਤਾਂ ਅਤੇ...
ਕੌਣ ਹਨ ਅੰਬਾਨੀ ਤੇ ਅਡਾਨੀ?
by admin
ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ ਅਡਾਨੀ ਅਤੇ ਅੰਬਾਨੀ ਸ਼ਬਦ ਸਭ ਤੋਂ ਵੱਧ ਵਰਤੇ ਜਾ ਰਹੇ ਹਨ ਤੇ ਦਹਿਸ਼ਤ ਦਾ ਪ੍ਰਤੀਕ ਬਣੇ ਹੋਏ...
