ਨਵਜੋਤ ਕੌਰ ਨੇ ‘ਸੁੱਘੜ ਸੁਨੱਖੀ ਮੁਟਿਆਰ’, ਵਿਸ਼ਵਪ੍ਰੀਤ ਕੌਰ ਨੇ ‘ਰੂਪ ਦੀ ਰਾਣੀ’ ਤੇ ਅਰਪਨਜੋਤ ਕੌਰ ਨੇ ‘ਗੁਣਵੰਤੀ ਮੁਟਿਆਰ’ ਖਿਤਾਬ ਜਿੱਤਿਆ
ਅੰਮ੍ਰਿਤਸਰ – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵੱਲੋਂ ਪੰਜਾਬੀ ਮਾਹ ਨੂੰ ਸਮਰਪਿਤ ‘ਰੰਗ ਪੰਜਾਬ ਦੇ’ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ।...
