ArticlesIndiaInternationalਭਾਰਤ ਮਾਰੀਸ਼ਸ ਵਿੱਚ ਨਵੀਂ ਸੰਸਦ ਇਮਾਰਤ ਬਣਾਉਣ ਵਿੱਚ ਸਹਿਯੋਗ ਕਰੇਗਾ !admin13/03/202513/03/2025 by admin13/03/202513/03/2025 ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਕਿ ਭਾਰਤ ਮਾਰੀਸ਼ਸ ਵਿੱਚ ਇੱਕ ਨਵੀਂ ਸੰਸਦ ਇਮਾਰਤ ਦੇ ਨਿਰਮਾਣ ਵਿੱਚ ਸਹਿਯੋਗ ਕਰੇਗਾ। ਉਨ੍ਹਾਂ ਕਿਹਾ ਕਿ ਇਹ ‘ਲੋਕਤੰਤਰ ਦੀ...
ArticlesIndiaInternationalReligionਅਮਰੀਕਾ ਦੇ ਮੰਦਰ ਵਿੱਚ ਇਤਰਾਜ਼ਯੋਗ ਨਾਅਰੇ ਲਿਖੇ ਜਾਣ ਕਾਰਣ ਹਿੰਦੂ ਭਾਈਚਾਰੇ ‘ਚ ਡਰ ਅਤੇ ਚਿੰਤਾ !admin13/03/202513/03/2025 by admin13/03/202513/03/2025 ਅਮਰੀਕਾ ਦੇ ਕੈਲੀਫੋਰਨੀਆ ਦੇ ਚਿਨੋ ਹਿਲਜ਼ ਵਿੱਚ ਸਥਿਤ ਸਭ ਤੋਂ ਵੱਡੇ ਹਿੰਦੂ ਮੰਦਰਾਂ ਵਿੱਚੋਂ ਇੱਕ, ਸਵਾਮੀਨਾਰਾਇਣ ਮੰਦਰ ਵਿੱਚ ‘ਹਿੰਦੂ ਵਿਰੋਧੀ’ ਅਤੇ ਇਤਰਾਜ਼ਯੋਗ ਸੁਨੇਹੇ ਲਿਖੇ ਜਾਣ...
ArticlesIndiaInternationalPunjabਬਰਤਾਨੀਆ ਵਿੱਚ ਭਾਰਤ ਦੇ ਵਿਦੇਸ਼ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ !admin13/03/202513/03/2025 by admin13/03/202513/03/2025 ਬਰਤਾਨੀਆ ਦੇ ਲੰਡਨ ਵਿੱਚ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਭਾਰਤ ਵਿਰੋਧੀ ਨਾਅਰੇ ਲਗਾ ਰਹੇ...
ArticlesIndiaਪਰਵਾਸ ਤੇ ਵਿਦੇਸ਼ੀ ਨਾਗਰਿਕ ਬਿੱਲ-2025 ਨੂੰ ਵਿਰੋਧੀ ਧਿਰ ਨੇ ਸੰਵਿਧਾਨ ਦੀ ਉਲੰਘਣਾ ਦੱਸਿਆ !admin13/03/202513/03/2025 by admin13/03/202513/03/2025 ਪਰਵਾਸ ਤੇ ਵਿਦੇਸ਼ੀਆਂ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਬਿੱਲ ਲੋਕ ਸਭਾ ’ਚ ਪੇਸ਼ ਕੀਤਾ ਗਿਆ, ਜਿਸ ਵਿੱਚ ਦੇਸ਼ ’ਚ ਵਿਦੇਸ਼ੀਆਂ ਦੀ ਆਮਦ,...
IndiaSportਹਾਕੀ ਇੰਡੀਆ ਵਲੋਂ 32 ਬਿਹਤਰੀਨ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ !admin13/03/202513/03/2025 by admin13/03/202513/03/2025 ਹਾਕੀ ਇੰਡੀਆ ਨੇ ਆਪਣੇ ਸੱਤਵੇਂ ਸਾਲਾਨਾ ਪੁਰਸਕਾਰਾਂ ਲਈ 12 ਕਰੋੜ ਰੁਪਏ ਦੀ ਰਿਕਾਰਡ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਲਈ ਅੱਠ ਵਰਗਾਂ ਵਿੱਚ 32...
ArticlesIndiaSportਰੈਸਲਿੰਗ ਫੈਡਰੇਸ਼ਨ ਤੋਂ ਮੁਅੱਤਲੀ ਹਟਾਈ: ਟਰਾਇਲ 15 ਮਾਰਚ ਤੋਂ ਹੋਣਗੇ !admin13/03/202513/03/2025 by admin13/03/202513/03/2025 ਭਾਰਤੀ ਖੇਡ ਮੰਤਰਾਲੇ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਤੋਂ ਪਾਬੰਦੀ ਹਟਾ ਦਿੱਤੀ ਹੈ। ਮੰਤਰਾਲੇ ਦੇ ਇਸ ਫ਼ੈਸਲੇ ਨਾਲ ਜਿੱਥੇ ਕਈ ਮਹੀਨਿਆਂ ਤੋਂ ਕੁਸ਼ਤੀ ਸਬੰਧੀ ਬੇਯਕੀਨੀ...
ArticlesIndiaInternationalਭਾਰਤ-ਮਾਰੀਸ਼ਸ ‘ਚ ਡੂੰਘੇ ਦੁਵੱਲੇ ਆਰਥਿਕ, ਸੱਭਿਆਚਾਰਕ ਅਤੇ ਕੂਟਨੀਤਕ ਸਬੰਧ !admin12/03/202512/03/2025 by admin12/03/202512/03/2025 ਪ੍ਰਧਾਨ ਮੰਤਰੀ ਮੋਦੀ ਮੰਗਲਵਾਰ ਨੂੰ ਮਾਰੀਸ਼ਸ ਦੇ ਦੋ ਦਿਨਾਂ ਦੌਰੇ ‘ਤੇ ਪੋਰਟ ਲੁਈਸ ਪਹੁੰਚੇ। ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨਚੰਦਰ ਰਾਮਗੁਲਮ ਨੇ ਸਰ ਸੀਵੂਸਾਗੁਰ ਰਾਮਗੁਲਮ ਅੰਤਰਰਾਸ਼ਟਰੀ...
ArticlesIndiaਵਿਸ਼ਵ ਦੇ ਸਭ ਤੋਂ ਵੱਧ 20 ਪ੍ਰਦੂਸ਼ਿਤ ਸ਼ਹਿਰਾਂ ਵਿੱਚ 13 ਭਾਰਤ ਦੇ !admin12/03/2025 by admin12/03/2025 ਵਿਸ਼ਵ ਦੇ ਸਿਖਰਲੇ 20 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿਚ 13 ਭਾਰਤ ਦੇ ਹਨ ਜਿਨ੍ਹਾਂ ਵਿਚ ਅਸਾਮ ਦਾ ਸ਼ਹਿਰ ਬਰਨੀਹਾਟ, ਦਿੱਲੀ, ਪੰਜਾਬ ਦਾ ਮੁੱਲਾਂਪੁਰ, ਹਰਿਆਣਾ ਦਾ...
ArticlesIndiaਤ੍ਰੈ-ਭਾਸ਼ਾਈ ਫਾਰਮੂਲਾ ਅਤੇ ਪਰਸੀਮਨ ਯੁੱਧ ਹੈ ਵਿਸਫੋਟਕ ਮੁੱਦਾ !admin11/03/202511/03/2025 by admin11/03/202511/03/2025 ਨਾਗਰਿਕਤਾ ਸੋਧ ਐਕਟ (ਸੀ.ਏ.ਏ.) ਅਤੇ ਸਮਾਨ ਨਾਗਰਿਕ ਸੰਹਿਤਾ (ਯੂ.ਸੀ.ਸੀ.) ਦੇਸ਼ ਵਿਚ ਕਿਸੇ ਲੋੜ ਨੂੰ ਪੂਰਿਆਂ ਕਰਨ ਲਈ ਨਹੀਂ, ਸਗੋਂ ਇਹ ਦੋਨੋਂ ਆਰ.ਐਸ.ਐਸ.- ਭਾਜਪਾ ਨੇ ਹਿੰਦੂ ਅਤੇ...
ArticlesIndiaਨੌਜਵਾਨ ਰੁਜ਼ਗਾਰ ਪ੍ਰਾਪਤ ਕਰਨ ਦੀ ਬਜਾਏ ਰੁਜ਼ਗਾਰ ਦੇਣ ਵਾਲੇ ਬਣਨ: ਰਾਸ਼ਟਰਪਤੀadmin10/03/202510/03/2025 by admin10/03/202510/03/2025 ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਗੁਰੂ ਜੰਭੇਸ਼ਵਰ ਯੂਨੀਵਰਸਿਟੀ ਆਫ਼ ਸਾਇੰਸ ਐਂਡ ਟੈਕਨਾਲੋਜੀ, ਹਿਸਾਰ, ਹਰਿਆਣਾ ਦੇ ਛੇਵੇਂ ਕਨਵੋਕੇਸ਼ਨ ਵਿੱਚ ਵਿਦਿਆਰਥੀਆਂ ਅਤੇ ਡਿਗਰੀ ਅਤੇ...