India‘ਮਹਾਕੁੰਭ ਮੇਲੇ 2025’ ਦੌਰਾਨ ਤ੍ਰਿਵੇਣੀ ਸੰਗਮ ਵਿੱਚ ਇਸ਼ਨਾਨ ਕਰਨ ਲਈ ਸ਼ਰਧਾਲੂਆਂ ਦੀਆਂ ਭੀੜਾਂ !admin13/02/202513/02/2025 by admin13/02/202513/02/2025 ਪ੍ਰਯਾਗਰਾਜ – ਇੱਥੇ ਚੱਲ ਰਹੇ ਮਹਾਂਕੁੰਭ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਦਰਮਿਆਨ ਮਾਘੀ ਪੂਰਨਮਾਸੀ ਮੌਕੇ ਅੱਜ ਸ਼ਾਮ ਛੇ ਵਜੇ ਤੱਕ ਦੋ ਕਰੋੜ ਤੋਂ ਵੱਧ ਸ਼ਰਧਾਲੂਆਂ...
Indiaਪ੍ਰਧਾਨ ਮੰਤਰੀ ਮੋਦੀ ਤਿੰਨ ਰੋਜ਼ਾ ਦੌਰੇ ’ਤੇ ਫਰਾਂਸ ਪੁੱਜੇ !admin11/02/202511/02/2025 by admin11/02/202511/02/2025 ਪੈਰਿਸ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾ ਦੌਰੇ ’ਤੇ ਫਰਾਂਸ ਪਹੁੰਚ ਗਏ ਹਨ ਜਿਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਹ ਮਸਨੂਈ ਬੌਧਿਕਤਾ (ਏਆਈ)...
Indiaਰੱਖਿਆ ਨਿਰਮਾਣ ‘ਚ ਜਵਾਬੀ ਉਪਾਅ ਬਣਾਉਣ ’ਤੇ ਧਿਆਨ ਕੇਂਦਰਿਤ ਕਰਨਾ ਹੋਵੇਗਾ !admin11/02/2025 by admin11/02/2025 ਬੰਗਲੂਰੂ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਯੁੱਧ ਦੀ ਤੇਜ਼ੀ ਨਾਲ ਬਦਲ ਰਹੀ ਪ੍ਰਕ੍ਰਿਤੀ ਦੇ ਮੱਦੇਨਜ਼ਰ ਲਗਾਤਾਰ ਹੱਲ ਅਪਣਾਉਣ ਅਤੇ ਉਨ੍ਹਾਂ ਵਿੱਚ ਸੁਧਾਰ...
India15ਵਾਂ ਏਅਰੋ ਇੰਡੀਆ-2025 ਦਾ ਆਗਾਜ਼ !admin11/02/2025 by admin11/02/2025 ਬੰਗਲੂਰੂ – ਭਾਰਤੀ ਹਵਾਈ ਫੌਜ ਦੇ ਜਹਾਜ਼ਾਂ ਦੇ ਇੱਥੇ ਸਾਫ਼ ਅਸਮਾਨ ਵਿੱਚ ਉਡਾਣ ਭਰਨ ਦੇ ਨਾਲ ਹੀ 15ਵਾਂ ਏਅਰੋ ਇੰਡੀਆ-2025 ਦਾ ਆਗਾਜ਼ ਹੋ ਗਿਆ। ਯੇਲਹਾਂਕਾ...
IndiaInternationalਪ੍ਰਧਾਨ ਮੰਤਰੀ ਸੰਯੁਕਤ ਰਾਜ ਅਮਰੀਕਾ ਦੇ ਉਪ-ਰਾਸ਼ਟਰਪਤੀ ਨਾਲ !admin12/02/202512/02/2025 by admin12/02/202512/02/2025 ਪੈਰਿਸ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਰਾਜ ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਅਤੇ ਉਨ੍ਹਾਂ ਦੀ ਪਤਨੀ ਅਤੇ ਅਮਰੀਕਾ ਦੀ ਦੂਜੀ ਮਹਿਲਾ, ਊਸ਼ਾ ਵੈਂਸ...
IndiaPunjab14 ਨੂੰ ਕੇਂਦਰ ਨਾਲ ਕੋਈ ਹੱਲ ਨਾ ਨਿਕਲਿਆ ਤਾਂ 25 ਨੂੰ ਕਰਾਂਗੇ ਦਿੱਲੀ ਕੂਚ: ਪੰਧੇਰadmin11/02/2025 by admin11/02/2025 ਸ਼ੰਭੂ ਬਾਰਡਰ ਮੋਰਚੇ ’ਤੇ ਅੰਦੋਲਨ ਕਰ ਰਹੀਆਂ ਜਥੇਬੰਦੀਆਂ ਵਲੋਂ ਪ੍ਰੈੱਸ ਕਾਨਫ਼ਰੰਸ ਕਰ ਕੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿਤੀ ਕਿ ਮੌਜੂਦਾ ਸਮੇਂ ਵਿਚ...
ArticlesIndiaਦਿੱਲੀ ਦਾ ਨਵਾਂ ਮੁੱਖ-ਮੰਤਰੀ ਬਣਨ ਲਈ ਭਾਜਪਾ ਨੇਤਾਵਾਂ ‘ਚ ਦੌੜ ਤੇਜ਼ !admin09/02/2025 by admin09/02/2025 ਦਿੱਲੀ ਵਿੱਚ ਭਾਜਪਾ ਦੀ ਵੱਡੀ ਜਿੱਤ ਤੋਂ ਬਾਅਦ, ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ...
Indiaਦਿੱਲੀ ਦੀ ਮੁੱਖ-ਮੰਤਰੀ ਆਤਿਸ਼ੀ ਵਲੋਂ ਅਸਤੀਫ਼ਾ !admin10/02/202510/02/2025 by admin10/02/202510/02/2025 ਦਿੱਲੀ ਵਿਧਾਨ ਸਭਾ ਚੋਣਾਂ 2025 ਵਿੱਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਮੁੱਖ ਮੰਤਰੀ ਆਤਿਸ਼ੀ ਐਤਵਾਰ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਕੇਜਰੀਵਾਲ-ਮਨੀਸ਼...
Indiaਅਰਵਿੰਦ ਕੇਜਰੀਵਾਲ ਵਲੋਂ 22 ਨਵੇਂ ਚੁਣੇ ਗਏ ਵਿਧਾਇਕਾਂ ਨਾਲ ਮੁਲਾਕਾਤ !admin10/02/202510/02/2025 by admin10/02/202510/02/2025 ਨਵੀਂ ਦਿੱਲੀ – ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੱਤਾ ਤੋਂ ਬਾਹਰ ਹੋਣ ਤੋਂ ਇੱਕ ਦਿਨ ਬਾਅਦ ਐਤਵਾਰ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ...
Indiaਜੀਤ ਅਡਾਨੀ ਨੇ ਦਿਵਾ ਸ਼ਾਹ ਨਾਲ ਵਿਆਹ ਕੀਤਾ !admin09/02/202509/02/2025 by admin09/02/202509/02/2025 ਅਹਿਮਦਾਬਾਦ – ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਦੇ ਛੋਟੇ ਪੁੱਤਰ ਜੀਤ ਅਡਾਨੀ ਨੇ ਸ਼ੁੱਕਰਵਾਰ ਨੂੰ ਅਹਿਮਦਾਬਾਦ ਵਿੱਚ ਦਿਵਾ ਸ਼ਾਹ ਨਾਲ ਵਿਆਹ ਕੀਤਾ। ਅਡਾਨੀ ਗਰੁੱਪ...