Indiaਅਦਾਕਾਰਾ ਸੋਨੀਆ ਮਾਨ ‘ਆਪ’ ਵਿੱਚ ਸ਼ਾਮਲ ਹੋਈ !admin24/02/2025 by admin24/02/2025 ਚੰਡੀਗੜ੍ਹ – ਪੰਜਾਬੀ ਅਦਾਕਾਰਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਲਦੇਵ ਸਿੰਘ ਦੀ ਧੀ ਸੋਨੀਆ ਮਾਨ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋ...
Indiaਅਮਰੀਕਾ ਤੋਂ 12 ਹੋਰ ਗੈਰ-ਕਾਨੂੰਨੀ ਪ੍ਰਵਾਸੀ ਭਾਰਤੀ ਵਾਪਿਸ ਪੁੱਜੇ !admin24/02/202524/02/2025 by admin24/02/202524/02/2025 ਨਵੀਂ ਦਿੱਲੀ – ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ 12 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਇਕ ਜਹਾਜ਼ ਉਤਰਿਆ। ਇਨ੍ਹਾਂ ਭਾਰਤੀਆਂ ਨੂੰ...
BollywoodIndiaਪੰਜਾਬੀ ਗਾਇਕ ਜੈਜ਼ੀ ਬੀ ਦੇ ਵਲੋਂ ਪੇਸ਼ਕਾਰੀ !admin23/02/202523/02/2025 by admin23/02/202523/02/2025 ਪੰਜਾਬੀ ਗਾਇਕ ਜੈਜ਼ੀ ਬੀ ਜਲੰਧਰ ਵਿੱਚ ਪੰਜਾਬੀ ਜਾਗ੍ਰਿਤੀ ਮੰਚ ਦੇ ਸਮਾਗਮ ਦੌਰਾਨ ਪੇਸ਼ਕਾਰੀ ਕਰਦਾ ਹੋਇਆ।...
Indiaਕਿਸਾਨਾਂ-ਕੇਂਦਰ ਵਿਚਾਲੇ 6ਵੇਂ ਦੌਰ ਦੀ ਮੀਟਿੰਗ ਐੱਮਐੱਸਪੀ ਕਾਨੂੰਨੀ ਗਾਰੰਟੀ ‘ਤੇ ਅੜੀ ਰਹੀ: ਅਗਲੀ ਮੀਟਿੰਗ 19 ਮਾਰਚ ਨੂੰ !admin23/02/202523/02/2025 by admin23/02/202523/02/2025 ਚੰਡੀਗੜ੍ਹ – ਕਿਸਾਨ ਆਗੂਆਂ ਤੇ ਕੇਂਦਰ ਸਰਕਾਰ ਵਿਚਾਲੇ ਛੇਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ ਹੈ। ਅਗਲੀ ਮੀਟਿੰਗ 19 ਮਾਰਚ ਨੂੰ ਹੋਵੇਗੀ। ਤਿੰਨ ਘੰਟੇ ਚੱਲੀ...
ArticlesIndiaਅਮਰੀਕਾ ਤੋਂ ਕੱਢੇ ਗ਼ੈਰ ਕਾਨੂੰਨੀ ਪ੍ਰਵਾਸੀਆਂ ਵਿਚੋਂ ਜਿਆਦਾਤਰ ਪੰਜਾਬੀ !admin21/02/202521/02/2025 by admin21/02/202521/02/2025 ਅਮਰੀਕਾ ਵੱਲੋਂ ਕੱਢੇ ਗ਼ੈਰ ਕਾਨੂੰਨੀ ਭਾਰਤੀ ਪ੍ਰਵਾਸੀਆਂ ਵਾਲੇ (ਅਮਰੀਕੀ ਫ਼ੌਜੀ) ਜਹਾਜ਼ਾਂ ਨੂੰ ਪੰਜਾਬ (ਅੰਮ੍ਰਿਤਸਰ) ਵਿਚ ਹੀ ਉਤਾਰੇ ਜਾਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ...
India26ਵੇਂ ਮੁੱਖ ਚੋਣ ਕਮਿਸ਼ਨਰ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ !admin21/02/2025 by admin21/02/2025 ਨਵੀਂ ਦਿੱਲੀ – ਭਾਰਤ ਦੇ ਨਵ-ਨਿਯੁਕਤ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੇ ਇੱਥੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਦਫ਼ਤਰ...
Indiaਦਿੱਲੀ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ !admin21/02/202521/02/2025 by admin21/02/202521/02/2025 ਨਵੀਂ ਦਿੱਲੀ – ਦਿੱਲੀ ਦੇ ਸ਼ਾਲੀਮਾਰ ਬਾਗ ਸੀਟ ਤੋਂ ਭਾਜਪਾ ਵਿਧਾਇਕ ਰੇਖਾ ਗੁਪਤਾ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰੇਖਾ ਗੁਪਤਾ ਦਿੱਲੀ ਦੀ...
Indiaਉਮੀਦ ਹੈ ਕੀਤੇ ਵਾਅਦਿਆਂ ਨੂੰ ਰੇਖਾ ਗੁਪਤਾ ਬਾਖੂਬੀ ਨਿਭਾਉਣਗੇ: ਆਤਿਸ਼ੀadmin21/02/2025 by admin21/02/2025 ਨਵੀਂ ਦਿੱਲੀ – ਮੁੱਖ ਮੰਤਰੀ ਰੇਖਾ ਗੁਪਤਾ ਦੇ ਸਹੁੰ ਚੁੱਕਣ ਮਗਰੋਂ ‘ਆਪ’ ਵਿਧਾਇਕ ਆਤਿਸ਼ੀ ਦਾ ਬਿਆਨ ਸਾਹਮਣੇ ਆਇਆ ਹੈ। ਆਤਿਸ਼ੀ ਨੇ ਕਿਹਾ ਕਿ ਦਿੱਲੀ ਦੀ ਨਵੀਂ ਬਣੀ ਮੁੱਖ ਮੰਤਰੀ ਕੈਬਨਿਟ ਦੀ ਪਹਿਲੀ ਮੀਟਿੰਗ...
IndiaSportਕ੍ਰਿਕਟਰ ਮਹਿੰਦਰ ਸਿੰਘ ਧੋਨੀ ਨੇ ਆਪਣੀ ਖੁਦ ਦੀ ਐਪ ਲਾਂਚ ਕੀਤੀ !admin21/02/202521/02/2025 by admin21/02/202521/02/2025 ਮੁੰਬਈ – ਸਾਬਕਾ ਭਾਰਤੀ ਕ੍ਰਿਕਟ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਮੁੰਬਈ ਵਿੱਚ Single.id ਨਾਲ ਸਾਂਝੇਦਾਰੀ ਨਾਲ ਆਪਣੀ ਖੁਦ ਦੀ ਐਪ ‘ਧੋਨੀ’ ਲਾਂਚ ਕੀਤੀ। ਸਾਬਕਾ ਭਾਰਤੀ...
ArticlesIndiaਰੇਖਾ ਗੁਪਤਾ ਅੱਜ ਦਿੱਲੀ ਦੇ ਮੁੱਖ-ਮੰਤਰੀ ਵਜੋਂ ਸਹੁੰ ਚੁੱਕੇਗੀ !admin20/02/202520/02/2025 by admin20/02/202520/02/2025 ਦਿੱਲੀ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ 11 ਦਿਨ ਬਾਅਦ ਆਖ਼ਰ ਦਿੱਲੀ ਨੂੰ ਇੱਕ ਨਵਾਂ ਮੁੱਖ-ਮੰਤਰੀ ਮਿਲ ਗਿਆ ਹੈ। ਬੁੱਧਵਾਰ ਨੂੰ ਸਾਰੇ 48 ਨਵੇਂ ਚੁਣੇ...