Indiaਪਹਿਲੇ ਏਸ਼ੀਆਈ ਬੋਧੀ ਸਿਖਰ ਸੰਮੇਲਨ ਦਾ ਰਾਸ਼ਟਰਪਤੀ ਮੁਰਮੂ ਵੱਲੋਂ ਉਦਘਾਟਨBunty06/11/2024 by Bunty06/11/2024 ਨਵੀਂ ਦਿੱਲੀ – ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਪਹਿਲੇ ਦੋ-ਰੋਜ਼ਾ ਏਸ਼ੀਆਈ ਬੋਧੀ ਸਿਖਰ ਸੰਮੇਲਨ ਦਾ ਆਗਾਜ਼ ਮੰਗਲਵਾਰ ਨੂੰ ਇਥੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਹਾਜ਼ਰੀ...
Indiaਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਭਾਰਤੀ ਹਵਾਬਾਜ਼ੀ ਖੇਤਰ ਦੀਆਂ ਸਫਲ ਔਰਤਾਂ ਨਾਲ ਮੁਲਾਕਾਤ ਕੀਤੀBunty05/11/2024 by Bunty05/11/2024 ਨਵੀਂ ਦਿੱਲੀ- ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਭਾਰਤੀ ਹਵਾਬਾਜ਼ੀ ਖੇਤਰ ਵਿੱਚ ਕਾਮਯਾਬ ਔਰਤਾਂ ਦੇ ਇੱਕ ਸਮੂਹ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ “ਦਿ...
Indiaਜੇ.ਐਮ.ਐਮ. ਦੀ ਅਗਵਾਈ ਵਾਲਾ ਗੱਠਜੋੜ ‘ਘੁਸਪੈਠੀਆ ਬੰਧਨ’ ਅਤੇ ‘ਮਾਫ਼ੀਆ ਦਾ ਗੁਲਾਮ’: ਮੋਦੀBunty05/11/2024 by Bunty05/11/2024 ਰਾਂਚੀ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਝਾਰਖੰਡ ਵਿੱਚ ਜੇਐਮਐਮ ਦੀ ਅਗਵਾਈ ਵਾਲੇ ਗੱਠਜੋੜ ’ਤੇ ਤਿੱਖਾ ਹਮਲਾ ਬੋਲਦਿਆਂ ਕਥਿਤ ਤੌਰ ’ਤੇ ਬੰਗਲਾਦੇਸ਼ੀ ਘੁਸਪੈਠੀਆਂ ਦਾ...
Indiaਪੰਜਾਬ ਸਮੇਤ 3 ਹੋਰ ਸੂਬਿਆਂ ਦੀਆਂ ਚੋਣ ਤਾਰੀਖ਼ਾਂ ਬਦਲੀਆਂBunty05/11/2024 by Bunty05/11/2024 ਨਵੀਂ ਦਿੱਲੀ – ਪੰਜਾਬ ਸਮੇਤ ਹੋਰ ਰਾਜਾਂ ਵਿਚ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਾਰੀਖ ਵਿਚ ਵਿਚ ਬਦਲਾਅ ਕੀਤੇ ਗਏ ਹਨ। ਭਾਰਤੀ ਚੋਣ...
Indiaਰਾਜੋਆਣਾ ਨੂੰ ਨਾ ਮਿਲੀ ਰਾਹਤ, ਸੁਪਰੀਮ ਕੋਰਟ ਨੇ ਸੁਣਵਾਈ 18 ਨਵੰਬਰ ਤੱਕ ਟਾਲੀBunty05/11/2024 by Bunty05/11/2024 ਨਵੀਂ ਦਿੱਲੀ – ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਸੋਮਵਾਰ ਨੂੰ ਸੁਪਰੀਮ ਕੋਰਟ ਵੱਲੋਂ ਕੋਈ ਅੰਤਰਿਮ ਰਾਹਤ ਨਹੀਂ...
Indiaਖੜਗੇ ਨੇ ਮੋਦੀ ਨੂੰ ਆਮ ਜਨਤਾ ਦੇ ਅਸਲ ਮੁੱਦਿਆਂ ’ਤੇ ਬੋਲਣ ਦੀ ਦਿੱਤੀ ਚੁਣੌਤੀBunty05/11/2024 by Bunty05/11/2024 ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨੀਤੀਆਂ ਰਾਹੀਂ ਆਰਥਿਕ ਗੜਬੜ ਪੈਦਾ ਕਰਨ ਅਤੇ ਫਰਜ਼ੀ ਬਿਆਨਬਾਜ਼ੀ ਕਰਨ...
Indiaਕਰਤਾਰਪੁਰ ਸਾਹਿਬ ਵਿਖੇ ਚੀਨ ਦੀ ਕੰਪਨੀ ਵਿਕਸਿਤ ਕਰੇਗੀ ਸੂਰਜੀ ਊਰਜਾ ਪਾਰਕBunty05/11/2024 by Bunty05/11/2024 ਕਰਤਾਰਪੁਰ ਸਾਹਿਬ – ਬੀਤੇ ਦਿਨੀਂ ਚੀਨ ਦੀ ਹਾਈਸੈਲ ਪਾਵਰ ਕੰਪਨੀ ਦੇ ਸੀ.ਈ.ਓ. ਮਾਈਕਲ ਐਚ. ਵੈਂਗ ਅਤੇ ਹਬੀਬ ਰਫੀਕ ਗਰੁੱਪ ਅਤੇ ਹੋਮਲੈਂਡ ਗਰੁੱਪ ਦੇ ਸੀਨੀਅਰ ਐਗਜ਼ੀਕਿਊਟਿਵਜ਼...
Indiaਪਟਾਕਿਆਂ ’ਤੇ ਅਦਾਲਤ ਦਾ ਹੁਕਮ ਲਾਗੂ ਨਾ ਹੋਣ ਸਬੰਧੀ ਦਿੱਲੀ ਸਰਕਾਰ ਜਵਾਬ ਦੇਵੇ: ਸੁਪਰੀਮ ਕੋਰਟBunty05/11/2024 by Bunty05/11/2024 ਨਵੀਂ ਦਿੱਲੀ – ਦਿੱਲੀ ਦੇ ਪ੍ਰਦੂਸ਼ਣ ’ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦੀਵਾਲੀ ’ਤੇ ਪਟਾਕਿਆਂ ਦੀ ਵਰਤੋਂ ਨੂੰ ਲੈ ਕੇ ਸਖ਼ਤ ਲਹਿਜ਼ੇ ’ਚ ਕਿਹਾ ਕਿ...
Indiaਉੱਤਰਾਖੰਡ ’ਚ ਬੱਸ ਖੱਡ ਵਿੱਚ ਡਿੱਗਣ ਕਾਰਨ 36 ਦੀ ਮੌਤBunty05/11/2024 by Bunty05/11/2024 ਦੇਹਰਾਦੂਨ – ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇਕ ਬੱਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਘੱਟੋ-ਘੱਟ 36 ਲੋਕਾਂ...
Indiaਘਰ ’ਚ ਗੈਸ ਸਿਲੰਡਰ ਫਟਣ ਕਾਰਨ ਭੂਆ-ਭਤੀਜੀ ਦੀ ਮੌਤBunty05/11/2024 by Bunty05/11/2024 ਗੂਹਲਾ – ਗੂਹਲਾ ਚੀਕਾ ਸ਼ਹਿਰ ਦੇ ਇੱਕ ਘਰ ਵਿੱਚ ਸੋਮਵਾਰ ਤੜਕੇ ਗੈਸ ਸਲੰਡਰ ਫਟਣ ਕਾਰਨ ਦੋ ਲੜਕੀਆਂ ਦੀ ਮੌਤ ਗਈ ਅਤੇ ਘਰ ਦੇ ਤਿੰਨ ਜੀਅ...