IndiaPunjabਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !admin15/01/2025 by admin15/01/2025 ਨਵੀਂ ਦਿੱਲੀ – ਕੇਂਦਰ ਸਰਕਾਰ ਨਿਰਾਸ਼ਾਜਨਕ ਟ੍ਰੈਫਿਕ ਜਾਮ ਨਾਲ ਜੂਝ ਰਹੇ ਸ਼ਹਿਰਾਂ ਵਿੱਚ ਸੜਕੀ ਭੀੜ ਨੂੰ ਘਟਾਉਣ ਲਈ ਇੱਕ ਮਹੱਤਵਪੂਰਨ ਯੋਜਨਾ ‘ਤੇ ਕੰਮ ਕਰ ਰਹੀ...
ArticlesIndiaਮਹਾਕੁੰਭ: ਮੁਕਤੀ ਦੀ ਭਾਲ ‘ਚ ਸ਼ਰਧਾਲੂਆਂ ਵਲੋਂ ਸੰਗਮ ‘ਚ ਡੁੱਬਕੀਆਂ !admin14/01/202517/01/2025 by admin14/01/202517/01/2025 ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ ਮਹਾਕੁੰਭ ਮੇਲਾ ਪੋਹ ਦੀ ਪੂਰਨਮਾਸ਼ੀ ਦੇ ਪਵਿੱਤਰ ਮੌਕੇ ਰਵਾਇਤੀ ਅੰਦਾਜ਼ ਵਿਚ ਸ਼ੁਰੂ ਹੋ ਗਿਆ। ਮਹਾਕੁੰਭ 13 ਜਨਵਰੀ ਤੋਂ 26 ਫਰਵਰੀ...
IndiaPunjab50ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀadmin14/01/202514/01/2025 by admin14/01/202514/01/2025 ਖਨੌਰੀ – ਅੱਜ 50ਵੇਂ ਦਿਨ ਵੀ ਖਨੌਰੀ ਕਿਸਾਨ ਮੋਰਚਾ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ ਹੈ। ਡਾਕਟਰਾਂ ਨੇ ਇੱਕ ਮੈਡੀਕਲ ਬੁਲੇਟਿਨ...
Indiaਡੱਲੇਵਾਲ ਦੀ ਸਿਹਤ ਨਾਲ ਜੁੜੀਆਂ ਪਟੀਸ਼ਨਾਂ ’ਤੇ ਸੁਪਰੀਮ ਕੋਰਟ ’ਚ ਸੁਣਵਾਈ 15 ਨੂੰadmin14/01/202514/01/2025 by admin14/01/202514/01/2025 ਨਵੀਂ ਦਿੱਲੀ – ਸੁਪਰੀਮ ਕੋਰਟ ’ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਲ ਜੁੜੀਆਂ ਪਟੀਸ਼ਨਾਂ ’ਤੇ 15 ਜਨਵਰੀ ਨੂੰ ਸੁਣਵਾਈ ਹੋਵੇਗੀ। ਡੱਲੇਵਾਲ ਅਪਣੀਆਂ ਮੰਗਾਂ...
Indiaਕੋਈ ਵੀ ਸ਼ਕਤੀ ਭਾਰਤ ਨੂੰ ਵਿਕਸਤ ਦੇਸ਼ ਬਣਨ ਤੋਂ ਨਹੀਂ ਰੋਕ ਸਕਦੀ: ਮੋਦੀadmin13/01/2025 by admin13/01/2025 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ੋਰ ਦੇ ਕੇ ਆਖਿਆ ਕਿ ਭਾਰਤ ਦੀ ਨੌਜਵਾਨ ਆਬਾਦੀ ਦੀਆਂ ਯੋਗਤਾਵਾਂ ਦੇਸ਼ ਨੂੰ 2024 ਤੱਕ ਵਿਕਸਤ ਬਣਾਉਣ...
India‘ਜੇ ਭਾਜਪਾ ਸੱਤਾ ਵਿਚ ਆ ਗਈ ਤਾਂ ਉਹ ਦਿੱਲੀ ਦੀਆਂ ਸਾਰੀਆਂ ਝੁੱਗੀਆਂ ਖ਼ਤਮ ਕਰ ਦੇਵੇਗੀ’admin13/01/202513/01/2025 by admin13/01/202513/01/2025 ਨਵੀਂ ਦਿੱਲੀ – ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਅਗਾਮੀ ਅਸੈਂਬਲੀ ਚੋਣਾਂ ਵਿਚ ਜੇ ਭਾਜਪਾ ਸੱਤਾ ਵਿਚ ਆ ਗਈ ਤਾਂ ਉਹ...
Indiaਪ੍ਰਧਾਨ ਮੰਤਰੀ ਮੋਦੀ ਤੋਂ ਕਿਸਾਨ ਜਥੇਬੰਦੀਆਂ ਨਾਲ ਵਿਚਾਰ ਵਟਾਂਦਰਾ ਕਰਨ ਦੀ ਮੰਗadmin13/01/2025 by admin13/01/2025 ਚੰਡੀਗੜ੍ਹ – ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨਾਂ ਨੂੰ 26 ਜਨਵਰੀ 2025 ਨੂੰ 76ਵੇਂ ਗਣਤੰਤਰ ਦਿਵਸ ‘ਤੇ ਦੇਸ਼ ਭਰ ਵਿੱਚ ਜ਼ਿਲ੍ਹਾ/ਸਬ ਡਵੀਜ਼ਨ ਪੱਧਰ ‘ਤੇ ਟਰੈਕਟਰ/ਵਾਹਨ/ਮੋਟਰਸਾਈਕਲ ਮਾਰਚ...
Indiaਭਾਰਤ ਦੇ ਵਿਦੇਸ਼ ਮੰਤਰੀ ਅਮਰੀਕਨ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਿਲ ਹੋਣਗੇ !admin12/01/202512/01/2025 by admin12/01/202512/01/2025 ਨਵੀਂ ਦਿੱਲੀ – ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਪ ਰਾਸ਼ਟਰਪਤੀ ਜੇਡੀ ਵੈਨਸ ਦੇ ਸਹੁੰ ਚੁੱਕ...
Indiaਕੇਂਦਰੀ ਮੰਤਰੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਗੱਲਬਾਤ ਕਰਨ: ਜਾਖੜadmin12/01/202512/01/2025 by admin12/01/202512/01/2025 ਨਵੀਂ ਦਿੱਲੀ – ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਨੇ ਫ਼ਸਲਾਂ ’ਤੇ ਐੱਮਐੱਸਪੀ ਦੇਸ਼ ਭਰ ’ਚ ਲਾਗੂ ਕੀਤੇ ਜਾਣ ਨਾਲ ਪੰਜਾਬ ਦੇ ਕਿਸਾਨਾਂ...
BollywoodArticlesIndia‘ਦਿ ਰੋਸ਼ਨਜ਼’: ਰਿਤਿਕ ਰੋਸ਼ਨ ਦੇ ਪ੍ਰੀਵਾਰ ਦੀ ਕਹਾਣੀ !admin11/01/202511/01/2025 by admin11/01/202511/01/2025 ਰਾਕੇਸ਼ ਰੋਸ਼ਨ ਅਤੇ ਰਿਤਿਕ ਰੋਸ਼ਨ ਦੇ ਪਰਿਵਾਰ ‘ਤੇ ਬਣੀ ਦਸਤਾਵੇਜ਼ੀ ਫਿਲਮ ਜਲਦੀ ਹੀ Eਟੀਟੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ ਅਤੇ ਹੁਣ ਇਸਦਾ ਟ੍ਰੇਲਰ ਰਿਲੀਜ਼...