Indiaਸੁਪਰੀਮ ਕੋਰਟ ਵਲੋਂ ਨਾਜਾਇਜ਼ ਉਸਾਰੀਆਂ ’ਤੇ ਰੋਕ ਲਗਾਉਣ ਦੇ ਹੁਕਮ !admin18/12/202418/12/2024 by admin18/12/202418/12/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਕ ਇਤਿਹਾਸਕ ਫ਼ੈਸਲੇ ’ਚ ਗੈਰ-ਕਾਨੂੰਨੀ ਉਸਾਰੀਆਂ ’ਤੇ ਰੋਕ ਲਗਾਉਣ ਲਈ ਕਈ ਹੁਕਮ ਜਾਰੀ ਕਰਦਿਆਂ ਕਿਹਾ ਕਿ ਅਣਅਧਿਕਾਰਤ...
ArticlesIndiaPunjabਕਿਸਾਨ ਔਰਤਾਂ ਨੇ ਰੋਕੀਆਂ ਰੇਲ-ਗੱਡੀਆਂ: 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ !admin18/12/202419/12/2024 by admin18/12/202419/12/2024 ਕਹਿੰਦੇ ਨੇ ਹਰ ਸਫ਼ਲਤਾ ਦੇ ਪਿੱਛੇ ਔਰਤ ਦਾ ਯੋਗਦਾਨ ਜਰੂਰ ਹੁੰਦਾ ਹੈ ਅਤੇ ਇਹ ਕਥਨ ਇੱਕ ਵਾਰ ਫਿਰ ਸੱਚ ਹੋ ਨਿਬੜਿਆ। ਕਿਸਾਨ ਮੰਗਾ ਦੀ ਖਾਤਿਰ...
IndiaPunjabਕਿਸਾਨਾਂ ਦੀਆਂ ਮੰਗਾਂ ਤੇ ਸੁਝਾਵਾਂ ਲਈ ਕੋਰਟ ਦੇ ਦਰ ਹਮੇਸ਼ਾ ਖੁੱਲ੍ਹੇ: ਸੁਪਰੀਮ ਕੋਰਟadmin18/12/202418/12/2024 by admin18/12/202418/12/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਤੇ ਸੁਝਾਵਾਂ ਲਈ ਕੋਰਟ ਦੇ ਦਰ ਹਮੇਸ਼ਾ ਖੁੱਲ੍ਹੇ ਹਨ। ਜਸਟਿਸ ਸੂਰਿਆ ਕਾਂਤ ਤੇ...
IndiaPunjabਕਿਸਾਨ ਅੰਦੋਲਨ: ਅੱਜ 12 ਤੋਂ 3 ਵਜੇ ਤੱਕ 18 ਜ਼ਿਲ੍ਹਿਆਂ ’ਚ ਕੀਤਾ ਜਾਵੇਗਾ ਰੇਲ ਮਾਰਗ ਜਾਮ !admin18/12/202418/12/2024 by admin18/12/202418/12/2024 ਪਟਿਆਲਾ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ ਨੇ ਦੱਸਿਆ ਕਿ ਪਿਛਲੇ 10 ਮਹੀਨਿਆਂ ਤੋਂ ਸ਼ੰਭੂ, ਖਨੌਰੀ ਤੇ ਰਤਨਪੁਰਾ ਰਾਜਸਥਾਨ...
India“ਵਿਰੋਧੀ ਧਿਰ ਨੂੰ ਜੇਲ੍ਹਾਂ ਵਿੱਚ ਡੱਕ ਕੇ ਸੰਵਿਧਾਨ ਨਾਲ ਛੇੜਛਾੜ ਕਰਨ ਵਾਲੇ ਅੱਜ ਸੰਵਿਧਾਨ ਦੀਆਂ ਗੱਲਾਂ ਕਰ ਰਹੇ ਨੇ”admin17/12/202417/12/2024 by admin17/12/202417/12/2024 ਨਵੀਂ ਦਿੱਲੀ – ਲੋਕ ਸਭਾ ਤੋਂ ਬਾਅਦ ਹੁਣ ਰਾਜ ਸਭਾ ਵਿੱਚ ਵੀ ਸੰਵਿਧਾਨ ਦੀ ਚਰਚਾ ਹੋ ਰਹੀ ਹੈ। ਸੰਵਿਧਾਨ ਨੂੰ ਅਪਣਾਉਣ ਦੇ 75 ਸਾਲ ਪੂਰੇ...
ArticlesIndiaPunjabਸੰਯੁਕਤ ਕਿਸਾਨ ਮੋਰਚਾ ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ 22ਵਾਂ ਦਿਨ !admin17/12/202417/12/2024 by admin17/12/202417/12/2024 ਚੰਡੀਗੜ੍ਹ – ਹਰਿਆਣਾ ਦੇ ਬਾਰਡਰ ਉਪਰ ਕਿਸਾਨਾਂ ਦਾ ਮੋਰਚਾ ਜਾਰੀ ਹੈ। ਖਨੌਰੀ ਬਾਰਡਰ ਉਪਰ ਸੰਯੁਕਤ ਕਿਸਾਨ ਮੋਰਚਾ ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ...
Indiaਔਰਤਾਂ ਦੀ ਸੁਰੱਖਿਆ ’ਤੇ ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਿਆਂ ਤੋਂ ਜਵਾਬ ਮੰਗਿਆ !admin17/12/202417/12/2024 by admin17/12/202417/12/2024 ਨਵੀਂ ਦਿੱਲੀ – ਪੂਰੇ ਦੇਸ਼ ’ਚ ਔਰਤਾਂ ਲਈ ਸੁਰੱਖਿਅਤ ਮਾਹੌਲ ਤਿਆਰ ਕਰਨ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ’ਤੇ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਕੇਂਦਰ ਤੇ...
BollywoodArticlesIndiaInternationalPunjabਦਿਲਜੀਤ ਦੋਸਾਂਝ: ਪੰਜਾਬੀ ਹੀ ਨਹੀਂ, ਸਾਊਥ-ਏਸ਼ੀਅਨ ਲੋਕਾਂ ਦੇ ਦਿਲਾਂ ਨੂੰ ਜਿੱਤਣ ਵਾਲਾ ਬਾਲੀਵੁੱਡ ਹੀਰੋ !admin12/12/202412/12/2024 by admin12/12/202412/12/2024 ਪੱਗੜੀਧਾਰੀ ਦੋਸਾਂਝ ਕਲਾਂ ਵਾਲੇ 40 ਸਾਲਾ ਪੰਜਾਬੀ ਗਾਇਕ ਅਤੇ ਅਦਾਕਾਰ ਨੇ ਪ੍ਰਸਿੱਧੀ ਹਾਸਲ ਕਰਨ ਦੇ ਵਿੱਚ ਬਾਲੀਵੁੱਡ ਹੀਰੋ ਸ਼ਾਹਰੁਖ ਖਾਨ ਨੂੰ ਪਛਾੜ ਦਿੱਤਾ ਹੈ। ਪ੍ਰਸਿੱਧ...
BollywoodArticlesIndiaਰਾਜ ਕਪੂਰ ਸ਼ਤਾਬਦੀ ਸਮਾਗਮ: ਕਪੂਰ ਫੈਮਿਲੀ ਦਾ ਬਾਲੀਵੁੱਡ ‘ਚ ਯੋਗਦਾਨ ਨਾ-ਭੁਲਾਉਣਯੋਗ: ਮੋਦੀadmin13/12/202413/12/2024 by admin13/12/202413/12/2024 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਰਾਜ ਕਪੂਰ ਦੀ ਸ਼ਤਾਬਦੀ ਮੌਕੇ ਹੋਣ ਵਾਲੇ ਰਾਜ ਕਪੂਰ 100 ਫਿਲਮ ਫੈਸਟੀਵਲ ਤੋਂ ਪਹਿਲਾਂ ਬਾਲੀਵੁੱਡ ਅਦਾਕਾਰਾ ਕਰਿਸ਼ਮਾ...
Indiaਭਾਰਤ ਵਿੱਚ ‘ਇਕ ਦੇਸ਼ ਇਕ ਚੋਣ’ ਦਾ ਪੱਧਰਾ !admin13/12/2024 by admin13/12/2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ‘ਇਕ ਦੇਸ਼ ਇਕ ਚੋਣ’ ਨੂੰ ਅਮਲੀ ਰੂਪ ਦੇਣ ਲਈ ਸਬੰਧਤ ਦੋ ਬਿੱਲਾਂ...