Indiaਸੰਜੇ ਮਲਹੋਤਰਾ ਨੇ ਭਾਰਤੀ ਰਿਜ਼ਰਵ ਬੈਂਕ ਦੇ 26ਵੇਂ ਗਵਰਨਰ ਵਜੋਂ ਚਾਰਜ ਸੰਭਾਲਿਆ !admin12/12/202412/12/2024 by admin12/12/202412/12/2024 ਮੁੰਬਈ – ਸੰਜੇ ਮਲਹੋਤਰਾ ਨੇ ਬੁੱਧਵਾਰ ਨੂੰ ਭਾਰਤੀ ਰਿਜ਼ਰਵ ਬੈਂਕ ਦੇ 26ਵੇਂ ਗਵਰਨਰ ਵਜੋਂ ਚਾਰਜ ਸੰਭਾਲ ਲਿਆ ਹੈ। ਮਲਹੋਤਰਾ ਅੱਜ ਕੇਂਦਰੀ ਬੈਂਕ ਦੇ ਹੈੱਡਕੁਆਰਟਰ ਪੁੱਜੇ...
IndiaPunjabSportਖ਼ਾਲਸਾ ਕਾਲਜ ਦੀ ਬਾਕਸਿੰਗ ਟੀਮ ਨੇ 14ਵੀਂ ਵਾਰ ਜਿੱਤੀ ਇੰਟਰ ਕਾਲਜ ਚੈਂਪੀਅਨਸ਼ਿਪ !admin12/12/202412/12/2024 by admin12/12/202412/12/2024 12 ਖਿਡਾਰੀ ਆਲ ਇੰਡੀਆ ਯੂਨੀਵਰਸਿਟੀ ਖੇਡਣਗੇ ! ਅੰਮ੍ਰਿਤਸਰ – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਇੰਟਰ ਕਾਲਜ (ਮੈਨ) ’ਚ ਖਾਲਸਾ ਕਾਲਜ ਦੀ ਟੀਮ...
IndiaPunjabਡੱਲੇਵਾਲ ਨੂੰ ਕੁੱਝ ਹੋਇਆ ਤਾਂ ਪੈਦਾ ਹੋਣ ਵਾਲੀ ਸਥਿਤੀ ਲਈ ਸਰਕਾਰ ਹੋਵੇਗੀ ਜ਼ਿੰਮੇਵਾਰ – ਪੰਧੇਰadmin12/12/202412/12/2024 by admin12/12/202412/12/2024 ਚੰਡੀਗੜ੍ਹ – ਸ਼ੰਭੂ ਅਤੇ ਖਨੌਰੀ ਬਾਰਡਰ ਉਪਰ ਕਿਸਾਨਾਂ ਦੇ ਮੋਰਚੇ ਜਾਰੀ ਹਨ ਅਤੇ ਅੱਜ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਅਤੇ ਕਿਸਾਨ-ਮਜ਼ਦੂਰ ਮੋਰਚੇ ਦੇ ਸੱਦੇ ਉਪਰ...
ArticlesIndiaਭਾਰਤ ਦੇ ਵਿੱਚ ‘ਐਲਆਈਸੀ ਬੀਮਾ ਸਖੀ ਯੋਜਨਾ’ ਦੀ ਸ਼ੁਰੂਆਤ !admin10/12/202410/12/2024 by admin10/12/202410/12/2024 ਪਾਣੀਪਤ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ (9 ਦਸੰਬਰ) ਨੂੰ ‘ਐਲਆਈਸੀ ਬੀਮਾ ਸਖੀ ਯੋਜਨਾ’ ਦੀ ਸ਼ੁਰੂਆਤ ਕੀਤੀ ਹੈ। ਔਰਤਾਂ ਨੂੰ ਭਾਰਤੀ ਸਮਾਜ ਦੇ ਵਿੱਚ...
Indiaਵਿਰੋਧੀ ਧਿਰ ਨੇ ਰਾਜ ਸਭਾ ਦੇ ਚੇਅਰਮੈਨ ਖ਼ਿਲਾਫ਼ ਲਿਆਂਦਾ ਬੇਭਰੋਸਗੀ ਮਤਾadmin11/12/202411/12/2024 by admin11/12/202411/12/2024 ਨਵੀਂ ਦਿੱਲੀ – ਕਾਂਗਰਸ ਦੀ ਅਗਵਾਈ ਵਾਲੀ ਵਿਰੋਧੀ ਧਿਰ ਨੇ ਮੰਗਲਵਾਰ ਨੂੰ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਵਿਰੁੱਧ ਬੇਭਰੋਸਗੀ ਮਤਾ ਲਿਆਉਣ ਦਾ ਨੋਟਿਸ ਦਿੱਤਾ ਹੈ।...
India‘ਟੀਕਾਕਰਨ ਨੇ ਬਚਾਈ ਲੋਕਾਂ ਦੀ ਜਾਨ’, ਕੇਂਦਰ ਨੇ ਸੁਪਰੀਮ ਕੋਰਟ ‘ਚ ਦਿੱਤਾ ਇਹ ਜਵਾਬadmin11/12/202411/12/2024 by admin11/12/202411/12/2024 ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੋਵਿਡ-19 ਮਹਾਮਾਰੀ ਬੇਮਿਸਾਲ ਆਫ਼ਤ ਸੀ ਤੇ ਅਜਿਹੀ ਕੋਈ ਦੂਜੀ ਨਹੀਂ ਹੋਈ। ਟੀਕਾਕਰਨ...
ArticlesIndiaਸੋਨੀਆ ਗਾਂਧੀ ਦਾ ਰਾਹੁਲ ਤੇ ਪ੍ਰਿਯੰਕਾ ਗਾਂਧੀ ਦੇ ਨਾਲ ਬੜਾ ਹੀ ਮੋਹ ਵਾਲਾ ਰਿਸ਼ਤਾ ਹੈ !admin10/12/202410/12/2024 by admin10/12/202410/12/2024 ਭਾਰਤੀ ਕਾਂਗਰਸ ਦੀ ਸਭ ਤੋਂ ਲੰਮੇ ਸਮੇਂ ਤੱਕ ਕਾਂਗਰਸ ਪ੍ਰਧਾਨ ਰਹਿਣ ਵਾਲੀ ਸੋਨੀਆ ਗਾਂਧੀ ਨੇ ਆਪਣਾ 78ਵਾਂ ਜਨਮਦਿਨ ਮਨਾਇਆ ਹੈ। ਭਾਰਤ ਦੀ ਪਾਰਲੀਮੈਂਟ ਮੈਂਬਰ ਅਤੇ...
Indiaਕਿਸਾਨ ਭੱਜੇ ਨਹੀਂ, ਸਰਕਾਰ ਨੂੰ ਗੱਲਬਾਤ ਦਾ ਹੋਰ ਮੌਕਾ ਦੇਣਾ ਚਾਹੁੰਦੇ ਨੇ – ਪੰਧੇਰadmin10/12/202410/12/2024 by admin10/12/202410/12/2024 ਪਟਿਆਲਾ – ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ਨੇ ਦਿੱਲੀ ਕੂਚ ਦਾ ਪ੍ਰੋਗਰਾਮ ਭਲਕੇ 10 ਦਸੰਬਰ ਇਕ ਹੋਰ ਦਿਨ ਲਈ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂ...
Indiaਸੁਪਰੀਮ ਕੋਰਟ ਵੱਲੋਂ ਕੌਮੀ-ਸਟੇਟ ਹਾਈਵੇਅਜ਼ ’ਤੇ ਧਰਨਾ ਲਾਈ ਬੈਠੇ ਕਿਸਾਨਾਂ ਨੂੰ ਹਟਾਉਣ ਬਾਰੇ ਪਟੀਸ਼ਨ ਖਾਰਜ !admin10/12/202410/12/2024 by admin10/12/202410/12/2024 ਨਵੀਂ ਦਿੱਲੀ – ਭਾਰਤ ਦੀ ਸੁਪਰੀਮ ਕੋਰਟ ਨੇ ਪੰਜਾਬ ਵਿਚ ਕੌਮੀ ਤੇ ਸਟੇਟ ਹਾਈਵੇਅਜ਼ ’ਤੇ ਧਰਨਾ ਲਾਈ ਬੈਠੇ ਕਿਸਾਨਾਂ ਨੂੰ ਉਥੋਂ ਫੌਰੀ ਹਟਾਉਣ ਲਈ ਕੇਂਦਰ...
Indiaਸੰਜੈ ਮਲਹੋਤਰਾ ਰਿਜ਼ਰਵ ਬੈਂਕ ਦੇ 26ਵੇਂ ਗਵਰਨਰadmin10/12/202410/12/2024 by admin10/12/202410/12/2024 ਨਵੀਂ ਦਿੱਲੀ – ਭਾਰਤ ਸਰਕਾਰ ਨੇ ਰੈਵੀਨਿਊ ਸੈਕਟਰੀ ਸੰਜੈ ਮਲਹੋਤਰਾ ਨੂੰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦਾ 26ਵਾਂ ਗਵਰਨਰ ਨਿਯੁਕਤ ਕੀਤਾ ਹੈ। ਕੈਬਨਿਟ ਦੀ ਨਿਯੁਕਤੀ ਕਮੇਟੀ...