IndiaInternationalਵਿਦੇਸ਼ ਸਕੱਤਰ ਮਿਸਰੀ ਵੱਲੋਂ ਬੰਗਲਾਦੇਸ਼ੀ ਹਮਰੁਤਬਾ ਨਾਲ ਮੁਲਾਕਾਤadmin10/12/202410/12/2024 by admin10/12/202410/12/2024 ਢਾਕਾ – ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਅੱਜ ਇੱਥੇ ਆਪਣੇ ਬੰਗਲਾਦੇਸ਼ੀ ਹਮਰੁਤਬਾ ਮੁਹੰਮਦ ਜਾਸ਼ਿਮ ਉਦਦੀਨ ਨਾਲ ਮੁਲਾਕਾਤ ਦੌਰਾਨ ਬੰਗਲਾਦੇਸ਼ ’ਚ ਘੱਟ ਗਿਣਤੀਆਂ ਦੀ...
ArticlesIndiaਪ੍ਰਧਾਨ ਮੰਤਰੀ ਅੱਜ ਪਾਣੀਪਤ ਤੋਂ “ਬੀਮਾ ਸਖੀ ਯੋਜਨਾ” ਦੀ ਸ਼ੁਰੂਆਤ ਕਰਨਗੇ !admin09/12/202409/12/2024 by admin09/12/202409/12/2024 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 9 ਦਸੰਬਰ ਨੂੰ ਪਾਣੀਪਤ ਦਾ ਦੌਰਾ ਕਰਨਗੇ ਅਤੇ “ਬੀਮਾ ਸਖੀ ਯੋਜਨਾ” ਦੀ ਸ਼ੁਰੂਆਤ ਕਰਨਗੇ, ਜਿਸਦਾ ਉਦੇਸ਼ ਪੂਰੇ ਭਾਰਤ ਵਿੱਚ ਔਰਤਾਂ...
IndiaPunjabਸਿੱਖਾਂ ਨੇ ਪੀੜ੍ਹੀ ਦਰ ਪੀੜ੍ਹੀ ਹਿੰਦੂਆਂ ਦੀ ਰੱਖਿਆ ਕੀਤੀ: ਯੋਗੀ ਆਦਿਤਿਆਨਾਥ !admin07/12/202407/12/2024 by admin07/12/202407/12/2024 ਲਖਨਊ: ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਲਖਨਊ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ, “ਇਤਿਹਾਸਕ ਤੱਥਾਂ...
IndiaPunjabਸੰਭੂ ਬਾਰਡਰ ਤੋਂ 101 ਕਿਸਾਨਾਂ ਦੇ ਦੂਜੇ ਜਥੇ ਦਾ ਦਿੱਲੀ ਬਾਰਡਰ ਵੱਲ ਕੂਚ ਪਰ ਝੜਪਾਂ ਦੇ ਵਿੱਚ 8 ਕਿਸਾਨ ਜ਼ਖਮੀਂ !admin09/12/202409/12/2024 by admin09/12/202409/12/2024 ਪਟਿਆਲਾ -ਸੰਭੂ ਬਾਰਡਰ ਤੋਂ 101 ਕਿਸਾਨਾਂ ਦੇ ਦੂਜੇ ਜਥੇ ਨੇ ਇੱਕ ਵਾਰ ਫੇਰ ਦਿੱਲੀ ਬਾਰਡਰ ਵੱਲ ਕੂਚ ਦੀ ਕੋਸ਼ਿਸ਼ ਕੀਤੀ। ਪਰ ਵੱਧਦੇ ਤਣਾਅ ਦਰਮਿਆਨ ਹੋਈਆਂ...
IndiaPunjabਸ਼ਾਂਤਮਈ ਸੰਘਰਸ਼ ਦਾ ਹੱਕ ਖੋਹਣ ਵਿਰੁੱਧ ਭਾਕਿਯੂ ਉਗਰਾਹਾਂ ਵੱਲੋਂ ਪੰਜਾਬ ਭਰ ‘ਚ ਕੇਂਦਰ ਤੇ ਹਰਿਆਣਾ ਸਰਕਾਰ ਦੇ ਪੁਤਲੇ ਫੂਕੇ admin09/12/202409/12/2024 by admin09/12/202409/12/2024 ਚੰਡੀਗੜ੍ਹ – ਬੀਤੇ ਦਿਨ ਸ਼ੰਭੂ ਬਾਰਡਰ ਵਿਖੇ ਭਖਦੇ ਕਿਸਾਨੀ ਮਸਲਿਆਂ ਦੇ ਹੱਲ ਲਈ ਦਿੱਲੀ ਵੱਲ ਪੈਦਲ ਕੂਚ ਕਰ ਰਹੇ ਨਿਹੱਥੇ ਕਿਸਾਨਾਂ ਉੱਤੇ ਹਰਿਆਣਾ ਪੁਲਿਸ ਵੱਲੋਂ...
IndiaPunjabਕਿਸਾਨਾਂ ਦਾ ਦਿੱਲੀ ਕੂਚ ਕੱਲ੍ਹ ਕੇਂਦਰ ਕੋਲ ਕੱਲ੍ਹ ਇੱਕ ਦਿਨ ਦਾ ਸਮਾਂ: ਕਿਸਾਨ ਆਗੂ ਸਰਵਣ ਸਿੰਘ ਪੰਧੇਰadmin07/12/202407/12/2024 by admin07/12/202407/12/2024 ਪਟਿਆਲਾ – ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਦਿੱਲੀ ਵੱਲ ਮਾਰਚ ਫਿਲਹਾਲ ਰੁਕ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ...
BollywoodIndiaਬਾਲੀਵੁੱਡ, ਖੇਡ ਤੇ ਕਾਰੋਬਾਰੀਆਂ ਵਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਵਧਾਈਆਂ !admin06/12/202406/12/2024 by admin06/12/202406/12/2024 ਮੁੰਬਈ – ਕਈ ਦਿਨਾਂ ਦੀ ਕਸ਼ਮਕਸ਼ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਏਕਨਾਥ ਸ਼ਿੰਦੇ...
Indiaਕੇਂਦਰ ਸਰਕਾਰ ਦੇਸ਼ ਭਰ ਵਿੱਚ ਬਿਜਲੀ ਵੰਡ ਪ੍ਰਣਾਲੀ ਵਿੱਚ ਬਦਲਾਅ ਕਰਨ ਜਾ ਰਹੀ: ਮਨੋਹਰ ਲਾਲ ਖੱਟਰadmin06/12/2024 by admin06/12/2024 ਹਿਸਾਰ – ਰੀਵੈਮਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰਡੀਐੱਸਐੱਸ) ਤਹਿਤ ਕੇਂਦਰ ਸਰਕਾਰ ਦੇਸ਼ ਭਰ ਵਿੱਚ ਬਿਜਲੀ ਵੰਡ ਪ੍ਰਣਾਲੀ ਵਿੱਚ ਬਦਲਾਅ ਕਰਨ ਜਾ ਰਹੀ ਹੈ। ਇਸ ਤਹਿਤ ਹਰਿਆਣਾ...
BusinessArticlesIndiaਭਾਰਤ ਦੀ ਆਰਥਿਕ ਵਿਕਾਸ ਦਰ ਨਿਵਾਣ ਵੱਲ !admin06/12/202406/12/2024 by admin06/12/202406/12/2024 ਨਵੀਂ ਦਿੱਲੀ – ਵਿੱਤੀ ਸਾਲ 2024-25 ਦੀ ਦੂਜੀ ਤਿਮਾਹੀ (ਜੁਲਾਈ-ਸਤੰਬਰ) ਵਿਚ ਭਾਰਤ ਦੀ ਆਰਥਿਕ ਵਿਕਾਸ ਦਰ ਨਿਰਾਸ਼ਾਜਨਕ ਢੰਗ ਨਾਲ ਘਟ ਕੇ 5.4 ਪ੍ਰਤੀਸ਼ਤ ਰਹਿ ਗਈ...
IndiaPunjabਇਹ ਲੜਾਈ ਪੰਜਾਬ ਜਾਂ ਹਰਿਆਣਾ ਦੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਹੈ: ਜਗਜੀਤ ਸਿੰਘ ਡੱਲੇਵਾਲadmin06/12/202406/12/2024 by admin06/12/202406/12/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕਿਸਾਨਾਂ ਦੀ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦੀ ਪੁਆਇੰਟ ਉਤੇ ਮਰਨ ਵਰਤ ਉੱਤੇ...