Indiaਦਿੱਲੀ ਦੇ ਪ੍ਰਸ਼ਾਂਤ ਵਿਹਾਰ ਇਲਾਕੇ ਚ ਧਮਾਕਾ, ਮੌਕੇ ਤੇ ਮਿਲਿਆ ਸਫੈਦ ਪਾਊਡਰBunty29/11/2024 by Bunty29/11/2024 ਨਵੀਂ ਦਿੱਲੀ – ਦਿੱਲੀ ਦੇ ਪ੍ਰਸ਼ਾਂਤ ਵਿਹਾਰ ਇਲਾਕੇ ‘ਚ ਵੀਰਵਾਰ ਯਾਨੀ ਕਿ ਅੱਜ ਇਕ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਦੀ ਜਾਣਕਾਰੀ ਦਿੱਲੀ...
Indiaਸੰਸਦੀ ਅੜਿੱਕੇ ਕੋਈ ਹੱਲ ਨਹੀਂ ਸਗੋਂ ਬੀਮਾਰੀ ਹੈ: ਚੇਅਰਮੈਨ ਧਨਖੜBunty29/11/2024 by Bunty29/11/2024 ਨਵੀਂ ਦਿੱਲੀ – ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਵੀਰਵਾਰ ਨੂੰ ਕਿਹਾ ਕਿ ਸੰਸਦੀ ਰੁਕਾਵਟ ਕੋਈ ਹੱਲ ਨਹੀਂ, ਸਗੋਂ ਇੱਕ ਅਜਿਹੀ ਬੀਮਾਰੀ ਹੈ, ਜੋ...
Indiaਕੇਂਦਰ ਸਰਕਾਰ ਦਾ ਨਵੇਂ ਸਾਲ ‘ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, 18 ਮਹੀਨਿਆਂ ਦੇ ਏਰੀਅਰ ਦਾ ਐਲਾਨ!Bunty29/11/202429/11/2024 by Bunty29/11/202429/11/2024 ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਦੀਵਾਲੀ ਦੇ ਮੌਕੇ ਵੱਡਾ ਐਲਾਨ ਕਰਦੇ ਹੋਏ 1 ਕਰੋੜ ਤੋਂ ਵੱਧ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ (DA) ‘ਚ 53...
Indiaਪ੍ਰਿਅੰਕਾ ਗਾਂਧੀ ਨੇ ਲੋਕ ਸਭਾ ਮੈਂਬਰ ਵਜੋਂ ਲਿਆ ਹਲਫ਼Bunty29/11/2024 by Bunty29/11/2024 ਨਵੀਂ ਦਿੱਲੀ – ਕੇਰਲ ਦੇ ਵਾਇਨਾਡ ਤੋਂ ਜ਼ਿਮਨੀ ਚੋਣ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਲੋਕ...
Indiaਅਡਾਨੀ ਮੁੱਦੇ ਤੇ ਰਾਜ ਸਭਾ ਚ ਹੰਗਾਮਾ ਜਾਰੀ, ਕਾਰਵਾਈ ਦਿਨ ਭਰ ਲਈ ਮੁਲਤਵੀBunty29/11/2024 by Bunty29/11/2024 ਨਵੀਂ ਦਿੱਲੀ – ਅਡਾਨੀ ਗਰੁੱਪ ਦੇ ਖ਼ਿਲਾਫ਼ ਲੱਗੇ ਦੋਸ਼ਾਂ ‘ਤੇ ਤੁਰੰਤ ਚਰਚਾ ਦੀ ਮੰਗ ਨੂੰ ਲੈ ਕੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਹੰਗਾਮੇ ਕਾਰਨ...
Indiaਰਾਸ਼ਟਰੀ ਹਿੱਤਾਂ ਦੀ ਲਗਾਤਾਰ ਰਾਖੀ ਕਰਨ ਲਈ ਦੇਸ਼ ਨੂੰ ਸਾਡੀਆਂ ਰੱਖਿਆ ਬਲਾਂ ‘ਤੇ ਮਾਣ ; ਦ੍ਰੋਪਦੀ ਮੁਰਮੂBunty29/11/2024 by Bunty29/11/2024 ਤਾਮਿਲਨਾਡੂ – ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ ਤਾਮਿਲਨਾਡੂ ਦੇ ਡਿਫੈਂਸ ਸਰਵਿਸਿਜ਼ ਸਟਾਫ ਕਾਲਜ ਦੇ ਵਿਦਿਆਰਥੀ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕੀਤਾ।ਇਸ ਮੌਕੇ ‘ਤੇ ਬੋਲਦਿਆਂ...
Indiaਪੰਜਾਬ ‘ਚ ਨਸ਼ੇ ਦੀ ਸਮੱਸਿਆ ‘ਤੇ ਰਾਜ ਸਭਾ ‘ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲBunty29/11/2024 by Bunty29/11/2024 ਨਵੀਂ ਦਿੱਲੀ – “ਭਾਰਤ ਦਾ ਅੰਨਦਾਤਾ” ਵਜੋਂ ਜਾਣਿਆ ਜਾਂਦਾ ਪੰਜਾਬ ਅੱਜ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਇਸ ਮੁੱਦੇ ਨੇ ਸੂਬੇ ਦੀ ਨੌਜਵਾਨ ਪੀੜ੍ਹੀ...
Indiaਪੰਜਾਬ ਪੈਵਿਲੀਅਨ ਨੇ ਵਪਾਰ ਮੇਲਾ 2024 ਵਿੱਚ ਜਿੱਤੇ ਵਿਸ਼ੇ ਦੀ ਉੱਤਮ ਪੇਸ਼ਕਾਰੀ ਅਤੇ ਉੱਤਮ ਪ੍ਰਦਰਸ਼ਨ ਲਈ ਵਿਸ਼ੇਸ਼ ਪ੍ਰਸੰਸਾ ਮੈਡਲBunty29/11/2024 by Bunty29/11/2024 ਨਵੀਂ ਦਿੱਲੀ – ਇਥੋਂ ਦੇ ਪ੍ਰਗਤੀ ਮੈਦਾਨ ਵਿਖੇ ਹੋਏ ਭਾਰਤ ਅੰਤਰ ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਲੋਕਾਂ ਦਾ ਭਰਵਾਂ ਹੁੰਗਾਰਾ ਹਾਸਿਲ ਕਰਨ ਵਾਲੇ ‘ਪੰਜਾਬ ਪੈਵਿਲੀਅਨ’...
Indiaਬੰਗਲਾਦੇਸ਼ ਚ ਹਿੰਦੂਆਂ ਖ਼ਿਲਾਫ਼ ਹਿੰਸਾ ਚਿੰਤਾਜਨਕ, ਸਰਕਾਰ ਦੇਵੇ ਦਖ਼ਲ : ਪ੍ਰਿਅੰਕਾ ਗਾਂਧੀBunty28/11/2024 by Bunty28/11/2024 ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਬੰਗਲਾਦੇਸ਼ ਵਿਚ ਹਿੰਦੂ ਨੇਤਾ ਚਿਨਮਯ ਕ੍ਰਿਸ਼ਨ ਦਾਸ ਦੀ ਗ੍ਰਿਫ਼ਤਾਰੀ ‘ਤੇ ਚਿੰਤਾ ਜ਼ਾਹਿਰ...
Indiaਸੋਸ਼ਲ ਮੀਡੀਆ ’ਤੇ ਅਸ਼ਲੀਲ ਸਮੱਗਰੀ ਨੂੰ ਰੋਕਣ ਲਈ ਹੋਰ ਸਖ਼ਤ ਕਾਨੂੰਨ ਬਣਾਉਣ ਦੀ ਲੋੜ: ਵੈਸ਼ਨਵBunty28/11/2024 by Bunty28/11/2024 ਨਵੀਂ ਦਿੱਲੀ – ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਅੱਜ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਅਸ਼ਲੀਲ ਸਮੱਗਰੀ ਨੂੰ ਰੋਕਣ ਲਈ ਮੌਜੂਦਾ ਕਾਨੂੰਨਾਂ ਨੂੰ ਹੋਰ ਸਖ਼ਤ...