Indiaਸੋਸ਼ਲ ਮੀਡੀਆ ’ਤੇ ਅਸ਼ਲੀਲ ਸਮੱਗਰੀ ਨੂੰ ਰੋਕਣ ਲਈ ਹੋਰ ਸਖ਼ਤ ਕਾਨੂੰਨ ਬਣਾਉਣ ਦੀ ਲੋੜ: ਵੈਸ਼ਨਵBunty28/11/2024 by Bunty28/11/2024 ਨਵੀਂ ਦਿੱਲੀ – ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਅੱਜ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਅਸ਼ਲੀਲ ਸਮੱਗਰੀ ਨੂੰ ਰੋਕਣ ਲਈ ਮੌਜੂਦਾ ਕਾਨੂੰਨਾਂ ਨੂੰ ਹੋਰ ਸਖ਼ਤ...
Indiaਪਹਾੜਾਂ ਤੋਂ ਬਰਫ਼ ਖੋਹ ਰਿਹੈ ਜਲਵਾਯੂ ਪਰਿਵਰਤਨ, ਕਸ਼ਮੀਰ ‘ਚ ਸੈਲਾਨੀਆਂ ਦੀ ਆਮਦ ਘਟੀBunty28/11/2024 by Bunty28/11/2024 ਸ੍ਰੀਨਗਰ – ਸਰਦੀਆਂ ਸ਼ੁਰੂ ਹੁੰਦੇ ਹੀ ਕਸ਼ਮੀਰ ਦੇ ਪਹਾੜਾਂ ‘ਤੇ ਬਰਫ਼ਬਾਰੀ ਸ਼ੁਰੂ ਹੋ ਗਈ ਅਤੇ ਨਵੰਬਰ ਤੱਕ ਪਹਾੜ ਬਰਫ਼ ਦੀ ਮੋਟੀ ਚਾਦਰ ਨਾਲ ਢੱਕ ਗਏ।...
Indiaਸਟੋਰਮ ਫੈਂਗਲ’ ਨੇ ਮਚਾਇਆ ਕਹਿਰ ! ਤਾਮਿਲਨਾਡੂ ‘ਚ ਭਾਰੀ ਮੀਂਹ ਦਾ ਅਲਰਟBunty28/11/2024 by Bunty28/11/2024 ਨਵੀਂ ਦਿੱਲੀ – ਉੱਤਰੀ ਭਾਰਤ ਵਿੱਚ ਤੇਜ਼ ਠੰਢ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਵਿੱਚ ਬੇਮੌਸਮੀ ਮੀਂਹ ਸ਼ੁਰੂ...
Indiaਦਹਿਸ਼ਤ ‘ਚ ਦਿੱਲੀ …’, ਕੇਜਰੀਵਾਲ ਦਾ ਅਮਿਤ ਸ਼ਾਹ ‘ਤੇ ਵੱਡਾ ਹਮਲਾ; ਕਾਨੂੰਨ ਵਿਵਸਥਾ ‘ਤੇ ਚੁੱਕੇ ਸਵਾਲBunty28/11/2024 by Bunty28/11/2024 ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ ਹਨ।ਕੇਜਰੀਵਾਲ ਨੇ...
Indiaਆਯੁਸ਼ਮਾਨ ਕਾਰਡ ਨੂੰ ਲੈ ਕੇ ਕੁਮਾਰੀ ਸ਼ੈਲਜਾ ਨੇ ਸੈਣੀ ਸਰਕਾਰ ਤੇ ਕੱਸਿਆ ਤੰਜBunty28/11/2024 by Bunty28/11/2024 ਕਰਨਾਲ – ਸਾਬਕਾ ਕੇਂਦਰੀ ਮੰਤਰੀ ਅਤੇ ਰਾਜ ਸਭਾ ਮੈਂਬਰ ਕੁਮਾਰੀ ਸ਼ੈਲਜਾ ਨੇ ਆਯੁਸ਼ਮਾਨ ਕਾਰਡ ਨੂੰ ਲੈ ਕੇ ਸੈਣੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਸ਼ੈਲਜਾ...
Indiaਐਫਆਈਆਰ ਦਰਜ, 27 ਲੋਕ ਗ੍ਰਿਫ਼ਤਾਰBunty28/11/2024 by Bunty28/11/2024 ਸੰਭਲ – ਮੁਰਾਦਾਬਾਦ ਦੇ ਡਿਵੀਜ਼ਨਲ ਕਮਿਸ਼ਨਰ ਅੰਜਨਿਆ ਕੁਮਾਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀ ਮੁਗਲ ਕਾਲ ਦੀ ਮਸਜਿਦ ਦੇ ਸਰਵੇਖਣ ਨੂੰ ਲੈ ਕੇ ਹੰਗਾਮਾ ਅਤੇ...
Indiaਰਿਸ਼ਵਤ ਮਾਮਲਾ: ਅਡਾਨੀ ਨੂੰ ਜੇਲ੍ਹ ਵਿਚ ਹੋਣਾ ਚਾਹੀਦਾ ਹੈ: ਰਾਹੁਲBunty28/11/2024 by Bunty28/11/2024 ਨਵੀਂ ਦਿੱਲੀ – ਲੋਕ ਸਭਾ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸੰਸਦ ਦੇ ਬਾਹਰ ਕਿਹਾ ਕਿ ਅਡਾਨੀ ’ਤੇ...
Indiaਸੰਸਦ ਵਿਚ ਵਿਰੋਧੀ ਧਿਰਾਂ ਦਾ ਹੰਗਾਮਾ; ਰਾਜ ਸਭਾ ਤੇ ਲੋਕ ਸਭਾ ਦੀ ਕਾਰਵਾਈ ਮੁਲਤਵੀBunty28/11/2024 by Bunty28/11/2024 ਨਵੀਂ ਦਿੱਲੀ – ਲੋਕ ਸਭਾ ਦੀ ਕਾਰਵਾਈ ਅੱਜ ਜਿਵੇਂ ਹੀ ਸ਼ੁਰੂ ਹੋਈ ਤਾਂ ਕਾਂਗਰਸ ਸਣੇ ਵਿਰੋਧੀ ਧਿਰਾਂ ਨੇ ਅਡਾਨੀ ਤੇ ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ...
Indiaਸੁਪਰੀਮ ਕੋਰਟ ਨੇ ਗਵਾਹਾਂ ਨੂੰ ਧਮਕਾਉਣ ਦੇ ਮਾਮਲੇ ’ਤੇ ਅਸ਼ੀਸ਼ ਮਿਸ਼ਰਾ ਤੋਂ ਜਵਾਬ ਮੰਗਿਆBunty28/11/202428/11/2024 by Bunty28/11/202428/11/2024 ਨਵੀਂ ਦਿੱਲੀ – ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਅਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਗਵਾਹਾਂ ਨੂੰ ਧਮਕੀਆਂ ਦਿੱਤੇ ਜਾਣ ਦੇ ਦੋਸ਼ਾਂ ਦਾ...
Indiaਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 70 ਫੀਸਦੀ ਕਮੀ: ਐੱਨਜੀਟੀBunty28/11/2024 by Bunty28/11/2024 ਨਵੀਂ ਦਿੱਲੀ – ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਇੱਕ ਰਿਪੋਰਟ ਰਾਹੀਂ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 70 ਫੀਸਦੀ ਕਮੀ ਆਈ...