Indiaਹੇਮੰਤ ਸੋਰੇਨ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼Bunty25/11/2024 by Bunty25/11/2024 ਰਾਂਚੀ – ਝਾਰਖੰਡ ਮੁਕਤੀ ਮੋਰਚਾ ਦੇ ਕਾਰਜਕਾਰੀ ਪ੍ਰਧਾਨ ਹੇਮੰਤ ਸੋਰੇਨ ਨੇ ਅੱਜ ਰਾਜਪਾਲ ਸੰਤੋਸ਼ ਗੰਗਵਾਰ ਨਾਲ ਮੁਲਾਕਾਤ ਕੀਤੀ ਅਤੇ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼...
Indiaਸੰਸਦ ਦੇ ਸੈਸ਼ਨ ਤੋਂ ਪਹਿਲਾਂ ਆਲ ਪਾਰਟੀ ਮੀਟਿੰਗ ’ਚ ਕਾਂਗਰਸ ਨੇ ਅਡਾਨੀ ਮਾਮਲੇ ’ਤੇ ਚਰਚਾ ਮੰਗੀBunty25/11/2024 by Bunty25/11/2024 ਨਵੀਂ ਦਿੱਲੀ – ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਅੱਜ ਸਰਕਾਰ ਵੱਲੋਂ ਸੱਦੀ ਗਈ ਰਵਾਇਤੀ ਸਰਬ ਪਾਰਟੀ ਮੀਟਿੰਗ ਵਿੱਚ ਕਾਂਗਰਸ ਨੇ ਅਡਾਨੀ ਸਮੂਹ ’ਤੇ...
Indiaਟਾਈਟਲਰ ਵਿਰੁਧ ਕੇਸ ’ਚ ਸਾਬਕਾ ਪੁਲਿਸ ਅਧਿਕਾਰੀ ਗਵਾਹ ਵਜੋਂ ਤਲਬBunty25/11/2024 by Bunty25/11/2024 ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁਧ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ...
India10 ਜ਼ਿਲ੍ਹਿਆਂ ਚ ਧੁੰਦ ਦਾ ਅਲਰਟ ਜਾਰੀ, ਅਗਲੇ 4 ਦਿਨ ਅਜਿਹਾ ਰਹੇਗਾ ਮੌਸਮ ਦਾ ਮਿਜਾਜ਼Bunty25/11/2024 by Bunty25/11/2024 ਹਿਸਾਰ- ਹਰਿਆਣਾ ‘ਚ ਠੰਡ ਲਗਾਤਾਰ ਵਧ ਰਹੀ ਹੈ। ਪਹਾੜੀ ਇਲਾਕਿਆਂ ‘ਚ ਪੈ ਰਹੀ ਬਰਫ਼ ਦਾ ਅਸਰ ਮੈਦਾਨੀ ਇਲਾਕਿਆਂ ‘ਚ ਵੀ ਵੇਖਿਆ ਜਾ ਰਿਹਾ ਹੈ। ਪ੍ਰਦੇਸ਼...
Indiaਬ੍ਰਾਊਨ ਸ਼ੂਗਰ ਅਤੇ ਨਕਦੀ ਨਾਲ 2 ਡਰੱਗ ਤਸਕਰ ਗ੍ਰਿਫ਼ਤਾਰBunty25/11/2024 by Bunty25/11/2024 ਸ਼੍ਰੀਨਗਰ – ਜੰਮੂ ਕਸ਼ਮੀਰ ਪੁਲਸ ਨੇ ਸ਼੍ਰੀਨਗਰ ‘ਚ ਨਸ਼ੀਲੇ ਪਦਾਰਥ ਦੇ 2 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਬ੍ਰਾਊਨ ਸ਼ੂਗਰ ਅਤੇ...
Indiaਜੀਪੀਐੱ ਸਹਾਰੇ ਚੱਲ ਰਹੀ ਕਾਰ ਪੁਲ ਤੋਂ ਡਿੱਗੀ, 3 ਦੀ ਮੌ.ਤBunty25/11/2024 by Bunty25/11/2024 ਬਰੇਲੀ – ਨਿਰਮਾਣ ਅਧੀਨ ਪੁਲ ਤੋਂ ਰਾਮਗੰਗਾ ਨਦੀ ‘ਚ ਕਾਰ ਡਿੱਗਣ ਨਾਲ 3 ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਉੱਤਰ ਪ੍ਰਦੇਸ਼...
Indiaਸਰਕਾਰ ਸੰਸਦ ਚ ਹਰ ਮੁੱਦੇ ਤੇ ਚਰਚਾ ਲਈ ਤਿਆਰ: ਰਿਜਿਜੂBunty25/11/2024 by Bunty25/11/2024 ਨਵੀਂ ਦਿੱਲੀ – ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਹੈ ਕਿ ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸੈਸ਼ਨ ਤੋਂ ਇਕ ਦਿਨ ਪਹਿਲਾਂ...
Indiaਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ‘ਚ ਕਿਸਾਨਾਂ ਤੇ ਪੰਜਾਬ ਲਈ ਨਿਆਂ ਮੰਗਿਆ !Bunty25/11/202425/11/2024 by Bunty25/11/202425/11/2024 ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਕਿਸਾਨਾਂ ਨੂੰ ਵਾਜਬ ਨਿਆਂ ਦੇਣ...
BollywoodIndiaਫੈਮਿਨਾ ਮਿਸ ਇੰਡੀਆ 2024 ਸਰਵਾਈਕਲ ਕੈਂਸਰ ਦੀ ਰੋਕਥਾਮ ਬਾਰੇ ਮੁਹਿੰਮ ਦੌਰਾਨ !admin24/11/202424/11/2024 by admin24/11/202424/11/2024 ਮੁੰਬਈ – ਫੈਮਿਨਾ ਮਿਸ ਇੰਡੀਆ 2024 ਨਿਕਿਤਾ ਪੋਰਵਾਲ ਮੁੰਬਈ ਵਿੱਚ ਸਰਵਾਈਕਲ ਕੈਂਸਰ ਦੀ ਰੋਕਥਾਮ ਅਤੇ ਐਚਪੀਵੀ ਟੀਕਾਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਪ੍ਰੋਗਰਾਮ ਦੌਰਾਨ...
Indiaਝਾਰਖੰਡ ਦੇ ਮੁੱਖ ਮੰਤਰੀ ਚੋਣਾਂ ਤੋਂ ਬਾਅਦ ਪਰਿਵਾਰ ਨਾਲ ਸਮਾਂ ਬਿਤਾਉਂਦੇ ਹੋਏ !admin24/11/202424/11/2024 by admin24/11/202424/11/2024 ਰਾਂਚੀ – ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਪਤਨੀ ਤੇ ਜੇਐਮਐਮ ਨੇਤਾ ਕਲਪਨਾ ਸੋਰੇਨ ਨੇ ਨੇ ਰਾਂਚੀ ਵਿੱਚ ਰਾਜ ਵਿਧਾਨ ਸਭਾ ਚੋਣਾਂ ਤੋਂ ਬਾਅਦ...