Indiaਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਫੌਜ ਨਾਲ ਮੁਕਾਬਲੇ ‘ਚ ਮਾਰਿਆ ਗਿਆ ਇਕ ਅਤਿਵਾਦੀBunty08/11/2024 by Bunty08/11/2024 ਕੁਪਵਾੜਾ – ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਇਕ ਅਤਿਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।ਅਧਿਕਾਰੀਆਂ ਨੇ ਦੱਸਿਆ...
Indiaਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆBunty08/11/2024 by Bunty08/11/2024 ਸੁਲਤਾਨਪੁਰ ਲੋਧੀ – ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਖਤ...
Indiaਸਾਲਾਨਾ ਪੁਸ਼ਕਰ ਊਠ ਮੇਲੇ ਦੀਆਂ ਝਲਕੀਆਂ !admin07/11/2024 by admin07/11/2024 ਪੁਸ਼ਕਰ – ਪੁਸ਼ਕਰ ਵਿੱਚ ਸਾਲਾਨਾ ਪੁਸ਼ਕਰ ਊਠ ਮੇਲੇ ਦੌਰਾਨ ਇੱਕ ਵਿਦੇਸ਼ੀ ਸੈਲਾਨੀਆਂ ਨੇ ਊਠਾਂ ਨਾਲ ਤਸਵੀਰਾਂ ਖਿੱਚਵਾਈਆਂ। (ਫੋਟੋ: ਏ ਐਨ ਆਈ)...
ArticlesIndiaਕੈਨੇਡਾ ਵਿੱਚ ਸਿੱਖਾਂ ਤੇ ਹਿੰਦੂਆਂ ਵਿਚਕਾਰ ਤਣਾਅ ਦਾ ਮਾਹੌਲ !admin07/11/202407/11/2024 by admin07/11/202407/11/2024 ਭਾਰਤ ਅਤੇ ਕੈਨੇਡਾ ਦਰਮਿਆਨ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੋ ਰਿਹਾ ਹੈ। ਇਹ ਵਿਵਾਦ ਹੁਣ ਇਥੇ ਭਾਰਤੀ ਭਾਈਚਾਰੇ ਦੇ ਲੋਕਾਂ ਵਿਚਾਲੇ ਲਕੀਰਾਂ ਖਿੱਚਣ ਲੱਗਾ ਹੈ।...
ArticlesIndiaਸਿੱਖ ਵੱਖਵਾਦੀਆਂ ਦੇ ਮਸਲੇ `ਤੇ ਕੈਨੇਡਾ ਅਤੇ ਭਾਰਤ ਦੇ ਸਬੰਧ ਹੋਰ ਵਿਗੜੇadmin07/11/202407/11/2024 by admin07/11/202407/11/2024 ਕੈਨੇਡਾ ਦੇ ਵਿਦੇਸ਼ ਮਾਮਲਿਆਂ ਬਾਰੇ ਉਪ ਮੰਤਰੀ ਡੇਵਿਡ ਮੌਰੀਸਨ ਨੇ ਦੋਸ਼ ਲਾਇਆ ਹੈ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੈਨੇਡਾ ‘ਚ ਰਹਿ ਰਹੇ...
Indiaਰਾਜ ਸਾਰੀਆਂ ਨਿੱਜੀ ਜਾਇਦਾਦਾਂ ਨੂੰ ਨਹੀਂ ਕਬਜ਼ਾ ਸਕਦੇ: ਸੁਪਰੀਮ ਕੋਰਟBunty06/11/2024 by Bunty06/11/2024 ਨਵੀਂ ਦਿੱਲੀ – ਸੁਪਰੀਮ ਕੋਰਟ ਦੇ 9 ਮੈਂਬਰੀ ਬੈਂਚ ਨੇ ਮੰਗਲਵਾਰ ਨੂੰ 7:2 ਦੇ ਬਹੁਮਤ ਨਾਲ ਸੁਣਾਏ ਇਕ ਅਹਿਮ ਫ਼ੈਸਲੇ ਵਿੱਚ ਕਿਹਾ ਹੈ ਕਿ ਰਾਜਾਂ...
Indiaਸੁਪਰੀਮ ਕੋਰਟ ਨੇ ਯੂਪੀ ਮਦਰੱਸਾ ਕਾਨੂੰਨ ਦੀ ਜਾਇਜ਼ਤਾ ਨੂੰ ਬਰਕਰਾਰ ਰੱਖਿਆBunty06/11/202406/11/2024 by Bunty06/11/202406/11/2024 ਨਵੀਂ ਦਿੱਲੀ – ਉੱਤਰ ਪ੍ਰਦੇਸ਼ ਦੇ ਮਦਰਸਿਆਂ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ 2004 ਦੇ ਉੱਤਰ ਪ੍ਰਦੇਸ਼ ਬੋਰਡ ਦੀ ਸੰਵਿਧਾਨਕ ਵੈਧਤਾ ਨੂੰ...
Indiaਕਿਉਂ ਨਾ ਵਿਕੀਪੀਡੀਆ ਨੂੰ ਵਿਚੋਲੇ ਦੀ ਬਜਾਏ ਪ੍ਰਕਾਸ਼ਕ ਵਜੋਂ ਮੰਨਿਆ ਜਾਵੇ: ਕੇਂਦਰBunty06/11/2024 by Bunty06/11/2024 ਨਵੀਂ ਦਿੱਲੀ – ਕੇਂਦਰ ਨੇ ਵਿਕੀਪੀਡੀਆ ਨੂੰ ਦਿੱਤੀ ਗਈ ਜਾਣਕਾਰੀ ਵਿੱਚ ਪੱਖਪਾਤ ਅਤੇ ਅਸ਼ੁੱਧੀਆਂ ਦੀਆਂ ਕਈ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਖਿਆ ਹੈ ਅਤੇ...
Indiaਹਰ ਵਾਰ ਰਾਏਬਰੇਲੀ ਜਾਣ ਤੇ ਖੇਤਰ ਨਾਲ ਹੋਰ ਡੂੰਘਾ ਹੋ ਜਾਂਦੈ ਮੇਰਾ ਰਿਸ਼ਤਾ: ਰਾਹੁਲ ਗਾਂਧੀBunty06/11/202406/11/2024 by Bunty06/11/202406/11/2024 ਰਾਏਬਰੇਲੀ – ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਮੰਗਲਵਾਰ ਨੂੰ ਇਕ ਦਿਨ ਦੇ ਦੌਰੇ ’ਤੇ ਆਪਣੇ ਸੰਸਦੀ ਖੇਤਰ ਰਾਏਬਰੇਲੀ ਪਹੁੰਚੇ। ਇਸ ਦੌਰਾਨ...
Indiaਤਾਂਤਰਿਕ ਦੇ ਕਹਿਣ ’ਤੇ ਪਤਨੀ ਤੇ ਤਿੰਨ ਬੱਚਿਆਂ ਦਾ ਗਲ਼ੀਆਂ ਮਾਰ ਕੇ ਕਤਲBunty06/11/2024 by Bunty06/11/2024 ਵਾਰਾਣਸੀ – ਵਾਰਾਣਸੀ ਵਿੱਚ ਇੱਕ ਵਿਅਕਤੀ ਨੇ ਆਪਣੇ ਪੂਰੇ ਪਰਿਵਾਰ ਦਾ ਕਤਲ ਕਰ ਦਿੱਤਾ। ਘਰ ’ਚ ਪਤਨੀ, 2 ਬੇਟੇ ਅਤੇ 1 ਬੇਟੀ ਦੀ ਗੋਲੀ ਮਾਰ...