Indiaਪ੍ਰਸ਼ਾਂਤ ਕਿਸ਼ੋਰ ਵੱਲੋਂ ਸਿਆਸੀ ਦਲ ‘ਜਨ ਸੁਰਾਜ ਪਾਰਟੀ’ ਦਾ ਆਗ਼ਾਜ਼Bunty03/10/2024 by Bunty03/10/2024 ਪਟਨਾ – ਸਾਬਕਾ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਪਹਿਲਾਂ ਕੀਤੇ ਐਲਾਨ ਮੁਤਾਬਕ ਬੁੱਧਵਾਰ ਨੂੰ ਇਥੇ ਆਪਣੀ ਸਿਆਸੀ ਪਾਰਟੀ – ਜਨ ਸੁਰਾਜ ਪਾਰਟੀ ਦਾ ਬਾਕਾਇਦਾ ਆਗ਼ਾਜ਼...
Indiaਝਾਰਖੰਡ ’ਚ ਬੰਬ ਨਾਲ ਉਡਾਇਆ ਰੇਲਵੇ ਟ੍ਰੈਕ, 39 ਮੀਟਰ ਦੂਰ ਡਿੱਗਿਆ ਟ੍ਰੈਕ ਦਾ ਕੁਝ ਹਿੱਸਾBunty03/10/2024 by Bunty03/10/2024 ਰਾਂਚੀ – ਝਾਰਖੰਡ ਦੇ ਸਾਹਿਬਗੰਜ ਵਿੱਚ ਐਨ.ਟੀ.ਪੀ.ਸੀ. ਐਮ.ਜੀ.ਆਰ. ਰੇਲਵੇ ਟ੍ਰੈਕ ਨੂੰ ਸ਼ਰਾਰਤੀ ਅਨਸਰਾਂ ਨੇ ਬੰਬ ਨਾਲ ਉਡਾ ਦਿੱਤਾ ਹੈ, ਇਸ ਘਟਨਾ ਵਿੱਚ ਰੇਲਵੇ ਟਰੈਕ ਪੂਰੀ...
Indiaਕੋਲਕਾਤਾ ’ਚ ਡਾਕਟਰ ਦੇ ਰੇਪ ਤੇ ਕਤਲ ਦਾ ਮਾਮਲਾ ਸੁਰੱਖਿਆ ਦੀ ਮੰਗ ਨੂੰ ਲੈ ਕੇ ਡਾਕਟਰਾਂ ਵੱਲੋਂ ਹੜਤਾਲ ਮੁੜ ਸ਼ੁਰੂBunty03/10/2024 by Bunty03/10/2024 ਕੋਲਕਾਤਾ – ਇਥੋਂ ਦੇ ਆਰ.ਜੀ. ਕਰ ਕਾਲਜ ਅਤੇ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਜਬਰ ਜਨਹ-ਕਤਲ ਮਾਮਲੇ ਦੇ ਸਬੰਧ ਵਿੱਚ ਜੂਨੀਅਰ ਡਾਕਟਰਾਂ ਵੱਲੋਂ ਅੱਜ ਮੁੜ...
Indiaਮੌਜੂਦਾ ਵਿਸ਼ਵ ਵਿਵਸਥਾ ਵਿੱਚ ਗਾਂਧੀਵਾਦੀ ਫਲਸਫਾ ਵਧੇਰੇ ਪ੍ਰਸੰਗਿਕ ਹੋ ਗਿਆ ਹੈ: ਲੋਕ ਸਭਾ ਸਪੀਕਰBunty03/10/2024 by Bunty03/10/2024 ਨਵੀਂ ਦਿੱਲੀ – ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ, ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ ਦੇ ਮੌਕੇ ‘ਤੇ, ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਈ ਪ੍ਰੋਗਰਾਮਾਂ...
Indiaਆਰਤੀ ਸਰੀਨ ਆਰਮਡ ਫੋਰਸਿਜ਼ ਮੈਡੀਕਲ ਸਰਵਿਸਿਜ਼ ਦੇ ਡਾਇਰੈਕਟਰ ਜਨਰਲ ਦਾ ਚਾਰਜ ਸੰਭਾਲਣ ਵਾਲੀ ਪਹਿਲੀ ਮਹਿਲਾadmin03/10/202403/10/2024 by admin03/10/202403/10/2024 ਸਰਜਨ ਵਾਈਸ ਐਡਮਿਰਲ ਆਰਤੀ ਸਰੀਨ ਨਵੀਂ ਦਿੱਲੀ ਵਿੱਚ ਆਰਮਡ ਫੋਰਸਿਜ਼ ਮੈਡੀਕਲ ਸੇਵਾਵਾਂ ਦੀ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲਣ ਵਾਲੀ ਪਹਿਲੀ ਮਹਿਲਾ ਬਣ ਗਈ ਹੈ।...
ArticlesIndiaਭਾਰਤ ਦੇ ਨਵੇਂ ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘadmin02/10/202402/10/2024 by admin02/10/202402/10/2024 ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ, ਇੱਕ ਨਿਪੁੰਨ ਟੈਸਟ ਪਾਇਲਟ, ਨੇ ਭਾਰਤੀ ਹਵਾਈ ਸੈਨਾ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਏਅਰ ਚੀਫ...
Indiaਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਅੰਤਿਮ ਪੜਾਅ ਦੌਰਾਨ 65.65 ਫ਼ੀਸਦੀ ਵੋਟਿੰਗBunty02/10/2024 by Bunty02/10/2024 ਸ੍ਰੀਨਗਰ – ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਆਖਰੀ ਅਤੇ ਤੀਜੇ ਪੜਾਅ ਲਈ ਮੰਗਲਵਾਰ ਨੂੰ ਵੋਟਿੰਗ ਹੋਈ। ਚੋਣ ਕਮਿਸ਼ਨ ਦੀ ਵੈੱਬਸਾਈਟ ’ਤੇ ਸ਼ਾਮ 7 ਵਜੇ ਤੱਕ...
Indiaਕੇਂਦਰ ਕੁਝ ਅਰਬਪਤੀਆਂ ਲਈ ਕੰਮ ਕਰ ਰਹੀ : ਰਾਹੁਲ ਗਾਂਧੀBunty02/10/2024 by Bunty02/10/2024 ਸੋਨੀਪਤ – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨਿ੍ਹਆ ਅਤੇ ਗਰੀਬਾਂ ਤੇ ਦਲਿਤਾਂ...
India84 ਸਿੱਖ ਨਸਲਕੁਸ਼ੀ ਮਾਮਲਾ ਹਾਈਕੋਰਟ 29 ਨਵੰਬਰ ਨੂੰ ਕਰੇਗੀ ਟਾਈਟਲਰ ਦੀ ਚੁਣੌਤੀ ਪਟੀਸ਼ਨ ’ਤੇ ਸੁਣਵਾਈBunty02/10/2024 by Bunty02/10/2024 ਨਵੀਂ ਦਿੱਲੀ -1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਹਾਈ...
Indiaਤਿਰੂਪਤੀ ਲੱਡੂ ਵਿਵਾਦ ਸਬੰਧੀ ਆਂਧਰਾ ਪ੍ਰਦੇਸ਼ ਨੇ ਰੋਕੀ ‘ਸਿਟ’ ਜਾਂਚBunty02/10/2024 by Bunty02/10/2024 ਵਿਜੇਵਾੜਾ – ਆਂਧਰਾ ਪ੍ਰਦੇਸ਼ ਸਰਕਾਰ ਨੇ ਤਿਰੂਪਤੀ ਲੱਡੂ ਬਣਾਉਣ ਵਿਚ ਵਰਤੇ ਜਾਣ ਵਾਲੇ ਘਿਓ ਵਿਚ ਕਥਿਤ ਮਿਲਾਵਟ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਜਾਂਚ ਨੂੰ...