Indiaਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 48 ਰੇਲ ਗੱਡੀਆਂ 3 ਮਹੀਨੇ ਤੱਕ ਰੱਦBunty10/11/2024 by Bunty10/11/2024 ਨਵੀਂ ਦਿੱਲੀ – ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ 15 ਨਵੰਬਰ ਤੋਂ ਬਾਅਦ ਠੰਡ ਵਧਣ ਅਤੇ 21 ਨਵੰਬਰ ਤੋਂ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ।...
Indiaਹਿਮਾਚਲ ’ਚ ‘ਸਮੋਸਾ ਸਿਆਸਤ’ ਭਖ਼ੀ, ਭਾਜਪਾ ਵਿਧਾਇਕ ਨੇ ਸੁੱਖੂ ਲਈ ਆਨਲਾਈਨ ਸਮੋਸੇ ਆਰਡਰ ਕੀਤੇBunty10/11/2024 by Bunty10/11/2024 ਹਮੀਰਪੁਰ/ਸ਼ਿਮਲਾ – ਹਿਮਾਚਲ ਪ੍ਰਦੇਸ਼ ਵਿੱਚ ਸਮੋਸੇ ਸਬੰਧੀ ਸਿਆਸਤ ਗਰਮਾਉਣ ਦੇ ਨਾਲ ਹੀ ਭਾਜਪਾ ਦੇ ਇੱਕ ਵਿਧਾਇਕ ਨੇ ਸੂਬੇ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਲਈ...
Indiaਭਾਜਪਾ ਭੜਕਾਊ ਭਾਸ਼ਣਾਂ ਰਾਹੀਂ ਮੂਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੀ ਹੈ : ਖੜਗੇBunty10/11/2024 by Bunty10/11/2024 ਨਾਗਪੁਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਦੋਸ਼ ਲਗਾਇਆ ਕਿ ਪਾਰਟੀ ਨੇਤਾ ਭੜਕਾਊ ਭਾਸ਼ਣ ਦੇ ਕੇ...
Indiaਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਬੁੱਢਾ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਸੰਪੂਰਨBunty10/11/2024 by Bunty10/11/2024 ਸ੍ਰੀ ਹਜ਼ੂਰ ਸਾਹਿਬ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦਸਿਆ ਕਿ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ...
Indiaਖਾਲਸਾ ਕਾਲਜਾਂ ‘ਚ ਹੋਈ ਮਨਮਾਨੀ ਭਰਤੀ ਦੀ ਜਾਂਚ ਹੋਵੇ : ਜੀਕੇBunty10/11/2024 by Bunty10/11/2024 ਨਵੀਂ ਦਿੱਲੀ – ਸੁਪਰੀਮ ਕੋਰਟ ਵੱਲੋਂ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਘੱਟਗਿਣਤੀ ਸੰਸਥਾ ਦਾ ਦਰਜਾ ਦੇਣ ਸਬੰਧੀ ਕੱਲ੍ਹ ਆਏ ਫੈਸਲੇ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ...
Indiaਰਾਹੁਲ ਗਾਂਧੀ ਢੋਲ ਵਜਾਉਂਦੇ ਹੋਏ !admin09/11/202409/11/2024 by admin09/11/202409/11/2024 ਲੋਹਰਦਗਾ, ਝਾਰਖੰਡ – ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਐਲਓਪੀ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਲੋਹਰਦਗਾ ਵਿੱਚ ਝਾਰਖੰਡ ਵਿਧਾਨ ਸਭਾ ਚੋਣਾਂ ਲਈ ਇੱਕ ਜਨਤਕ ਮੀਟਿੰਗ...
Indiaਅਗਲੇ 25 ਸਾਲਾਂ ’ਚ 35 ਟ੍ਰਿਲੀਅਨ ਡਾਲਰ ਦੀ ਹੋ ਜਾਵੇਗਾ ਭਾਰਤੀ ਅਰਥਚਾਰਾ -ਪੀਯੂਸ਼ ਗੋਇਲBunty09/11/2024 by Bunty09/11/2024 ਪਣਜੀ – ਕੇਂਦਰੀ ਵਣਜ ਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਗਲੇ 25 ਸਾਲਾਂ ਦੌਰਾਨ ਭਾਰਤੀ ਅਰਥਚਾਰੇ ਦਾ ਆਕਾਰ ਵੱਧ ਕੇ 35...
Indiaਸਮਕਾਲੀ ਮੁੱਦਿਆਂ ਨਾਲ ਨਜਿੱਠਣ ਲਈ ਭਾਰਤ ਅਤੇ ਆਸੀਆਨ ਸਹਿਯੋਗ ਮਹੱਤਵਪੂਰਨ ਹੋ ਸਕਦਾ ਹੈ: ਵਿਦੇਸ਼ ਮੰਤਰੀ ਜੈਸ਼ੰਕਰBunty09/11/2024 by Bunty09/11/2024 ਨਵੀਂ ਦਿੱਲੀ – ਵਿਦੇਸ਼ ਮੰਤਰੀ ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ ਆਸੀਆਨ (ਦੱਖਣੀ-ਪੂਰਬੀ ਏਸ਼ੀਆਈ ਰਾਸ਼ਟਰਾਂ ਦੀ ਐਸੋਸੀਏਸ਼ਨ) ਦੇ ਮੈਂਬਰ ਜਨਸੰਖਿਆ ਦੇ ਲਿਹਾਜ਼ ਨਾਲ...
Indiaਕੋਈ ਵੀ ਤਾਕਤ ਵਾਪਸ ਨਹੀਂ ਲਿਆ ਸਕਦੀ 370 -ਪ੍ਰਧਾਨ ਮੰਤਰੀ ਨਰਿੰਦਰ ਮੋਦੀBunty09/11/2024 by Bunty09/11/2024 ਧੂਲੇ – ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ੁੱਕਰਵਾਰ ਨੂੰ ਧੂਲੇ ਅਤੇ ਨਾਸਿਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰ ਰਹੇ...
Indiaਕੁਝ ਦਿਨਾਂ ਲਈ ਕੰਮ ਤੋਂ ਛੁੱਟੀ ਲੈ ਕੇ ਦਿੱਲੀ ਆ ਜਾਓ !’, ਕੇਜਰੀਵਾਲ Bunty09/11/2024 by Bunty09/11/2024 ਨਵੀਂ ਦਿੱਲੀ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਦੇਸ਼ ਵਾਸੀਆਂ ਨੂੰ ਵਿਸ਼ੇਸ਼...