Indiaਮੁੱਠੀ ਭਰ ਲੋਕ ‘ਹੁੱਲੜਬਾਜ਼ੀ’ ਰਾਹੀਂ ਸੰਸਦ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਪ੍ਰਧਾਨ ਮੰਤਰੀ ਮੋਦੀBunty26/11/2024 by Bunty26/11/2024 ਨਵੀਂ ਦਿੱਲੀ – ਸੋਮਵਾਰ ਨੂੰ ਸੰਸਦ ਦਾ ਸਰਦ ਰੁੱਤ ਇਜਲਾਸ ਸ਼ੁਰੂ ਹੋਣ ਤੋਂ ਐਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰ ’ਤੇ ਹੱਲਾ ਬੋਲਦਿਆਂ...
Indiaਭਾਰਤੀ ਫ਼ੌਜ ਨੇ ਲੱਦਾਖ ਚ ਕਮਿਊਨਿਟੀ ਰੇਡੀਓ ਸਟੇਸ਼ਨ ਕੀਤਾ ਸ਼ੁਰੂBunty26/11/2024 by Bunty26/11/2024 ਲੇਹ – ਉੱਤਰੀ ਸੈਨਾ ਦੇ ਕਮਾਂਡਰ ਲੈਫਟੀਨੈਂਟ ਜਨਰਲ ਐੱਮ.ਵੀ. ਸੁਚਿੰਦਰ ਕੁਮਾਰ ਨੇ ਸੋਮਵਾਰ ਨੂੰ ਲੱਦਾਖ ਦੇ ਹਨਲੇ ਪਿੰਡ ‘ਚ ਫ਼ੌਜ ਵਲੋਂ ਸਥਾਪਿਤ ਕਮਿਊਨਿਟੀ ਰੇਡੀਓ ਸਟੇਸ਼ਨ...
Indiaਪੰਜ ਦੇਸ਼ਾਂ ਦੇ ਰਾਜਦੂਤਾਂ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਪ੍ਰਮਾਣ ਪੱਤਰ ਭੇਂਟ ਕੀਤੇBunty26/11/2024 by Bunty26/11/2024 ਨਵੀਂ ਦਿੱਲੀ – ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ 25 ਨਵੰਬਰ, 2024 ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਇਥੋਪੀਆ, ਜਾਪਾਨ, ਕੋਰੀਆ ਗਣਰਾਜ...
Indiaਰਾਸ਼ਟਰਪਤੀ ਮੁਰਮੂ ਨੂੰ ਅਗਵਾਈ ਚ ਮਨਾਇਆ ਜਾਵੇਗਾ ਸੰਵਿਧਾਨ ਦਿਵਸBunty26/11/2024 by Bunty26/11/2024 ਨਵੀਂ ਦਿੱਲੀ – ਰਾਸ਼ਟਰਪਤੀ ਦ੍ਰੋਪਦੀ ਮੁਰਮੂ ਭਾਰਤੀ ਸੰਵਿਧਾਨ ਨੂੰ ਅਪਣਾਉਣ ਦੇ 75 ਸਾਲ ਪੂਰੇ ਹੋਣ ਮੌਕੇ ਪੁਰਾਣੇ ਸੰਸਦ ਭਵਨ ਦੇ ਇਤਿਹਾਸਕ ਕੇਂਦਰੀ ਰੂਮ ‘ਚ 26...
Indiaਯੂਪੀ ’ਚ ਜਾਮਾ ਮਸਜਿਦ ਦਾ ਸਰਵੇ ਕਰਨ ਪੁੱਜੀ ਟੀਮ ਤੇ ਪਥਰਾਅ; ਹਾਲਾਤ ਹੋਏ ਤਣਾਅਪੂਰਨBunty25/11/2024 by Bunty25/11/2024 ਸੰਭਲ (ਉੱਤਰ ਪ੍ਰਦੇਸ਼ – ਇੱਥੇ ਮੁਗਲ ਕਾਲ ਵੇਲੇ ਦੀ ਇਕ ਮਸਜਿਦ ਦਾ ਅੱਜ ਸਰਵੇਖਣ ਕੀਤਾ ਗਿਆ ਜਿਸ ਦੌਰਾਨ ਹਿੰਸਾ ਭੜਕ ਗਈ ਤੇ ਤਿੰਨ ਨੌਜਵਾਨਾਂ ਦੀ...
Indiaਨੌਜਵਾਨਾਂ ਵਿੱਚ ਅਨੁਸ਼ਾਸਨ, ਅਗਵਾਈ, ਸੇਵਾ ਭਾਵਨਾ ਪੈਦਾ ਕਰਦੀ ਹੈ ਐਨ.ਸੀ.ਸੀ.: ਪ੍ਰਧਾਨ ਮੰਤਰੀBunty25/11/2024 by Bunty25/11/2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੇਡੀਓ ਟਾਕ ਸ਼ੋਅ ‘ਮਨ ਕੀ ਬਾਤ’ ਵਿੱਚ ਵਿਦਿਆਰਥੀਆਂ ਨੂੰ ਨੈਸ਼ਨਲ ਕੈਡੇਟ ਕੋਰ (ਐੱਨਸੀਸੀ) ਨਾਲ ਜੁੜਨ ਲਈ...
Indiaਹੇਮੰਤ ਸੋਰੇਨ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼Bunty25/11/2024 by Bunty25/11/2024 ਰਾਂਚੀ – ਝਾਰਖੰਡ ਮੁਕਤੀ ਮੋਰਚਾ ਦੇ ਕਾਰਜਕਾਰੀ ਪ੍ਰਧਾਨ ਹੇਮੰਤ ਸੋਰੇਨ ਨੇ ਅੱਜ ਰਾਜਪਾਲ ਸੰਤੋਸ਼ ਗੰਗਵਾਰ ਨਾਲ ਮੁਲਾਕਾਤ ਕੀਤੀ ਅਤੇ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼...
Indiaਸੰਸਦ ਦੇ ਸੈਸ਼ਨ ਤੋਂ ਪਹਿਲਾਂ ਆਲ ਪਾਰਟੀ ਮੀਟਿੰਗ ’ਚ ਕਾਂਗਰਸ ਨੇ ਅਡਾਨੀ ਮਾਮਲੇ ’ਤੇ ਚਰਚਾ ਮੰਗੀBunty25/11/2024 by Bunty25/11/2024 ਨਵੀਂ ਦਿੱਲੀ – ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਅੱਜ ਸਰਕਾਰ ਵੱਲੋਂ ਸੱਦੀ ਗਈ ਰਵਾਇਤੀ ਸਰਬ ਪਾਰਟੀ ਮੀਟਿੰਗ ਵਿੱਚ ਕਾਂਗਰਸ ਨੇ ਅਡਾਨੀ ਸਮੂਹ ’ਤੇ...
Indiaਟਾਈਟਲਰ ਵਿਰੁਧ ਕੇਸ ’ਚ ਸਾਬਕਾ ਪੁਲਿਸ ਅਧਿਕਾਰੀ ਗਵਾਹ ਵਜੋਂ ਤਲਬBunty25/11/2024 by Bunty25/11/2024 ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁਧ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ...
India10 ਜ਼ਿਲ੍ਹਿਆਂ ਚ ਧੁੰਦ ਦਾ ਅਲਰਟ ਜਾਰੀ, ਅਗਲੇ 4 ਦਿਨ ਅਜਿਹਾ ਰਹੇਗਾ ਮੌਸਮ ਦਾ ਮਿਜਾਜ਼Bunty25/11/2024 by Bunty25/11/2024 ਹਿਸਾਰ- ਹਰਿਆਣਾ ‘ਚ ਠੰਡ ਲਗਾਤਾਰ ਵਧ ਰਹੀ ਹੈ। ਪਹਾੜੀ ਇਲਾਕਿਆਂ ‘ਚ ਪੈ ਰਹੀ ਬਰਫ਼ ਦਾ ਅਸਰ ਮੈਦਾਨੀ ਇਲਾਕਿਆਂ ‘ਚ ਵੀ ਵੇਖਿਆ ਜਾ ਰਿਹਾ ਹੈ। ਪ੍ਰਦੇਸ਼...