Indiaਕਾਂਗਰਸ ਨੇ 23 ਹੋਰ ਉਮੀਦਵਾਰਾਂ ਦਾ ਕੀਤਾ ਐਲਾਨBunty27/10/2024 by Bunty27/10/2024 ਨਵੀਂ ਦਿੱਲੀ – ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਸ਼ਨੀਵਾਰ ਨੂੰ 23 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ। ਪਾਰਟੀ ਨੇ ਭੁਸਾਵਲ ਤੋਂ ਰਾਜੇਸ਼ ਮਾਨਵਟਕਰ,...
Indiaਸੁਰੱਖਿਆ ਫ਼ੋਰਸਾਂ ਭਾਰੀ ਮਾਤਰਾ ਚ ਹਥਿਆਰ ਤੇ ਗੋਲਾ ਬਾਰੂਦ ਕੀਤਾ ਬਰਾਮਦBunty27/10/2024 by Bunty27/10/2024 ਇੰਫਾਲ – ਸੁਰੱਖਿਆ ਫ਼ੋਰਸਾਂ ਨੇ ਭਾਰੀ ਮਾਤਰਾ ‘ਚ ਹਥਿਆਰ ਅਤੇ ਵਿਸਫ਼ੋਟਕ ਬਰਾਮਦ ਕੀਤੇ ਹਨ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਬਰਾਮਦਗੀ ਮਣੀਪੁਰ ਦੇ...
Indiaਯੋਗੀ ਦੀ ਅਧਿਕਾਰੀਆਂ ਨੂੰ ਚਿਤਾਵਨੀ, ਲੋਕਾਂ ਦੀ ਮਦਦ ਚ ਲਾਪਰਵਾਹੀ ਖ਼ਿਲਾਫ਼ ਹੋਵੇਗੀ ਕਾਰਵਾਈBunty27/10/2024 by Bunty27/10/2024 ਗੋਰਖਪੁਰ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸ਼ਨੀਵਾਰ ਨੂੰ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜਨਤਕ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਪੀੜਤਾਂ ਦੀ...
Indiaਦੀਵਾਲੀ ਤੋਂ ਬਾਅਦ ਦੇਸ਼ ਭਰ ਚ ਠੰਡ ਅਤੇ ਧੁੰਦ ਦਾ ਕਹਿਰ, ਦਿੱਲੀ ਚ ਪਵੇਗੀ ਸੁੱਕੀ ਠੰਡBunty27/10/2024 by Bunty27/10/2024 ਨਵੀਂ ਦਿੱਲੀ – ਦੱਖਣੀ ਭਾਰਤ ਵਿੱਚ ਚੱਕਰਵਾਤੀ ਤੂਫ਼ਾਨ ਦਾਨਾ ਕਾਰਨ ਅਗਲੇ ਤਿੰਨ ਦਿਨਾਂ ਵਿੱਚ ਤਕਰੀਬਨ 10 ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ...
Indiaਜਨ ਪ੍ਰਤੀਨਿਧੀ ਵਜੋਂ ਹੋਵੇਗੀ ਮੇਰੀ ਪਹਿਲੀ ਯਾਤਰਾ, ਲੋਕ ਘੁਲਾਟੀਏ ਵਜੋਂ ਨਹੀਂ : ਪ੍ਰਿਯੰਕਾ ਗਾਂਧੀBunty27/10/2024 by Bunty27/10/2024 ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ਨੀਵਾਰ ਨੂੰ ਕਿਹਾ ਕਿ ਵਾਇਨਾਡ ਤੋਂ ਚੁਣੇ ਜਾਣ ‘ਤੇ ਇੱਕ ਜਨਤਕ ਨੁਮਾਇੰਦੇ ਵਜੋਂ ਇਹ...
Indiaਪੱਛਮੀ ਬੰਗਾਲ ਵਿਚ ਦੋ ਹੋਰ ਲੋਕਾਂ ਦੀ ਮੌਤBunty27/10/2024 by Bunty27/10/2024 ਕੋਲਕਾਤਾ – ਪੱਛਮੀ ਬੰਗਾਲ ਵਿਚ ਭਿਆਨਕ ਚੱਕਰਵਾਤੀ ਤੁਫ਼ਾਨ ਦਾਨਾ ਕਾਰਨ ਦੋ ਹੋਰ ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਕੁੱਲ ਸੰਖਿਆ ਚਾਰ ਹੋ ਗਈ...
Indiaਵਿਸ਼ਵ ਬੈਂਕ ਦਰਮਿਆਨੀ ਆਮਦਨ ਵਾਲੇ ਮੁਲਕਾਂ ਲਈ ਸਸਤੇ ਕਰਜ਼ੇ ਸੁਲੱਭ ਕਰਾਵੇ: ਨਿਰਮਲਾ ਸੀਤਾਰਾਮਨBunty27/10/2024 by Bunty27/10/2024 ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਸੰਸਾਰ ਬੈਂਕ ਵੱਲੋਂ ਦਰਮਿਆਨੀ ਆਮਦਨ ਵਾਲੇ ਮੁਲਕਾਂ ਨੂੰ ਕਿਫ਼ਾਇਤੀ ਅਤੇ ਸਸਤੀਆਂ ਵਿਆਜ ਦਰਾਂ ਵਾਲੇ ਕਰਜ਼ੇ ਦਿੱਤੇ...
Indiaਜੰਮੂ-ਕਸ਼ਮੀਰ: ਫ਼ੌਜੀ ਵਾਹਨ ਨੂੰ ਹਾਦਸੇ ’ਚ ਇਕ ਜਵਾਨ ਹਲਾਕ, 13 ਜ਼ਖ਼ਮੀBunty27/10/2024 by Bunty27/10/2024 ਸ੍ਰੀਨਗਰ – ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸੈਨਾ ਦਾ ਇਕ ਵਾਹਨ ਬੇਕਾਬੂ ਹੋ ਕੇ ਉਲਟ ਜਾਣ ਕਾਰਨ ਉਸ ਵਿਚ ਸਵਾਰ ਇਕ ਫ਼ੌਜੀ ਜਵਾਨ ਦੀ ਮੌਤ...
Indiaਰਾਜ ਸਭਾ ਸਾਂਸਦ ਰਾਘਵ ਚੱਢਾ ਦੇ ਘਰ ਆਸ਼ੀਰਵਾਦ ਦੇਣ ਪਹੁੰਚੇ ਜੋਸ਼ੀਮਠ ਦੇ ਸ਼ੰਕਰਾਚਾਰੀਆ, ਬੇਹੱਦ ਖੁਸ਼ ਨਜ਼ਰ ਆਈ ਅਦਾਕਾਰਾ ਪਰਿਣੀਤੀ ਚੋਪੜਾBunty27/10/2024 by Bunty27/10/2024 ਨਵੀਂ ਦਿੱਲੀ ਜਯੋਤਿਸ਼ਪੀਠਾਧੀਸ਼ਵਰ ਜਗਦਗੁਰੂ ਸ਼ੰਕਰਾਚਾਰੀਆ ਸਵਾਮੀ ਅਵਿਮੁਕਤੇਸ਼ਵਰਾਨੰਦ ਸਰਸਵਤੀ ਮਹਾਰਾਜ ਸ਼ਨੀਵਾਰ ਨੂੰ ਦਿੱਲੀ ‘ਚ ਆਪਣੇ ਦਿੱਲੀ ਪ੍ਰਵਾਸ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਨਿਵਾਸ ਸਥਾਨ ‘ਤੇ...
Indiaਭਾਰਤ-ਚੀਨ ਦੀਆਂ ਫ਼ੌਜਾਂ ਲੱਦਾਖ ’ਚ ਐਲ.ਏ.ਸੀ. ਤੋਂ ਪਿੱਛੇ ਹਟਣੀਆਂ ਸ਼ੁੁਰੂBunty26/10/2024 by Bunty26/10/2024 ਨਵੀਂ ਦਿੱਲੀ – ਭਾਰਤ ਅਤੇ ਚੀਨ ਵਿਚਾਲੇ 4 ਦਿਨ ਪਹਿਲਾਂ ਹੋਏ ਸਮਝੌਤੇ ਤੋਂ ਬਾਅਦ ਸ਼ੁੱਕਰਵਾਰ ਨੂੰ ਦੋਹਾਂ ਦੇਸ਼ਾਂ ਦੀਆਂ ਫੌਜਾਂ ਨੇ ਪੂਰਬੀ ਲੱਦਾਖ ਸਰਹੱਦ ਤੋਂ...