Category : India

India Punjabi News Australia – Indo Times No. 1 Newspaper in Australia and New Zealand

Indo Times No.1 Indian-Punjabi media platform in Australia and New Zealand

IndoTimes.com.au

India

ਮਦਰੱਸਿਆਂ ਨੂੰ ਬੰਦ ਕਰਨ ਦੀ ਕਾਰਵਾਈ ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

Bunty
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸਿੱਖਿਆ ਦੇ ਅਧਿਕਾਰ ਕਾਨੂੰਨ ਦੀ ਕਥਿਤ ਤੌਰ ’ਤੇ ਉਲੰਘਣਾ ਕਰਨ ਵਾਲੇ ਗੈਰ-ਮਾਨਤਾ ਪ੍ਰਾਪਤ ਮਦਰੱਸਿਆਂ ਦੀ ਮਾਨਤਾ ਵਾਪਸ ਲੈਣ ਅਤੇ...
India

ਮੋਦੀ ਦੀ ਵਿੱਦਿਅਕ ਯੋਗਤਾ ਸਬੰਧੀ ਟਿੱਪਣੀ ਮਾਮਲਾ: ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਦੀ ਪਟੀਸ਼ਨ ਰੱਦ

Bunty
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਦੱਸਣਯੋਗ...
India

ਪਿ੍ਰਯੰਕਾ ਗਾਂਧੀ 23 ਅਕਤੂਬਰ ਨੂੰ ਭਰੇਗੀ ਨਾਮਜ਼ਦਗੀ ਪੱਤਰ

Bunty
ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਬੁੱਧਵਾਰ (23 ਅਕਤੂਬਰ) ਨੂੰ ਵਾਇਨਾਡ ਸੰਸਦੀ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰੇਗੀ ਅਤੇ ਇਸ ਮੌਕੇ...
India

ਸੁਪਰੀਮ ਕੋਰਟ ਵੱਲੋਂ ‘ਹਿੰਦੂਤਵ’ ਨੂੰ ‘ਭਾਰਤੀ ਸੰਵਿਧਾਨ’ ਸ਼ਬਦ ਨਾਲ ਬਦਲਣ ਸਬੰਧੀ ਪਟੀਸ਼ਨ ਖਾਰਜ

Bunty
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ‘ਹਿੰਦੂਤਵ’ ਨੂੰ ‘ਭਾਰਤੀ ਸੰਵਿਧਾਨ’ ਸ਼ਬਦ ਨਾਲ ਬਦਲਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ...
India

ਸਾਡੀ ਤਰੱਕੀ ਦੁਨੀਆਂ ਲਈ ਖੁਸ਼ੀ ਲਿਆਉਂਦੀ ਹੈ: ਮੋਦੀ

Bunty
ਨਵੀਂ ਦਿੱਲੀ – ਵਿਸ਼ਵ ਭਾਈਚਾਰੇ ਨਾਲ ਭਾਰਤ ਦੇ ਸਬੰਧਾਂ ਦੀ ਬੁਨਿਆਦ ਵਿਸ਼ਵਾਸ ਅਤੇ ਭਰੋਸੇਯੋਗਤਾ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ...
India

ਪੰਨੂ ਨੇ ਯਾਤਰੀਆਂ ਨੂੰ 1 ਤੋਂ 19 ਨਵੰਬਰ ਤਕ ਏਅਰ ਇੰਡੀਆ ’ਚ ਸਫ਼ਰ ਨਾ ਕਰਨ ਦੀ ਦਿੱਤੀ ਚਿਤਾਵਨੀ

Bunty
ਨਵੀਂ ਦਿੱਲੀ – ਖ਼ਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਸੋਮਵਾਰ ਨੂੰ ਹਵਾਈ ਯਾਤਰੀਆਂ ਨੂੰ 1 ਤੋਂ 19 ਨਵੰਬਰ ਤੱਕ ਏਅਰ ਇੰਡੀਆ ਦੀਆਂ ਉਡਾਣਾਂ ਵਿੱਚ ਯਾਤਰਾ...
India

ਮੋਦੀ ਅਤੇ ਸ਼ਾਹ ਨੇ ‘ਪੁਲਿਸ ਯਾਦਗਾਰੀ ਦਿਵਸ’ ਮੌਕੇ ਸ਼ਹੀਦ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ

Bunty
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਲਿਸ ਯਾਦਾਗਾਰੀ ਦਿਵਸ ਮੌਕ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸਕਰਮੀਆਂ ਨੂੰ ਸ਼ਰਧਾਂਜਲੀ...
India

ਪਾਕਿ ਆਧਾਰਤ ਜਥੇਬੰਦੀ ਨੇ ਲਈ ਵਾਦੀ ’ਚ ਹੋਏ ਹਮਲੇ ਦੀ ਜ਼ਿੰਮੇਵਾਰੀ

Bunty
ਸ੍ਰੀਨਗਰ – ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿਚ ਐਤਵਾਰ ਨੂੰ ਨਿਹੱਥੇ ਨਾਗਰਿਕਾਂ ਉਤੇ ਕੀਤੇ ਗਏ ਦਹਿਸ਼ਤੀ ਹਮਲੇ ਦੀ ਜ਼ਿੰਮੇਵਾਰੀ ਪਾਕਿਸਤਾਨ ਆਧਾਰਤ ਦਹਿਸ਼ਤੀ ਤਨਜ਼ੀਮ ‘ਦਾ ਰਜ਼ਿਸਟੈਂਸ ਫਰੰਟ’...
India

ਭਾਰਤੀ ਮੂਲ ਦੇ ਪ੍ਰਭਾਕਰ ਰਾਘਵਨ ਬਣੇ ਗੂਗਲ ਦੇ ਨਵੇਂ ਚੀਫ ਟੈਕਨਾਲੋਜੀ ਅਫਸਰ

Bunty
ਨਵੀਂ ਦਿੱਲੀ – ਗੂਗਲ ਨੇ ਲੀਡਰਸ਼ਿਪ ‘ਚ ਵੱਡਾ ਬਦਲਾਅ ਕੀਤਾ ਗਿਆ ਹੈ। ਭਾਰਤੀ ਮੂਲ ਦੇ ਪ੍ਰਭਾਕਰ ਰਾਘਵਨ ਕੰਪਨੀ ਦੇ ਨਵੇਂ ਚੀਫ ਟੈਕਨਾਲੋਜੀ ਅਫਸਰ (3“O) ਬਣ...
India

5ਵੇਂ ਰਾਸ਼ਟਰੀ ਜਲ ਪੁਰਸਕਾਰ 2023 ਪ੍ਰਦਾਨ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

Bunty
ਨਵੀਂ ਦਿੱਲੀ – ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ 22 ਅਕਤੂਬਰ ਨੂੰ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ 5ਵੇਂ ਰਾਸ਼ਟਰੀ ਜਲ ਪੁਰਸਕਾਰ 2023 ਪ੍ਰਦਾਨ ਕਰਨਗੇ। 14 ਅਕਤੂਬਰ 2024...