Category : India

India Punjabi News Australia – Indo Times No. 1 Newspaper in Australia and New Zealand

Indo Times No.1 Indian-Punjabi media platform in Australia and New Zealand

IndoTimes.com.au

India

1984 ਸਿੱਖ ਕਤਲੇਆਮ: ਅਦਾਲਤ ਵਲੋਂ ਜਗਦੀਸ਼ ਟਾਈਟਲਰ ’ਤੇ ਦੋਸ਼ ਆਇਦ

Bunty
ਨਵੀਂ ਦਿੱਲੀ – ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਉੱਤਰੀ ਦਿੱਲੀ ਦੇ ਪੁਲ ਬੰਗਸ਼ ਇਲਾਕੇ ਵਿੱਚ ਤਿੰਨ...
India

ਸ਼ਿਵਾਜੀ ਦੇ ਚਰਨਾਂ ’ਚ ਸਿਰ ਝੁਕਾ ਕੇ ਮੁਆਫ਼ੀ ਮੰਗਦਾ ਹਾਂ : ਮੂਰਤੀ ਡਿੱਗਣ ਦੀ ਘਟਨਾ ਤੇ ਬੋਲੇ ਪੀ.ਐਮ.

Bunty
ਪਾਲਘਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲ੍ਹੇ ’ਚ ਮੂਰਤੀ ਡਿੱਗਣ ਦੀ ਘਟਨਾ ਤੋਂ ਦੁਖੀ ਮਰਾਠਾ ਰਾਜਾ ਛਤਰਪਤੀ ਸ਼ਿਵਾਜੀ ਮਹਾਰਾਜ...
India

ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਭਾਜਪਾ ’ਚ ਹੋਏ ਸ਼ਾਮਲ

Bunty
ਰਾਂਚੀ – ਝਾਰਖੰਡ ਮੁਕਤੀ ਮੋਰਚਾ (ਝਾਮੁਮੋ) ਛੱਡਣ ਦੇ 2 ਦਿਨ ਬਾਅਦ ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਸ਼ੁੱਕਰਵਾਰ ਨੂੰ ਇੱਥੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਚ ਸ਼ਾਮਲ...
India

ਜੰਮੂ-ਕਸ਼ਮੀਰ ’ਚ 3 ਅੱਤਵਾਦੀ ਢੇਰ

Bunty
ਸ੍ਰੀਨਗਰ – ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ’ਚ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਨਾਲ ਘੁਸਪੈਠ ਵਿਰੁੱਧ 2 ਵੱਖ-ਵੱਖ ਅਪਰੇਸ਼ਨਾਂ ਵਿਚ ਸੰਭਾਵਿਤ ਤੌਰ ’ਤੇ ਤਿੰਨ ਅੱਤਵਾਦੀ ਮਾਰੇ ਗਏ।...
India

ਗੁਜਰਾਤ ’ਚ ਭਾਰੀ ਮੀਂਹ ਕਾਰਨ 10-12 ਫੁੱਟ ਭਰਿਆ ਪਾਣੀ, 35 ਮੌਤਾਂ, 18 ਜ਼ਿਲ੍ਹਿਆਂ ’ਚ ਰੈੱਡ ਅਲਰਟ

Bunty
ਅਹਿਮਦਾਬਾਦ – ਗੁਜਰਾਤ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਮੀਂਹ ਅਤੇ ਹੜ੍ਹ ਕਾਰਨ ਕਰੀਬ 35 ਲੋਕਾਂ ਦੀ ਮੌਤ ਹੋ ਗਈ ਹੈ। 24 ਨਦੀਆਂ ਖ਼ਤਰੇ ਦੇ ਨਿਸ਼ਾਨ...
India

ਹਾਈ ਕੋਰਟ ਵੱਲੋਂ ਪੂਜਾ ਖੇਡਕਰ ਦੀ ਗਿ੍ਰਫ਼ਤਾਰੀ ’ਤੇ ਅੰਤਰਿਮ ਰੋਕ ’ਚ 5 ਸਤੰਬਰ ਤੱਕ ਵਾਧਾ

Bunty
ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਸਾਬਕਾ ਆਈਏਐਸ ਪ੍ਰੋਬੇਸ਼ਨਰ ਪੂਜਾ ਖੇਡਕਰ ਦੀ ਗਿ੍ਰਫਤਾਰੀ ’ਤੇ ਅੰਤਰਿਮ ਰੋਕ ਵਧਾ ਦਿੱਤੀ ਹੈ, ਇਹ ਵਾਧਾ ਅਗਲੀ ਸੁਣਵਾਈ ਦੀ...
India

ਹਰਿਆਣਾ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਵੱਲੋਂ ਉਮੀਦਵਾਰਾਂ ਦੀ ਚੋਣ ਲਈ ਵਿਚਾਰਾਂ

Bunty
ਨਵੀਂ ਦਿੱਲੀ – ਹਰਿਆਣਾ ਵਿਧਾਨ ਸਭਾ ਦੀਆਂ 1 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਵਾਸਤੇ ਭਾਜਪਾ ਦੀ...
India

ਨਿਊਯਾਰਕ ’ਚ 22 ਸਤੰਬਰ ਨੂੰ ਪ੍ਰਧਾਨ ਮੋਦੀ ਦਾ ਪ੍ਰੋਗਰਾਮ, 24 ਹਜ਼ਾਰ ਭਾਰਤੀਆਂ ਨੇ ਪ੍ਰੋਗਰਾਮ ਦੀ ਰਜਿਸਟ੍ਰੇਸ਼ਨ ਕਰਵਾਈ

Bunty
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਸਤੰਬਰ ਨੂੰ ਨਿਊਯਾਰਕ ਦੇ ਨਸਾਓ ਸਟੇਡੀਅਮ ’ਚ ’ਮੋਦੀ ਐਂਡ ਯੂਐਸ ਪ੍ਰੋਗਰੈਸ ਟੂਗੇਦਰ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਉਨ੍ਹਾਂ...
India

ਮੁਸਲਿਮ ਵਿਆਹ ਅਤੇ ਤਲਾਕ ਕਾਨੂੰਨ ਰੱਦ ਕਰਨ ਵਾਲਾ ਬਿੱਲ ਆਸਾਮ ਵਿਧਾਨ ਸਭਾ ’ਚ ਪਾਸ

Bunty
ਗੁਹਾਟੀ – ਆਸਾਮ ਵਿਧਾਨ ਸਭਾ ਨੇ ਵੀਰਵਾਰ ਨੂੰ ਇਕ ਬਿੱਲ ਪਾਸ ਕੀਤਾ, ਜਿਸ ’ਚ ਮੁਸਲਮਾਨਾਂ ਦੇ ਵਿਆਹ ਅਤੇ ਤਲਾਕ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਇਕ ਕਾਨੂੰਨ...