Indiaਹਰਿਆਣਾ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਭਲਕੇBunty16/10/202416/10/2024 by Bunty16/10/202416/10/2024 ਚੰਡੀਗੜ੍ਹ- ਹਰਿਆਣਾ ਦੀ ਨਵੀਂ ਚੁਣੀ ਗਈ ਭਾਜਪਾ ਸਰਕਾਰ ਦੇ ਮੁੱਖ ਮੰਤਰੀ 17 ਅਕਤੂਬਰ ਨੂੰ ਸਹੁੰ ਚੁੱਕਣਗੇ। ਅੱਜ ਮੰਗਲਵਾਰ ਹਰਿਆਣਾ ਭਵਨ ਚੰਡੀਗੜ੍ਹ ਵਿਖੇ ਪਾਰਟੀ ਆਗੂਆਂ ਦੀ...
Indiaਸੁਪਰੀਮ ਕੋਰਟ ਨੇ ਮੁਫ਼ਤ ਸੌਗਾਤਾਂ ਖ਼ਿਲਾਫ਼ ਪਟੀਸ਼ਨ ’ਤੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬBunty16/10/2024 by Bunty16/10/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਚੋਣਾਂ ਦੌਰਾਨ ਸਿਆਸੀ ਦਲਾਂ ਵਲੋਂ ਮੁਫ਼ਤ ਸੌਗਾਤਾਂ ਦਾ ਵਾਅਦਾ ਕਰਨ ਦੇ ਚਲਨ ਖ਼ਿਲਾਫ਼ ਇਕ ਨਵੀਂ ਪਟੀਸ਼ਨ ’ਤੇ ਕੇਂਦਰ ਅਤੇ...
Indiaਇੱਕ ਵਾਰ ਮੁੜ ਵਜਿਆ ਚੋਣ ਬਿਗੁਲ, ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਾਰੀਖਾਂ ਦਾ ਐਲਾਨBunty16/10/2024 by Bunty16/10/2024 ਨਵੀਂ ਦਿੱਲੀ – ਦੇਸ਼ ਵਿਚ ਇਕ ਵਾਰ ਫਿਰ ਤੋਂ ਚੋਣ ਬਿਗੁਲ ਵਜ ਗਿਆ ਹੈ। ਚੋਣ ਕਮਿਸ਼ਨ ਵਲੋਂ ਅੱਜ ਯਾਨੀ ਕਿ ਮੰਗਲਵਾਰ ਨੂੰ ਮਹਾਰਾਸ਼ਟਰ ਅਤੇ ਝਾਰਖੰਡ...
Indiaਦਿੱਲੀ ਦੀ ਆਬੋ-ਹਵਾ ਖ਼ਰਾਬ, ਗਰੈਪ ਦੇ ਪਹਿਲੇ ਪੜਾਅ ਤਹਿਤ ਪਾਬੰਦੀ ਲਾਗੂBunty16/10/2024 by Bunty16/10/2024 ਨਵੀਂ ਦਿੱਲੀ – ਦਿੱਲੀ ਵਿਚ ਲਗਾਤਾਰ ਤੀਜੇ ਦਿਨ ਮੰਗਲਵਾਰ ਨੂੰ ਹਵਾ ਗੁਣਵੱਤਾ ’ਖਰਾਬ’ ਸ਼੍ਰੇਣੀ ਵਿਚ ਦਰਜ ਕੀਤੇ ਜਾਣ ਮਗਰੋਂ ਰਾਸ਼ਟਰੀ ਰਾਜਧਾਨੀ ਵਿਚ ਗ੍ਰੇਡੇਡ ਰਿਸਪਾਂਸ ਐਕਸ਼ਨ...
India5 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਕਰਵਾਈ ਐਮਰਜੈਂਸੀ ਲੈਂਡਿੰਗBunty16/10/202416/10/2024 by Bunty16/10/202416/10/2024 ਅਯੁੱਧਿਆ – ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪੰਜ ਜਹਾਜ਼ਾਂ ਨੂੰ ਬੰਬ ਦੀ ਧਮਕੀ ਦਿੱਤੀ ਗਈ ਸੀ, ਜਿਸ ’ਚ ਦਿੱਲੀ ਤੋਂ ਸ਼ਿਕਾਗੋ ਜਾਣ ਵਾਲੀ ਏਅਰ ਇੰਡੀਆ...
Indiaਭਾਰਤ-ਅਮਰੀਕਾ ਨੇ 31 ਪ੍ਰੀਡੇਟਰ ਡਰੋਨ ਖ਼ਰੀਦਣ ਲਈ ਕੀਤਾ 32,000 ਕਰੋੜ ਰੁਪਏ ਦਾ ਸਮਝੌਤਾBunty16/10/2024 by Bunty16/10/2024 ਨਵੀਂ ਦਿੱਲੀ – ਭਾਰਤ ਤੇ ਅਮਰੀਕਾ ਨੇ ਮੰਗਲਵਾਰ ਨੂੰ ਤਿੰਨ ਸੇਵਾਵਾਂ ਲਈ 31 ਪ੍ਰੀਡੇਟਰ ਡਰੋਨ ਖਰੀਦਣ ਅਤੇ ਦੇਸ਼ ’ਚ ਉਨ੍ਹਾਂ ਲਈ ਰੱਖ-ਰਖਾਅ, ਮੁਰੰਮਤ ਤੇ ਸਾਰੀਆਂ...
Indiaਕੋਲਕਾਤਾ ਬਲਾਤਕਾਰ-ਕਤਲ ਮਾਮਲੇ ਦੀ ਜਾਂਚ ਪੂਰੀ ਗੰਭੀਰਤਾ ਨਾਲ ਜਾਰੀ: ਸੀ.ਬੀ.ਆਈ.Bunty16/10/2024 by Bunty16/10/2024 ਨਵੀਂ ਦਿੱਲੀ – ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ...
Indiaਦਿੱਲੀ ਸਰਕਾਰ ਵੱਲੋਂ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਪਟਾਕਿਆਂ ’ਤੇ ਪਾਬੰਦੀBunty15/10/2024 by Bunty15/10/2024 ਨਵੀਂ ਦਿੱਲੀ – ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਰਾਜਧਾਨੀ ’ਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ।...
Indiaਸੁਪਰੀਮ ਕੋਰਟ ’ਚ ਕੋਰੋਨਾ ਵੈਕਸੀਨ ਦੇ ਮਾੜੇ ਪ੍ਰਭਾਵਾਂ ਦਾ ਦੋਸ਼ ਲਗਾਉਣ ਵਾਲੀ ਪਟੀਸ਼ਨ ਹੋਈ ਖ਼ਾਰਜBunty15/10/2024 by Bunty15/10/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇੱਕ ਜਨਹਿੱਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਕੋਰੋਨਾ ਵੈਕਸੀਨ ਕਾਰਨ ਖੂਨ ਦੇ ਜੰਮਣ ਵਰਗੇ ਮਾੜੇ...
Indiaਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ.Bunty15/10/2024 by Bunty15/10/2024 ਨਵੀਂ ਦਿੱਲੀ – ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ...