Indiaਜੰਮੂ ਕਸ਼ਮੀਰ: ਸ੍ਰੀਨਗਰ ਵਿੱਚ ਗ੍ਰਨੇਡ ਹਮਲੇ ’ਚ ਪੰਜ ਵਿਅਕਤੀ ਜ਼ਖ਼ਮੀBunty04/11/2024 by Bunty04/11/2024 ਸ੍ਰੀਨਗਰ – ਜੰਮੂ ਕਸ਼ਮੀਰ ਵਿੱਚ ਸ੍ਰੀਨਗਰ ਸ਼ਹਿਰ ਦੇ ਇਕ ਭੀੜ ਵਾਲੇ ਬਾਜ਼ਾਰ ਵਿੱਚ ਅੱਜ ਅਤਿਵਾਦੀਆਂ ਵੱਲੋਂ ਇਕ ਗ੍ਰਨੇਡ ਸੁੱਟੇ ਜਾਣ ਦੀ ਘਟਨਾ ਵਿੱਚ ਪੰਜ ਵਿਅਕਤੀ...
Indiaਸੰਸਦ ਦਾ ਸਰਦ ਰੁੱਤ ਸੈਸ਼ਨ 25 ਨਵੰਬਰ ਤੋਂ, ਕਈ ਅਹਿਮ ਬਿੱਲਾਂ ਤੇ ਹੋਵੇਗੀ ਚਰਚਾBunty04/11/2024 by Bunty04/11/2024 ਨਵੀਂ ਦਿੱਲੀ – ਲੋਕ ਸਭਾ ਦਾ ਸੰਸਦ ਦਾ ਸਰਦ ਰੁੱਤ ਸੈਸ਼ਨ 25 ਨਵੰਬਰ ਤੋਂ ਸ਼ੁਰੂ ਹੋਵੇਗਾ। ਇਹ 20 ਦਸੰਬਰ ਤੱਕ ਚੱਲੇਗਾ। ਇਸ ਦੌਰਾਨ ਕਈ ਅਹਿਮ...
Indiaਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਨੂੰ ਸ਼੍ਰੋਮਣੀ ਕਮੇਟੀ 10 ਲੱਖ ਰੁਪਏ ਦੇਵੇਗੀBunty04/11/2024 by Bunty04/11/2024 ਨਵੀਂ ਦਿੱਲੀ – 1984 ਸਿੱਖ ਕਤਲੇਆਮ ਦੀ 40ਵੀਂ ਬਰਸੀ ਮੌਕੇ ਅੱਜ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਵਿਖੇ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ। ਜਿਸ ਵਿਚ ਸ਼੍ਰੋਮਣੀ...
CultureIndiaਲੋਕਾਂ ਨੇ ‘ਗੋਵਰਧਨ ਪੂਜਾ’ ਤਿਉਹਾਰ ਦੇ ਮੌਕੇ ‘ਤੇ ਪੂਜਾ ਕੀਤੀ !admin03/11/202403/11/2024 by admin03/11/202403/11/2024 ਪਟਨਾ – ਗੋਵਰਧਨ ਪੂਜਾ ਦੇ ਮੌਕੇ ‘ਤੇ ਸ਼ਨੀਵਾਰ ਨੂੰ ਲੋਕਾਂ ਨੇ ਆਪਣੇ ਪਸ਼ੂਆਂ ਦੀ ਪੂਜਾ ਕੀਤੀ ਅਤੇ ਉਹਨਾਂ ਨੂੰ ਖੂਬ ਸਿ਼ੰਗਾਰਿਆ। ਰਾਸ਼ਟਰੀ ਜਨਤਾ ਦਲ ਦੇ...
Indiaਗ੍ਰਹਿ ਮੰਤਰੀ ਸ਼ਾਹ ਤੇ ਕੈਨੇਡਾ ਦੇ ਦੋਸ਼ਾਂ ਨੂੰ ਭਾਰਤ ਨੇ ਦੱਸਿਆ ਬੇਬੁਨਿਆਦ, ਲਾਈ ਫਟਕਾਰBunty03/11/2024 by Bunty03/11/2024 ਨਵੀਂ ਦਿੱਲੀ – ਵਿਦੇਸ਼ ਮੰਤਰਾਲਾ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਇਕ ਕੈਨੇਡੀਅਨ ਮੰਤਰੀ ਦੀ ਟਿੱਪਣੀ ‘ਤੇ ਸਖਤ...
Indiaਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਚ ਬਦਲਣ ਦੀ ਪਟੀਸ਼ਨ ਤੇ 4 ਨਵੰਬਰ ਨੂੰ ਸੁਣਵਾਈBunty03/11/2024 by Bunty03/11/2024 ਨਵੀਂ ਦਿੱਲੀ – ਸੁਪਰੀਮ ਕੋਰਟ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਉਸ ਪਟੀਸ਼ਨ ‘ਤੇ ਸੁਣਵਾਈ...
Indiaਨਵੰਬਰ ’ਚ ਗਰਮ ਰਹੇਗਾ ਮੌਸਮ, ਸਰਦੀਆਂ ਦਾ ਕੋਈ ਸੰਕੇਤ ਨਹੀਂ : ਮੌਸਮ ਵਿਭਾਗBunty03/11/2024 by Bunty03/11/2024 ਨਵੀਂ ਦਿੱਲੀ – ਵਿਸ਼ਵ ਸਿਹਤ ਮੰਤਰਾਲੇ ਮੁਤਾਬਕ ਭਾਰਤ ’ਚ 1901 ਤੋਂ ਬਾਅਦ ਇਸ ਸਾਲ ਅਕਤੂਬਰ ਦਾ ਸੱਭ ਤੋਂ ਗਰਮ ਮਹੀਨਾ ਦਰਜ ਕੀਤਾ ਗਿਆ ਅਤੇ ਔਸਤ...
Indiaਧੂੰਏਂ ਦੀ ਲਪੇਟ ‘ਚ ਦਿੱਲੀ, AQI 300 ਤੋਂ ਪਾਰ,Bunty03/11/2024 by Bunty03/11/2024 ਨਵੀਂ ਦਿੱਲੀ -: ਦੀਵਾਲੀ ਤੋਂ ਬਾਅਦ, ਯਾਨੀ 2 ਨਵੰਬਰ ਦੀ ਸਵੇਰ ਨੂੰ, ਦਿੱਲੀ ਵਿਚ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਇਸ ਵਾਰ ਜ਼ਿਆਦਾ ਪਟਾਕੇ ਚਲਾਉਣ ਕਾਰਨ...
Indiaਛੱਠ ਪੂਜਾ ਤੋਂ ਪਹਿਲਾਂ ਯਮੁਨਾ ਵਿਚ ਜ਼ਹਿਰੀਲੀ ਝੱਗ ਦੀ ਮੋਟੀ ਪਰਤBunty03/11/2024 by Bunty03/11/2024 ਨਵੀਂ ਦਿੱਲੀ – ਰਾਜਧਾਨੀ ਦਿੱਲੀ ‘ਚ ਹਵਾ ਪ੍ਰਦੂਸ਼ਣ ਕਾਰਨ ਪਹਿਲਾਂ ਹੀ ਸੰਕਟ ਬਣਿਆ ਹੋਇਆ ਹੈ, ਹੁਣ ਛਠ ਤੋਂ ਪਹਿਲਾਂ ਯਮੁਨਾ ਨਦੀ ਦਾ ਪ੍ਰਦੂਸ਼ਣ ਪੱਧਰ ਵੀ...
Indiaਲੱਭ ਗਿਆ ਅਨਮੋਲ ਬਿਸ਼ਨੋਈ, ਅਮਰੀਕਾ ਦਾ ਅਲਰਟ, ਮੁੰਬਈ ਪੁਲਸ ਨੇ ਕਾਰਵਾਈ ਕੀਤੀ ਸ਼ੁਰੂBunty03/11/2024 by Bunty03/11/2024 ਮੁੰਬਈ – ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਆਖ਼ਿਰਕਾਰ ਮਿਲ ਗਿਆ ਹੈ। ਅਮਰੀਕੀ ਅਧਿਕਾਰੀਆਂ ਨੇ ਮੁੰਬਈ ਪੁਲਸ ਨੂੰ ਅਨਮੋਲ ਬਿਸ਼ਨੋਈ ਦੇ ਉਨ੍ਹਾਂ ਦੇ...