Indiaਕਾਂਗਰਸ ਨੇ ਹਿਮਾਚਲ ਚ ਦਿੱਤੀਆਂ ਸਨ 10 ਗਾਰੰਟੀਆਂ, ਸਿਰਫ਼ ਪੰਜ ਹੋਈਆਂ ਲਾਗੂBunty03/11/2024 by Bunty03/11/2024 ਸ਼ਿਮਲਾ – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਚੋਣਾਂ ਜਿੱਤਣ ਲਈ ਬਿਨਾਂ ਸੋਚੇ ਸਮਝੇ ਵਾਅਦੇ ਨਾ ਕਰਨ ਦੀ ਸਲਾਹ ਵੀ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੂੰ...
Indiaਬੰਬ ਦੀਆਂ ਧਮਕੀਆਂ ਦਰਮਿਆਨ ਏਅਰ ਇੰਡੀਆ ਦੇ ਜਹਾਜ਼ ਚੋਂ ਮਿਲਿਆ ਕਾਰਤੂਸBunty03/11/2024 by Bunty03/11/2024 ਨਵੀਂ ਦਿੱਲੀ – ਦੇਸ਼ ‘ਚ ਜਹਾਜ਼ਾਂ ਨੂੰ ਲਗਾਤਾਰ ਬੰਬ ਨਾਲ ਉਡਾਉਣ ਦੀਆਂ ਝੂਠੀਆਂ ਧਮਕੀਆਂ ਦਰਮਿਆਨ ਹੁਣ ਏਅਰ ਇੰਡੀਆ ਦੇ ਜਹਾਜ਼ ‘ਚ ਕਾਰਤੂਸ ਮਿਲਿਆ ਹੈ। ਫਲਾਈਟ...
Indiaਬੀਜ ਤੇ ਦਵਾਈਆਂ ਦੇ ਗੋਦਾਮ ਚ ਭਿਆਨਕ ਅੱਗ, ਕਰੀਬ 1 ਕਰੋੜ ਰੁਪਏ ਦਾ ਨੁਕਸਾਨBunty03/11/2024 by Bunty03/11/2024 ਇਟਾਵਾ – ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲ੍ਹੇ ਦੇ ਕੋਤਵਾਲੀ ਖੇਤਰ ਦੇ ਬੱਸ ਸਟੈਂਡ ਚੌਰਾਹੇ ‘ਤੇ ਸਥਿਤ ਬੀਜ ਅਤੇ ਦਵਾਈਆਂ ਦੇ ਗੋਦਾਮ ‘ਚ ਭਿਆਨਕ ਅੱਗ ਲੱਗਣ...
Indiaਬੰਗਾਲ: ਜਬਰ-ਜਨਾਹ ਪਿੱਛੋਂ ਲੜਕੀ ਦਾ ਕਤਲ; ਲੋਕਾਂ ਨੇ ਸ਼ੱਕੀ ਕੁੱਟ-ਕੁੱਟ ਕੇ ਮਾਰਿਆBunty03/11/2024 by Bunty03/11/2024 ਕੋਲਕਾਤਾ – ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲ੍ਹੇ ‘ਚ ਇਕ ਲੜਕੀ ਨਾਲ ਕਥਿਤ ਤੌਰ ‘ਤੇ ਜਬਰ ਜਨਾਹ ਕੀਤੇ ਜਾਣ ਮਗਰੋਂ ਉਸ ਦਾ ਕਤਲ ਕਰ ਦਿੱਤੇ ਜਾਣ...
Indiaਜੰਮੂ-ਕਸ਼ਮੀਰ: ਅਨੰਤਨਾਗ ਮੁਕਾਬਲੇ ’ਚ ਦੋ ਦਹਿਸ਼ਤਗਰਦ ਹਲਾਕ, ਸ੍ਰੀਨਗਰ ਵਿੱਚ ਮੁਕਾਬਲਾ ਜਾਰੀBunty03/11/2024 by Bunty03/11/2024 ਸ੍ਰੀਨਗਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਸ਼ਨਿੱਚਰਵਾਰ ਨੂੰ ਸਲਾਮਤੀ ਦਸਤਿਆਂ ਨਾਲ ਹੋਏ ਇਕ ਮੁਕਾਬਲੇ ‘ਚ ਦੋ ਅਣਪਛਾਤੇ ਅਤਿਵਾਦੀ ਮਾਰੇ ਗਏ, ਜਦੋਂਕਿ ਦੂਜੇ ਪਾਸੇ ਆਖ਼ਰੀ ਰਿਪੋਰਟਾਂ...
Indiaਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਬੰਦੀਛੋੜ ਦਿਵਸ ਦੀਪਮਾਲਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਦੀਪਮਾਲਾ ਮਹੱਲੇ ਨੂੰ ਤੋਪ ਦੀ ਸਲਾਮੀ ਦਿਤੀ ਗਈ – ਡਾ. ਵਿਜੇ ਸਤਬੀਰ ਸਿੰਘBunty03/11/2024 by Bunty03/11/2024 ਨਾਂਦੇੜ- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਹਰ ਸਾਲ ਦੀ ਤਰ੍ਹਾਂ ਬੰਦੀਛੋੜ ਦਿਵਸ ਦੀਪਮਾਲਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਭਾਵਨਾ ਤੇ ਚੜ੍ਹਦੀ ਕਲਾ ਨਾਲ...
Indiaਆਰਮੀ ਕਮਾਂਡਰ, ਪੱਛਮੀ ਕਮਾਂਡ ਦੀ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਨਾਲ ਮੁਲਾਕਾਤBunty03/11/2024 by Bunty03/11/2024 ਸ਼ਿਮਲਾ – ਲੈਫਟੀਨੈਂਟ ਜਨਰਲ ਮਨੋਜ ਕੁਮਾਰ ਕਟਿਆਰ, ਜਨਰਲ ਆਫੀਸਰ ਕਮਾਂਡਿੰਗ-ਇਨ-ਚੀਫ, ਪੱਛਮੀ ਕਮਾਂਡ ਨੇ ਅੱਜ ਰਾਜਭਵਨ ਸ਼ਿਮਲਾ ਵਿਖੇ ਹਿਮਾਚਲ ਪ੍ਰਦੇਸ਼ ਦੇ ਮਾਨਯੋਗ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ...
Indiaਦੀਵਾਲੀ ਪਿੱਛੋਂ ਦੇਸ਼ ਨੂੰ ਹਵਾ ਪ੍ਰਦੂਸ਼ਣ ਦੀ ਮਾਰ, ਬਹੁਤੇ ਸ਼ਹਿਰਾਂ ’ਚ ਸਾਹ ਲੈਣਾ ਹੋਇਆ ਔਖਾBunty02/11/2024 by Bunty02/11/2024 ਨਵੀਂ ਦਿੱਲੀ – ਦੀਵਾਲੀ ਦੇ ਤਿਉਹਾਰ ਦੌਰਾਨ ਆਤਿਸ਼ਬਾਜ਼ੀ ਉਤੇ ਦੇਸ਼ ਭਰ ਵਿਚ ਲਾਈਆਂ ਗਈਆਂ ਪਾਬੰਦੀਆਂ ਦੇ ਧੂੰਆਂ ਬਣ ਕੇ ਉਡ ਜਾਣ ਦੇ ਸਿੱਟੇ ਵਜੋਂ ਦੀਵਾਲੀ...
Indiaਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਈ ਅਰਦਾਸBunty02/11/2024 by Bunty02/11/2024 ਨਵੀਂ ਦਿੱਲੀ – ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਅੱਜ ਬੰਦੀ ਛੋੜ ਦਿਵਸ ਦੇ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ...
India‘ਚੋਣ ਕਮਿਸ਼ਨ ਨੇ ਆਪਣੇ ਆਪ ਨੂੰ ਦਿੱਤੀ ਕਲੀਨ ਚਿੱਟ’Bunty02/11/2024 by Bunty02/11/2024 ਨਵੀਂ ਦਿੱਲੀ – ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਬੇਨਿਯਮੀਆਂ ਦੇ ਦੋਸ਼ ਲਾਉਂਦਿਆਂ ਇੱਕ ਵਾਰ ਫਿਰ ਚੋਣ ਕਮਿਸ਼ਨ ਨੂੰ ਘੇਰਿਆ ਹੈ। ਕਾਂਗਰਸ ਨੇ ਕਿਹਾ...