Indiaਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਖਿਲਾਫ਼ ਸੰਮਨ ਰੱਖਿਆ ਬਰਕਰਾਰBunty22/10/2024 by Bunty22/10/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪ੍ਰਧਾਨ ਮੰਤਰੀ ਨਰਿੰਦਰ...
Indiaਭਾਰਤ-ਚੀਨ ਵਿਚਾਲੇ ਹੋ ਗਿਆ ਵੱਡਾ ਸਮਝੌਤਾBunty22/10/2024 by Bunty22/10/2024 ਨਵੀਂ ਦਿੱਲੀ – ਵਿਦੇਸ਼ ਸਕੱਤਰ ਵਿਕਰਮ ਮਿਸਤਰੀ ਨੇ ਸੋਮਵਾਰ ਨੂੰ ਕਿਹਾ ਕਿ ਭਾਰਤੀ ਅਤੇ ਚੀਨੀ ਵਾਰਤਾਕਾਰ ਪੂਰਬੀ ਲੱਦਾਖ ’ਚ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) ’ਤੇ ਗਸ਼ਤ...
Indiaਮਦਰੱਸਿਆਂ ਨੂੰ ਬੰਦ ਕਰਨ ਦੀ ਕਾਰਵਾਈ ਤੇ ਸੁਪਰੀਮ ਕੋਰਟ ਨੇ ਲਗਾਈ ਰੋਕBunty22/10/2024 by Bunty22/10/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸਿੱਖਿਆ ਦੇ ਅਧਿਕਾਰ ਕਾਨੂੰਨ ਦੀ ਕਥਿਤ ਤੌਰ ’ਤੇ ਉਲੰਘਣਾ ਕਰਨ ਵਾਲੇ ਗੈਰ-ਮਾਨਤਾ ਪ੍ਰਾਪਤ ਮਦਰੱਸਿਆਂ ਦੀ ਮਾਨਤਾ ਵਾਪਸ ਲੈਣ ਅਤੇ...
Indiaਮੋਦੀ ਦੀ ਵਿੱਦਿਅਕ ਯੋਗਤਾ ਸਬੰਧੀ ਟਿੱਪਣੀ ਮਾਮਲਾ: ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਦੀ ਪਟੀਸ਼ਨ ਰੱਦBunty22/10/202422/10/2024 by Bunty22/10/202422/10/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਦੱਸਣਯੋਗ...
Indiaਪਿ੍ਰਯੰਕਾ ਗਾਂਧੀ 23 ਅਕਤੂਬਰ ਨੂੰ ਭਰੇਗੀ ਨਾਮਜ਼ਦਗੀ ਪੱਤਰBunty22/10/2024 by Bunty22/10/2024 ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਬੁੱਧਵਾਰ (23 ਅਕਤੂਬਰ) ਨੂੰ ਵਾਇਨਾਡ ਸੰਸਦੀ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰੇਗੀ ਅਤੇ ਇਸ ਮੌਕੇ...
Indiaਸੁਪਰੀਮ ਕੋਰਟ ਵੱਲੋਂ ‘ਹਿੰਦੂਤਵ’ ਨੂੰ ‘ਭਾਰਤੀ ਸੰਵਿਧਾਨ’ ਸ਼ਬਦ ਨਾਲ ਬਦਲਣ ਸਬੰਧੀ ਪਟੀਸ਼ਨ ਖਾਰਜBunty22/10/2024 by Bunty22/10/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ‘ਹਿੰਦੂਤਵ’ ਨੂੰ ‘ਭਾਰਤੀ ਸੰਵਿਧਾਨ’ ਸ਼ਬਦ ਨਾਲ ਬਦਲਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ...
Indiaਸਾਡੀ ਤਰੱਕੀ ਦੁਨੀਆਂ ਲਈ ਖੁਸ਼ੀ ਲਿਆਉਂਦੀ ਹੈ: ਮੋਦੀBunty22/10/2024 by Bunty22/10/2024 ਨਵੀਂ ਦਿੱਲੀ – ਵਿਸ਼ਵ ਭਾਈਚਾਰੇ ਨਾਲ ਭਾਰਤ ਦੇ ਸਬੰਧਾਂ ਦੀ ਬੁਨਿਆਦ ਵਿਸ਼ਵਾਸ ਅਤੇ ਭਰੋਸੇਯੋਗਤਾ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ...
Indiaਪੰਨੂ ਨੇ ਯਾਤਰੀਆਂ ਨੂੰ 1 ਤੋਂ 19 ਨਵੰਬਰ ਤਕ ਏਅਰ ਇੰਡੀਆ ’ਚ ਸਫ਼ਰ ਨਾ ਕਰਨ ਦੀ ਦਿੱਤੀ ਚਿਤਾਵਨੀBunty22/10/2024 by Bunty22/10/2024 ਨਵੀਂ ਦਿੱਲੀ – ਖ਼ਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਸੋਮਵਾਰ ਨੂੰ ਹਵਾਈ ਯਾਤਰੀਆਂ ਨੂੰ 1 ਤੋਂ 19 ਨਵੰਬਰ ਤੱਕ ਏਅਰ ਇੰਡੀਆ ਦੀਆਂ ਉਡਾਣਾਂ ਵਿੱਚ ਯਾਤਰਾ...
Indiaਮੋਦੀ ਅਤੇ ਸ਼ਾਹ ਨੇ ‘ਪੁਲਿਸ ਯਾਦਗਾਰੀ ਦਿਵਸ’ ਮੌਕੇ ਸ਼ਹੀਦ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਦਿੱਤੀBunty22/10/2024 by Bunty22/10/2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਲਿਸ ਯਾਦਾਗਾਰੀ ਦਿਵਸ ਮੌਕ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸਕਰਮੀਆਂ ਨੂੰ ਸ਼ਰਧਾਂਜਲੀ...
Indiaਪਾਕਿ ਆਧਾਰਤ ਜਥੇਬੰਦੀ ਨੇ ਲਈ ਵਾਦੀ ’ਚ ਹੋਏ ਹਮਲੇ ਦੀ ਜ਼ਿੰਮੇਵਾਰੀBunty22/10/2024 by Bunty22/10/2024 ਸ੍ਰੀਨਗਰ – ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿਚ ਐਤਵਾਰ ਨੂੰ ਨਿਹੱਥੇ ਨਾਗਰਿਕਾਂ ਉਤੇ ਕੀਤੇ ਗਏ ਦਹਿਸ਼ਤੀ ਹਮਲੇ ਦੀ ਜ਼ਿੰਮੇਵਾਰੀ ਪਾਕਿਸਤਾਨ ਆਧਾਰਤ ਦਹਿਸ਼ਤੀ ਤਨਜ਼ੀਮ ‘ਦਾ ਰਜ਼ਿਸਟੈਂਸ ਫਰੰਟ’...