Indiaਹਰਿਆਣਾ ਦੇ ਲੋਕਾਂ ਨੇ ਕਾਂਗਰਸ ਦੀ ‘ਵੰਡਪਾਊ’ ਸਿਆਸਤ ਨੂੰ ਰੱਦ ਕੀਤਾ : ਅਮਿਤ ਸ਼ਾਹBunty09/10/2024 by Bunty09/10/2024 ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਕਿ ਹਰਿਆਣਾ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਵੱਡੀ ਜਿੱਤ ਪ੍ਰਧਾਨ ਮੰਤਰੀ ਨਰਿੰਦਰ...
Indiaਨਵੀਂ ਸਰਕਾਰ ਨੂੰ ਜੰਮੂ-ਕਸ਼ਮੀਰ ਅਤੇ ਦਿੱਲੀ ਵਿਚਕਾਰ ਪੁਲ ਬਣਨਾ ਚਾਹੀਦੈ: ਰਾਸ਼ਿਦBunty09/10/2024 by Bunty09/10/2024 ਸ਼੍ਰੀਨਗਰ – ਜੰਮੂ-ਕਸ਼ਮੀਰ ਦੀ ਅਵਾਮੀ ਇਤਿਹਾਦ ਪਾਰਟੀ (ਏ.ਆਈ.ਪੀ.) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਬਦੁਲ ਰਸ਼ੀਦ ਸ਼ੇਖ (ਇੰਜੀਨੀਅਰ ਰਸ਼ੀਦ) ਨੇ ਮੰਗਲਵਾਰ ਨੂੰ ਕਿਹਾ ਕਿ ਅਗਲੀ ਸਰਕਾਰ...
Indiaਚੋਣ ਨਤੀਜਿਆਂ ਲਈ ਜ਼ਿੰਮੇਵਾਰ ਲੋਕਾਂ ਦੀ ਪਾਰਟੀ ਨੂੰ ਪਛਾਣ ਕਰਨੀ ਹੋਵੇਗੀ : ਸ਼ੈਲਜਾBunty09/10/2024 by Bunty09/10/2024 ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਕੁਮਾਰੀ ਸ਼ੈਲਜਾ ਨੇ ਮੰਗਲਵਾਰ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਨੂੰ ਨਿਰਾਸ਼ਾਜਨਕ ਕਰਾਰ ਦਿੰਦਿਆਂ ਕਿਹਾ...
Indiaਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੇ ਕੀਤਾ ਤਾਜ ਮਹਿਲ ਦਾ ਦੀਦਾਰ, ਹੋਏ ਮੰਤਰਮੁਗਧBunty09/10/2024 by Bunty09/10/2024 ਆਗਰਾ – ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਅਤੇ ਉਨ੍ਹਾਂ ਦੀ ਪਤਨੀ ਸਾਜਿਦਾ ਮੁਹੰਮਦ ਨੇ ਮੰਗਲਵਾਰ ਨੂੰ ਇਤਿਹਾਸਕ ਤਾਜ ਮਹਿਲ ਦਾ ਦੌਰਾ ਕੀਤਾ ਅਤੇ 17ਵੀਂ ਸਦੀ...
Indiaਗੁਰੂ ਤੇਗ ਬਹਾਦਰ ਸਾਹਿਬ ਦਾ 350 ਸ਼ਹੀਦੀ ਦਿਹਾੜਾ ਵੱਡੀ ਪੱਧਰ ’ਤੇ ਮਨਾਇਆ ਜਾਵੇਗਾ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂBunty09/10/2024 by Bunty09/10/2024 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਗਲੇ ਸਾਲ ਆ ਰਹੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸ਼ਹੀਦੀ ਦਿਹਾੜੇ ਨੂੰ ਵੱਡੀ...
BollywoodIndiaਬਾਲੀਵੁੱਡ ਦੇ ਐਕਟਰ ‘ਸਿੰਘਮ ਅਗੇਨ’ ਦੇ ਟ੍ਰੇਲਰ ਲਾਂਚ ਮੌਕੇ !admin08/10/202408/10/2024 by admin08/10/202408/10/2024 ਮੁੰਬਈ – ਬਾਲੀਵੁੱਡ ਅਦਾਕਾਰ ਅਜੇ ਦੇਵਗਨ, ਕਰੀਨਾ ਕਪੂਰ ਖਾਨ, ਟਾਈਗਰ ਸ਼ਰੋਫ, ਰਣਵੀਰ ਸਿੰਘ, ਅਰਜੁਨ ਕਪੂਰ, ਰਵੀ ਕਿਸ਼ਨ ਅਤੇ ਨਿਰਦੇਸ਼ਕ ਰੋਹਿਤ ਸ਼ੈੱਟੀ ਸੋਮਵਾਰ ਨੂੰ ਮੁੰਬਈ ਵਿੱਚ...
Indiaਸੀ.ਬੀ.ਆਈ. ਵੱਲੋਂ ਕੋਲਕਾਤਾ ਜਬਰ-ਜਿਨਾਹ ਤੇ ਕਤਲ ਮਾਮਲੇ ’ਚ ਚਾਰਜਸ਼ੀਟ ਦਾਖ਼ਲBunty08/10/2024 by Bunty08/10/2024 ਨਵੀਂ ਦਿੱਲੀ – ਸੀਬੀਆਈ ਨੇ ਸੋਮਵਾਰ ਨੂੰ ਕੋਲਕਾਤਾ ਦੇ ਆਰ. ਜੀ. ਕਰ ਮੈਡੀਕਲ ਕਾਲਜ ਵਿਚ ਇਕ ਟ੍ਰੇਨੀ ਡਾਕਟਰ ਨਾਲ ਜਬਰ-ਜ਼ਨਾਹ ਅਤੇ ਹੱਤਿਆ ਦੇ ਮਾਮਲੇ ਵਿਚ...
Indiaਚੋਣਾਂ ਤੋਂ ਪਹਿਲਾਂ ਠੀਕ ਹੋਣਗੀਆਂ ਦਿੱਲੀ ਦੀਆਂ ਖ਼ਸਤਾਹਾਲ ਸੜਕਾਂ: ਮੁੱਖ ਮੰਤਰੀ ਆਤਿਸ਼ੀBunty08/10/2024 by Bunty08/10/2024 ਨਵੀਂ ਦਿੱਲੀ – ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਸੜਕਾਂ ਦੀ ਮੁਰੰਮਤ ਸਮੇਤ ਕਈ ਕੰਮ ਮੁੜ...
Indiaਸੀਜੀਐਮ ਚੰਦਰਚੂੜ ਦੀ ਰਿਟਾਇਰਮੈਂਟ ਤੋਂ ਪਹਿਲਾਂ ਅਹਿਮ ਫ਼ੈਸਲਿਆਂ ਤੇ ਨਜ਼ਰBunty08/10/2024 by Bunty08/10/2024 ਨਵੀਂ ਦਿੱਲੀ – ਸੀਜੇਆਈ ਜਸਟਿਸ ਡੀਵਾਈ ਚੰਦਰਚੂੜ 10 ਨਵੰਬਰ ਨੂੰ ਸੇਵਾਮੁਕਤ ਹੋ ਜਾਣਗੇ। ਆਪਣਾ ਅਹੁਦਾ ਛੱਡਣ ਤੋਂ ਪਹਿਲਾਂ ਉਨ੍ਹਾਂ ਨੂੰ ਇਕ ਵੱਡਾ ਕੰਮ ਪੂਰਾ ਕਰਨਾ...
Indiaਪ੍ਰਧਾਨ ਮੰਤਰੀ ਮੋਦੀ ਵੱਲੋਂ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨਾਲ ਮੁਲਾਕਾਤBunty08/10/202408/10/2024 by Bunty08/10/202408/10/2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇੱਥੇ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ...