Indiaਜੇਲ੍ਹ ’ਚ ਬੰਦ ਕੇਜਰੀਵਾਲ ਇਮਾਨਦਾਰੀ ਦਾ ਪ੍ਰਤੀਕ: ਸਿਸੋਦੀਆBunty11/08/2024 by Bunty11/08/2024 ਨਵੀਂ ਦਿੱਲੀ – ਸੀਨੀਅਰ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਅੱਜ ਪਾਰਟੀ ਵਰਕਰਾਂ ਤੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਨ੍ਹਾਂ ਨੂੰ ਦੇਸ਼ ਵਿਚ ‘ਤਾਨਾਸ਼ਾਹੀ’ ਖਿਲਾਫ਼ ਲੜਨਾ...
Indiaਮੋਦੀ ਉੱਚ ਪੈਦਾਵਾਰ, ਜਲਵਾਯੂ ਅਨੁਕੂਲ ਫ਼ਸਲਾਂ ਦੀਆਂ ਜਾਰੀ ਕਰਨਗੇ 109 ਕਿਸਮਾਂBunty11/08/2024 by Bunty11/08/2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਇੱਕ ਸਮਾਰੋਹ ਵਿੱਚ 60 ਤੋਂ ਵੱਧ ਕਿਸਮਾਂ ਦੀਆਂ ਫ਼ਸਲਾਂ ਦੀਆਂ ਉੱਚ-ਉਪਜ ਵਾਲੀਆਂ, ਜਲਵਾਯੂ...
Indiaਉਤਰਾਖੰਡ ’ਚ ਮੋਹਲੇਧਾਰ ਮੀਂਹ ਦੇ ਕਾਰਨ ਖਿਸਕੀ ਜ਼ਮੀਨ, ਬਦਰੀਨਾਥ ਨੈਸ਼ਨਲ ਹਾਈਵੇਅ ਬੰਦBunty11/08/202411/08/2024 by Bunty11/08/202411/08/2024 ਗੋਪੇਸ਼ਵਰ – ਪੂਰੇ ਦੇਸ਼ ਵਿਚ ਮਾਨਸੂਨ ਦੀ ਦਸਤਕ ਦੇ ਨਾਲ ਥਾਂ-ਥਾਂ ਮੋਹਲੇਧਾਰ ਮੀਂਹ ਪੈ ਰਿਹਾ ਹੈ। ਉਤਰਾਖੰਡ ਵਿਚ ਲਗਾਤਾਰ ਪੈ ਰਹੇ ਮੀਂਹ ਮਗਰੋਂ ਜ਼ਮੀਨ ਖਿਸਕਣ...
Indiaਦੋ ਕਰੋੜ ਰੁਪਏ ਦੀ ਭਗਵਾਨ ਵਿਸ਼ਨੂੰ ਦੀ ਮੂਰਤੀ ਚੋਰੀ, 7 ਲੋਕ ਗਿ੍ਰਫਤਾਰBunty11/08/2024 by Bunty11/08/2024 ਚੇਨਈ- ਚੋਲ ਯੁੱਗ ਦੀ ਭਗਵਾਨ ਵਿਸ਼ਨੂੰ ਦੀ ਮੂਰਤੀ ਚੋਰੀ ਕਰਨ ਦੇ ਦੋਸ਼ ‘ਚ 7 ਲੋਕਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਦੋ ਕਰੋੜ...
Indiaਮੋਦੀ ਨੇ ਕੀਤਾ ਨੀਰਜ ਦੀ ਮਦਦ ਦਾ ਵਾਅਦਾ, ਸੱਟ ਦਾ ਮੰਗਿਆ ਵੇਰਵਾBunty11/08/2024 by Bunty11/08/2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਲੰਪਿਕ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜੇਤੂ ਨੀਰਜ ਚੋਪੜਾ ਨਾਲ ਸੰਪਰਕ ਕੀਤਾ ਹੈ ਅਤੇ ਉਨ੍ਹਾਂ...
Indiaਵਿਵੇਕ ਕੁਮਾਰ ਦੀਵਾਂਗਨ ਨੂੰ ‘ਡਿਸਟਿੰਗੁਇਸ਼ਡ ਫੈਲੋ’ ਪੁਰਸਕਾਰ ਪ੍ਰਦਾਨBunty11/08/2024 by Bunty11/08/2024 ਗੁਰੂਗ੍ਰਾਮ – ਕਾਨੂੰਨ ਅਤੇ ਨਿਆਂ ਅਤੇ ਸੰਸਦੀ ਮਾਮਲਿਆਂ ਲਈ ਮਾਨਯੋਗ ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ), ਸ਼੍ਰੀ ਅਰਜੁਨ ਰਾਮ ਮੇਘਵਾਲ ਨੇ ਆਰਈਸੀ ਲਿਮਟਿਡ ਨੂੰ ਸਫਲਤਾ ਦੀਆਂ...
Indiaਪ੍ਰਧਾਨ ਮੰਤਰੀ ਨੇ ‘ਐਕਸ’ ਤੇ ਡੀਪੀ ਬਦਲ ਲੋਕਾਂ ਨੂੰ ਕੀਤੀ ‘ਹਰ ਘਰ ਤਿਰੰਗਾ’ ਮੁਹਿੰਮ ਜਨ ਅੰਦੋਲਨ ਬਣਾਉਣ ਦੀ ਅਪੀਲBunty10/08/2024 by Bunty10/08/2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਲੋਕਾਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਯਾਦਗਾਰੀ ਜਨ ਅੰਦੋਲਨ ਬਣਾਉਣ ਦੀ ਅਪੀਲ ਕੀਤੀ। ਪ੍ਰਧਾਨ...
Indiaਤੇਲੰਗਾਨਾ ਦੇ ਮੁੱਖ ਮੰਤਰੀ ਨੇ ਅਮਰੀਕੀਆਂ ਨੂੰ ਨਿਵੇਸ਼ ਕਰਨ ਦਾ ਸੱਦਾ ਦਿੱਤਾBunty10/08/2024 by Bunty10/08/2024 ਹੈੱਦਰਾਬਾਦ – ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵਤ ਰੇਡੀ ਨੇ ਅਮਰੀਕਾ ਦੌਰੇ ਦੌਰਾਨ ਉਨ੍ਹਾਂ ਦੇ ਸੂਬੇ (ਤੇਲੰਗਾਨਾ) ਵਿਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਕੈਲੀਫੋਰਨੀਆ...
Indiaਅਣਮਿੱਥੇ ਸਮੇਂ ਲਈ ਮੁਲਤਵੀ ਹੋਈ ਲੋਕ ਸਭਾ, 15 ਬੈਠਕਾਂ ’ਚ 115 ਘੰਟੇ ਹੋਇਆ ਕੰਮBunty10/08/2024 by Bunty10/08/2024 ਨਵੀਂ ਦਿੱਲੀ – 18ਵੀਂ ਲੋਕ ਸਭਾ ਦੇ ਦੂਜੇ ਸੈਸ਼ਨ ਦੀ ਕਾਰਵਾਈ ਸ਼ੁੱਕਰਵਾਰ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ, ਜਿਸ ਵਿੱਚ ਕੇਂਦਰੀ ਬਜਟ 2024-25...
India17 ਮਹੀਨੇ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀBunty10/08/2024 by Bunty10/08/2024 ਨਵੀਂ ਦਿੱਲੀ – ਸ਼ਰਾਬ ਘੁਟਾਲਾ ਮਾਮਲੇ ’ਚ ਜ਼ਮਾਨਤ ਮਿਲਣ ਤੋਂ ਬਾਅਦ ਮਨੀਸ਼ ਸਿਸੋਦੀਆ ਸ਼ੁੱਕਰਵਾਰ ਸ਼ਾਮ ਨੂੰ ਜੇਲ ਤੋਂ ਬਾਹਰ ਆਏ। ਵੱਡੀ ਗਿਣਤੀ ’ਚ ‘ਆਪ’ ਵਰਕਰ...