Indiaਅਮਰੀਕਾ ’ਚ ਹਰਮੀਤ ਢਿੱਲੋਂ ਵੱਲੋਂ ਰਿਪਬਲਿਕਨ ਨੈਸ਼ਨਲ ਕਨਵੈਨਸ਼ਨ ’ਚ ਅਰਦਾਸBunty17/07/2024 by Bunty17/07/2024 ਨਵੀਂ ਦਿੱਲੀ – ਸਿਵਲ ਰਾਈਟਸ ਅਟਾਰਨੀ ਅਤੇ ਰਿਪਬਲਿਕਨ ਪਾਰਟੀ ਦੀ ਆਗੂ ਹਰਮੀਤ ਢਿੱਲੋਂ ਨੇ ਅੱਜ ਮਿਲਵਾਕੀ ਵਿੱਚ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ਦੀ ਮੌਜੂਦਗੀ...
Indiaਬੱਸ ਅਤੇ ਟਰੈਕਟਰ ਵਿਚਾਲੇ ਜ਼ਬਰਦਸਤ ਟੱਕਰ, 5 ਮੌਤਾਂ ਸ਼ਰਧਾਲੂਆਂ ਦੀ ਮੌਤBunty17/07/2024 by Bunty17/07/2024 ਮੁੰਬਈ – ਮੁੰਬਈ-ਪੁਣੇ ਐਕਸਪ੍ਰੈਸਵੇਅ ’ਤੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਦੇ ਟਰੈਕਟਰ ਨਾਲ ਟਕਰਾ ਜਾਣ ਕਾਰਨ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ...
Indiaਕਾਂਗਰਸ ਨੇ ਜਾਤੀਵਾਦ ਅਤੇ ਭਿ੍ਰਸ਼ਟਾਚਾਰ ਤੋਂ ਸਿਵਾਏ ਹਰਿਆਣਾ ਨੂੰ ਕੁਝ ਨਹੀਂ ਦਿੱਤਾ: ਸ਼ਾਹBunty17/07/2024 by Bunty17/07/2024 ਮਹਿੰਦਰਗੜ੍ਹ – ਹਰਿਆਣਾ ’ਚ ਇਸ ਸਾਲ ਦੇ ਅਖ਼ੀਰ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਹੁਣ ਤੋਂ ਹੀ ਸਰਗਰਮ ਹੁੰਦੀਆਂ...
Indiaਕੇਜਰੀਵਾਲ ਨੂੰ ਨਹੀਂ ਮਿਲੀ ਜ਼ਮਾਨਤ, ਮੁੜ ਸੁਣਵਾਈ 7 ਅਗਸਤ ਨੂੰBunty16/07/2024 by Bunty16/07/2024 ਨਵੀਂ ਦਿੱਲੀ – ਸ਼ਰਾਬ ਨੀਤੀ ਮਾਮਲੇ ਵਿੱਚ ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਦਿੱਲੀ ਹਾਈਕੋਰਟ ’ਚ ਸੁਣਵਾਈ ਟਾਲ ਦਿੱਤੀ ਗਈ ਹੈ। ਹੁਣ...
Indiaਅਸਾਮ ’ਚ ਹੜ੍ਹ ਨੇ ਮਚਾਈ ਤਬਾਹੀ, ਮਰਨ ਵਾਲਿਆਂ ਦੀ ਗਿਣਤੀ 93 ਤਕ ਪੁੱਜੀBunty16/07/2024 by Bunty16/07/2024 ਗੁਹਾਟੀ – ਅਸਾਮ ਵਿੱਚ ਮੀਂਹ ਤੋਂ ਬਾਅਦ ਆਏ ਹੜ੍ਹ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਜਾਣਕਾਰੀ ਦਿੰਦੇ ਹੋਏ ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੇ ਦੱਸਿਆ...
Indiaਪੁਲਿਸ ਨੇ ਮੁਲਜ਼ਮਾਂ ਖਿਲਾਫ਼ ਅਦਾਲਤ ’ਚ ਦਾਇਰ ਕੀਤਾ ਦੋਸ਼ ਪੱਤਰBunty16/07/2024 by Bunty16/07/2024 ਨਵੀਂ ਦਿੱਲੀ – ਦਿੱਲੀ ਪੁਲਿਸ ਨੇ ਸੰਸਦ ਸੁਰੱਖਿਆ ਕੁਤਾਹੀ ਦੇ ਮਾਮਲੇ ਵਿਚ ਸੋਮਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿਚ ਦੋਸ਼ ਪੱਤਰ ਦਾਇਰ ਕੀਤਾ ਹੈ।...
Indiaਹਸਪਤਾਲ ਦੀ ਲਿਫ਼ਟ ਵਿੱਚ ਦੋ ਦਿਨਾਂ ਤੱਕ ਫਸਿਆ ਰਿਹਾ ਵਿਅਕਤੀ ਸਿਹਤ ਵਿਭਾਗ ਨੇਛੇ ਕਰਮਚਾਰੀ ਮੁਅੱਤਲ ਕੀਤਾBunty16/07/2024 by Bunty16/07/2024 ਤਿਰੁਵੰਨਤਪੁਰਮ – ਇਥੋਂ ਦੇ ਹਸਪਤਾਲ ਵਿਚ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਲਾਜ ਕਰਵਾਉਣ ਆਇਆ ਕਰੀਬ 59 ਸਾਲਾਂ ਵਿਅਕਤੀ ਦੋ ਦਿਨਾਂ ਤੱਕ ਲਿਫ਼ਟ ਦੇ...
Indiaਮਨੀਪੁਰ ਵਿੱਚ ਅੱਤਵਾਦੀ ਹਮਲੇ ਦੌਰਾਨ ਸੀ.ਆਰ.ਪੀ.ਐਫ. ਜਵਾਨ ਸ਼ਹੀਦ, ਤਿੰਨ ਹੋਰ ਜ਼ਖ਼ਮੀBunty15/07/2024 by Bunty15/07/2024 ਇੰਫਾਲ – ਮਣੀਪੁਰ ਦੇ ਜਿਰੀਬਾਮ ’ਚ ਐਤਵਾਰ ਨੂੰ ਸ਼ੱਕੀ ਕੁਕੀ ਅੱਤਵਾਦੀਆਂ ਦੇ ਹਮਲੇ ’ਚ ਕੇਂਦਰੀ ਰਿਜ਼ਰਵ ਪੁਲਿਸ ਫ਼ੋਰਸ (ਸੀ.ਆਰ.ਪੀ.ਐੱਫ.) ਦਾ ਇਕ ਜਵਾਨ ਸ਼ਹੀਦ ਹੋ ਗਿਆ,...
Indiaਪੁਰੀ ਦੇ ਜਗਨਨਾਥ ਮੰਦਰ ਦਾ ਖਜ਼ਾਨਾ 46 ਸਾਲਾਂ ਬਾਅਦ ਖੋਲ੍ਹਿਆBunty15/07/2024 by Bunty15/07/2024 ਪੁਰੀ – ਓਡੀਸ਼ਾ ਦੇ ਪੁਰੀ ਸਥਿਤ ਜਗਨਨਾਥ ਮੰਦਰ ਦਾ ਰਤਨ ਭੰਡਾਰ ਅੱਜ ਯਾਨੀ ਐਤਵਾਰ ਦੁਪਹਿਰ ਖੋਲ੍ਹ ਦਿੱਤਾ ਗਿਆ। ਓਡੀਸ਼ਾ ਮੁੱਖ ਮੰਤਰੀ ਦਫ਼ਤਰ ਨੇ ਇਸ ਦੀ...
Indiaਐਨ.ਟੀ.ਏ. ਵੱਲੋਂ ਕੇਸ ਸੁਪਰੀਮ ਕੋਰਟ ਵਿੱਚ ਤਬਦੀਲ ਕਰਵਾਉਣ ਲਈ ਪਟੀਸ਼ਨBunty15/07/2024 by Bunty15/07/2024 ਨਵੀਂ ਦਿੱਲੀ – ਨੈਸ਼ਨਲ ਟੈਸਟਿੰਗ ਏਜੰਸੀ ਨੇ ਨੀਟ-ਯੂਜੀ ਪੇਪਰ ਲੀਕ ਸਬੰਧੀ ਰਾਜਸਥਾਨ ਹਾਈ ਕੋਰਟ ਵਿਚ ਬਕਾਏ ਪਈਆਂ ਪਟੀਸ਼ਨਾਂ ਨੂੰ ਸਰਵਉਚ ਅਦਾਲਤ ਵਿਚ ਤਬਦੀਲ ਕਰਨ ਲਈ...