India8 ਕੈਰੇਟ ਦੇ ਹੀਰੇ ਤੇ ਬਣਾ ਦਿੱਤੀ ਨਰਿੰਦਰ ਮੋਦੀ ਦੀ ਤਸਵੀਰ, 20 ਕਾਰੀਗਾਰਾਂ ਨੇ ਕੀਤਾ ਕਮਾਲBunty15/07/2024 by Bunty15/07/2024 ਸੂਰਤ – ਗੁਜਰਾਤ ਦੇ ਸੂਰਤ ‘ਚ ਹੀਰਾ ਬਣਾਉਣ ਵਾਲੀ ਕੰਪਨੀ ਦੇ ਕਾਰੀਗਾਰਾਂ ਨੇ ਵੱਡਾ ਕਮਾਲ ਕਰ ਦਿਖਾਇਆ ਹੈ। ਉਨ੍ਹਾਂ ਨੇ 8 ਕੈਰੇਟ ਦੇ ਹੀਰੇ ‘ਤੇ...
Indiaਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾBunty15/07/202414/07/2024 by Bunty15/07/202414/07/2024 ਨਵੀਂ ਦਿੱਲੀ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਨਵੀਂ ਦਿੱਲੀ ਵਿਖੇ ਰਾਇਲ ਡੈਨਿਸ਼ ਅੰਬੈਸੀ...
Indiaਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮਾਂ ਖਿਲਾਫ਼ ਸੁਪਰੀਮ ਕੋਰਟ ਪਹੁੰਚੀ ਹਰਿਆਣਾ ਸਰਕਾਰBunty14/07/2024 by Bunty14/07/2024 ਨਵੀਂ ਦਿੱਲੀ – ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ।...
Indiaਵਿਧਾਨ ਸਭਾ ਜ਼ਿਮਨੀ ਚੋਣਾਂ 13 ’ਚੋਂ 10 ਸੀਟਾਂ ’ਤੇ ‘ਇੰਡੀਆ’ ਗੱਠਜੋੜ ਕਾਬਜ਼Bunty14/07/2024 by Bunty14/07/2024 ਨਵੀਂ ਦਿੱਲੀ – ਕਾਂਗਰਸ, ਆਮ ਆਦਮੀ ਪਾਰਟੀ, ਤ੍ਰਿਣਮੂਲ ਕਾਂਗਰਸ ਅਤੇ ਡੀਐੱਮਕੇ ਦੀ ਸ਼ਮੂਲੀਅਤ ਵਾਲਾ ‘ਇੰਡੀਆ’ ਗੱਠਜੋੜ ਸੱਤ ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ...
Indiaਆਸਾਮ ’ਚ ਹੜ੍ਹ ਦੀ ਸਥਿਤੀ ਗੰਭੀਰ ਹੋਣ ਕਾਰਨ ਲੋਕਾਂ ਵੱਲੋਂ ਰਾਹਤ ਕੈਂਪਾਂ ’ਚ ਸ਼ਰਨBunty14/07/2024 by Bunty14/07/2024 ਗੁਹਾਟੀ – ਆਸਾਮ ਵਿਚ ਸ਼ਨੀਵਾਰ ਨੂੰ ਵੀ ਹੜ੍ਹ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਹਾਲਾਂਕਿ ਸੂਬੇ ਦੇ ਕਈ ਹਿੱਸਿਆਂ ’ਚ ਪਾਣੀ ਦਾ ਪੱਧਰ ਘੱਟਣ ਲੱਗਾ...
Indiaਕਸ਼ਮੀਰ ਸ਼ਹੀਦ ਦਿਵਸ: ਮਹਿਬੂਬਾ ਤੇ ਹੋਰ ਆਗੂਆਂ ਵੱਲੋਂ ਨਜ਼ਰਬੰਦ ਕੀਤੇ ਜਾਣ ਦਾ ਦਾਅਵਾBunty14/07/2024 by Bunty14/07/2024 ਸ੍ਰੀਨਗਰ – ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫ਼ਤੀ ਸਣੇ ਜੰਮੂ ਕਸ਼ਮੀਰ ਦੇ ਕਈ ਸਿਆਸੀ ਆਗੂਆਂ ਨੇ ਅੱਜ ਦਾਅਵਾ ਕੀਤਾ ਉਨ੍ਹਾਂ ਨੂੰ ਨਜ਼ਰਬੰਦ ਕਰ...
Indiaਮੋਦੀ ਦੀ ਰੂਸ ਯਾਤਰਾ ਤੋਂ ਬਾਅਦ ਅਜੀਤ ਡੋਭਾਲ ਨੇ ਅਮਰੀਕੀ ਹਮਰੁਤਬਾ ਸੁਲਿਵਨ ਨਾਲ ਕੀਤੀ ਗੱਲBunty14/07/2024 by Bunty14/07/2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੂਸ ਯਾਤਰਾ ਤੋਂ ਬਾਅਦ ਭਾਰਤ-ਅਮਰੀਕਾ ਸੰਬੰਧਾਂ ’ਚ ਅਸਥਿਰਤਾ ਦੇ ਕੁਝ ਸੰਕੇਤਾਂ ਵਿਚਾਲੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ...
India*ਪੰਜਾਬ ਉਪ ਚੋਣ ਵਿਚ ਰਿਕਾਰਡ ਤੋੜ ਜਿੱਤ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਲੋਕਾਂ ਦੇ ਅਟੁੱਟ ਵਿਸ਼ਵਾਸ ਦੀ ਮੁਹਰ ਲਗਾਈ ਹੈ – ਸੰਜੇ ਸਿੰਘ*Bunty14/07/2024 by Bunty14/07/2024 ਨਵੀਂ ਦਿੱਲੀ – ਪੰਜਾਬ ਦੇ ਲੋਕਾਂ ਨੇ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੂੰ ਰਿਕਾਰਡ ਤੋੜ ਵੋਟਾਂ ਨਾਲ...
Indiaਕੇਜਰੀਵਾਲ ਦੀ ਜ਼ਮਾਨਤ ਵਿਰੁੱਧ ਈ.ਡੀ. ਦੀ ਪਟੀਸ਼ਨ 15 ਜੁਲਾਈ ਲਈ ਸੂਚੀਬੱਧBunty11/07/2024 by Bunty11/07/2024 ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਘੁਟਾਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿੱਚ ਮਿਲੀ...
Indiaਸੋਨੇ ਦੀ ਵੱਡੀ ਖੇਪ ਜ਼ਬਤ, ਚੀਨ ਤੋਂ ਤਸਕਰੀ ਕਰ ਕੇ ਲਿਆਂਦੇ ਗਏ 108 ਕਿਲੋਗ੍ਰਾਮ ਗੋਲਡ ਸਣੇ ਤਿੰਨ ਗਿ੍ਰਫ਼ਤਾਰBunty11/07/2024 by Bunty11/07/2024 ਲੇਹ – ਭਾਰਤ-ਤਿੱਬਤ ਸਰਹੱਦੀ ਪੁਲਿਸ (ਆਈ.ਟੀ.ਬੀ.ਪੀ.) ਨੇ ਭਾਰਤ-ਤਿੱਬਤ ਸਰਹੱਦ ’ਤੇ ਤਸਕਰੀ ਕਰ ਕੇ ਲਿਆਂਦੇ ਗਏ ਸੋਨੇ ਦੀਆਂ 108 ਇੱਟਾਂ ਜ਼ਬਤ ਕੀਤੀਆਂ ਹਨ ਅਤੇ ਹਰੇਕ ਇੱਟ...