Indiaਸਮਲਿੰਗੀ ਵਿਆਹ: ਜਸਟਿਸ ਸੰਜੀਵ ਖੰਨਾ ਨੇ ਪੁਨਰਵਿਚਾਰ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਤੋਂ ਖ਼ੁਦ ਨੂੰ ਵੱਖ ਕੀਤਾBunty11/07/2024 by Bunty11/07/2024 ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ ਕਰਨ ਸਬੰਧੀ ਸਿਖ਼ਰਲੀ...
Indiaਸੁਰੱਖਿਆ ਬਲਾਂ ਨਾਲ ਮੁੱਠਭੇੜ ’ਚ 8 ਲੱਖ ਦੀ ਇਨਾਮੀ ਮਹਿਲਾ ਨਕਸਲੀ ਢੇਰBunty11/07/2024 by Bunty11/07/2024 ਰਾਏਪੁਰ – ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸੁਰੱਖਿਆ ਕਰਮੀਆਂ ਨੇ ਇੱਕ 30 ਸਾਲਾ ਮਹਿਲਾ ਨਕਸਲੀ ਨੂੰ ਢੇਰ ਕਰ ਦਿੱਤਾ ਹੈ। ਮਹਿਲਾ ਨਕਸਲੀ ’ਤੇ...
Indiaਸੱਜਣ ਕੁਮਾਰ ਹਸਪਤਾਲ ’ਚ ਦਾਖ਼ਲ, ਅਦਾਲਤ ਨੇ ਸੁਣਵਾਈ ਟਾਲੀBunty11/07/2024 by Bunty11/07/2024 ਨਵੀਂ ਦਿੱਲੀ – ਰਾਊਜ਼ ਐਵੇਨਿਊ ਕੋਰਟ ਨੇ ਬੁੱਧਵਾਰ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਅੰਤ੍ਰਿਮ ਬਹਿਸ...
Indiaਬਿਭਵ ਕੁਮਾਰ ਖ਼ਿਲਾਫ਼ ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤBunty11/07/2024 by Bunty11/07/2024 ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਿਆਸੀ ਸਕੱਤਰ...
Indiaਡੇਰਾਬੱਸੀ ’ਚ ਵੱਖ-ਵੱਖ ਪਰਿਵਾਰਾਂ ਦੇ 7 ਨਾਬਾਲਗ ਬੱਚੇ ਲਾਪਤਾ, ਪੁਲਿਸ ਵੱਲੋਂ ਭਾਲ’ਜਾਰੀBunty10/07/2024 by Bunty10/07/2024 ਚੰਡੀਗੜ੍ਹ – ਬਰਵਾਲਾ ਸੜਕ ’ਤੇ ਪੈਂਦੇ ਭਗਤ ਸਿੰਘ ਨਗਰ ਵਿਖੇ ਰਹਿੰਦੇ ਵੱਖ-ਵੱਖ ਪਰਿਵਾਰਾਂ ਦੇ 7 ਨਾਬਾਲਗ ਬੱਚੇ ਪਿਛਲੇ 36 ਘੰਟਿਆਂ ਤੋਂ ਵੱਧ ਸਮੇਂ ਲਾਪਤਾ ਹਨ।...
Indiaਈ.ਡੀ. ਵੱਲੋਂ ਕੇਜਰੀਵਾਲ ਖ਼ਿਲਾਫ਼ ਦਾਇਰ ਚਾਰਜਸ਼ੀਟ ਦਾ ਅਦਾਲਤ ਵੱਲੋਂ ਨੋਟਿਸBunty10/07/2024 by Bunty10/07/2024 ਨਵੀਂ ਦਿੱਲੀ – ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ...
Indiaਹਾਥਰਸ ਮਾਮਲਾ:ਐਸ.ਡੀ.ਓ. ਤੇ ਸਰਕਲ ਅਫ਼ਸਰ ਸਣੇ 6 ਮੁਅੱਤਲBunty10/07/2024 by Bunty10/07/2024 ਲਖਨਊ – ਹਾਥਰਸ ਮਾਮਲੇ ਦੀ ਜਾਂਚ ਲਈ ਬਣਾਈ ਸਿੱਟ ਨੇ ਅੱਜ ਆਪਣੀ ਰਿਪੋਰਟ ਉਤਰ ਪ੍ਰਦੇਸ਼ ਸਰਕਾਰ ਨੂੰ ਸੌਂਪ ਦਿੱਤੀ ਹੈ। ਇਸ ਤੋਂ ਬਾਅਦ ਸੂਬਾ ਸਰਕਾਰ...
Indiaਤਿ੍ਰਪੁਰਾ ’ਚ 800 ਤੋਂ ਵੱਧ ਵਿਦਿਆਰਥੀ ਮਿਲੇ ਐਚ.ਆਈ.ਵੀ. ਪਾਜ਼ੇਟਿਵ, 47 ਦੀ ਮੌਤBunty10/07/2024 by Bunty10/07/2024 ਅਗਰਤਲਾ – ਤਿ੍ਰਪੁਰਾ ਸੂਬੇ ’ਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟ ਅਨੁਸਾਰ ਵਿਦਿਆਰਥੀਆਂ ’ਚ ਐੱਚ.ਆਈ.ਵੀ. ਦੇ ਮਾਮਲੇ ਵੱਧ ਰਹੇ ਹਨ ਜੋ ਚਿੰਤਾ...
Indiaਬੀ.ਐਮ.ਡਬਲਿਊ. ਹਿੱਟ ਐਂਡ ਰਨ ਮਾਮਲੇ ’ਚ ਮੁੱਖ ਮੁਲਜ਼ਮ ਗਿ੍ਰਫ਼ਤਾਰBunty10/07/2024 by Bunty10/07/2024 ਮੁੰਬਈ – ਇੱਥੋਂ ਦੀ ਪੁਲੀਸ ਨੇ ਬੀਐਮਡਬਲਿਊ ਹਿੱਟ ਐਂਡ ਰਨ ਮਾਮਲੇ ਦੇ ਮੁੱਖ ਮੁਲਜ਼ਮ 24 ਸਾਲਾ ਮਿਹਿਰ ਸ਼ਾਹ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਪੁਲੀਸ ਨੇ...
Indiaਮਨੀਪੁਰ ਦੇ ਜਿਰੀਬਾਮ ਪੁੱਜ ਕੇ ਰਾਹੁਲ ਗਾਂਧੀ ਨੇ ਰਾਹਤ ਕੈਂਪਾਂ ’ਚ ਰਹਿ ਰਹੇ ਲੋਕਾਂ ਨਾਲ ਕੀਤੀ ਮੁਲਾਕਾਤBunty09/07/2024 by Bunty09/07/2024 ਇੰਫਾਲ – ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ਵਿੱਚ ਇਕ ਰਾਹਤ ਕੈਂਪ ਦਾ ਦੌਰਾ ਕੀਤਾ। ਕਾਂਗਰਸ...