Indiaਮਾਂ ਵੱਲੋਂ ਖ਼ਾਲਿਸਤਾਨ ਨੂੰ ਲੈ ਕੇ ਦਿੱਤੇ ਗਏ ਬਿਆਨ ਮਗਰੋਂ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਸਫ਼ਾਈBunty08/07/2024 by Bunty08/07/2024 ਡਿਬਰੂਗੜ੍ਹ – ਖਾਲਿਸਤਾਨ ਨੂੰ ਲੈ ਕੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਂ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਸਪਸ਼ਟੀਕਰਨ...
Indiaਰਾਸ਼ਟਰਪਤੀ ਮੁਰਮੂ ਚਾਰ ਦਿਨਾ ਦੌਰੇ ’ਤੇ ਉੜੀਸਾ ਪਹੁੰਚੇ ‘ਉਤਕਲਮਨੀ’ ਪੰਡਤ ਗੋਪਾਬੰਧੂ ਦਾਸ ਦੇ ਬਰਸੀ ਸਮਾਗਮ ਵਿੱਚ ਹੋਏ ਸ਼ਾਮਲBunty08/07/2024 by Bunty08/07/2024 ਭੁਬਨੇਸ਼ਵਰ – ਰਾਸ਼ਟਰਪਤੀ ਦਰੋਪਦੀ ਮੁਰਮੂ ਭਾਰਤੀ ਹਵਾਈ ਸੈਨਾ ਦੇ ਇਕ ਵਿਸ਼ੇਸ਼ ਜਹਾਜ਼ ਵਿੱਚ ਉੜੀਸਾ ਦੇ ਚਾਰ ਦਿਨਾ ਦੌਰੇ ’ਤੇ ਅੱਜ ਇੱਥੇ ਪਹੁੰਚੇ। ਰਾਜਪਾਲ ਰਘੁਬਰ ਦਾਸ...
Indiaਸਾਂਸਦ ਡਾਕਟਰ ਵਿਕਰਮ ਸਾਹਨੀ ਵੱਲੋਂ ਯਮੁਨਾ ‘ਤੇ ਨਵਾਂ ਅਸਥ ਘਾਟ ਬਣਾਇਆ ਗਿਆBunty08/07/2024 by Bunty08/07/2024 ਦਿੱਲੀ – ਸਤਿਕਾਰਯੋਗ ਗੁਰਦੁਆਰਾ ਮਜਨੂੰ ਦਾ ਟਿੱਲਾ ਅੱਜ ਇੱਕ ਮਹੱਤਵਪੂਰਨ ਘਟਨਾ ਦਾ ਗਵਾਹ ਬਣਿਆ ਜਦੋਂ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਰਾਸ਼ਟਰੀ ਰਾਜਧਾਨੀ ਵਿੱਚ ਅਸਥੀਆਂ ਦੇ...
Indiaਮਾਊਂਟ ਐਵਰੈਸਟ ਦੇ ਉੱਚੇ ਕੈਂਪ ‘ਚ 40-50 ਟਨ ਇਕੱਠਾ ਹੋਇਆ ਕੂੜਾ,ਸਾਫ਼ ਕਰਨ ‘ਚ ਲੱਗਣਗੇ ਕਈ ਸਾਲBunty07/07/2024 by Bunty07/07/2024 ਕਾਠਮੰਡੂ – ਸ਼ੇਰਪਾ ਅਤੇ ਉਨ੍ਹਾਂ ਦੀ ਟੀਮ ਮਾਊਂਟ ਐਵਰੈਸਟ ਦੀ ਚੋਟੀ ਦੇ ਨੇੜੇ ਜੰਮੀਆਂ ਲਾਸ਼ਾਂ ਨੂੰ ਹਟਾਉਣ ਅਤੇ ਕੂੜਾ ਸਾਫ਼ ਕਰਨ ਲਈ ਸਾਲਾਂ ਤੋਂ ਕੰਮ...
Indiaਉਪ ਰਾਸ਼ਟਰਪਤੀ ਨੇ ਇੰਡੀਅਨ ਇੰਸਟੀਚਿਊਟ ਆਫ ਸਪੇਸ ਸਾਇੰਸ ਐਂਡ ਟੈਕਨਾਲੋਜੀ ਦੀ ਕਨਵੋਕੇਸ਼ਨ ਨੂੰ ਸੰਬੋਧਨ ਕੀਤਾBunty07/07/2024 by Bunty07/07/2024 ਤਿਰੂਵਨੰਤਪੁਰਮ – ਉਪ ਰਾਸ਼ਟਰਪਤੀ, ਸ਼੍ਰੀ ਜਗਦੀਪ ਧਨਖੜ ਨੇ ਅੱਜ ਸੀਨੀਅਰ ਸੰਸਦ ਮੈਂਬਰ ਅਤੇ ਸਾਬਕਾ ਵਿੱਤ ਮੰਤਰੀ, ਸ਼੍ਰੀ ਪੀ. ਚਿਦੰਬਰਮ ਦੀ ਟਿੱਪਣੀ ਦੀ ਨਿਖੇਧੀ ਕੀਤੀ ਕਿ...
Indiaਲਾਲੂ ਪ੍ਰਸਾਦ ਦਾ ਦਾਅਵਾ- ਅਗਸਤ ਮਹੀਨੇ ‘ਚ ਡਿੱਗ ਸਕਦੀ ਹੈ ਮੋਦੀ ਸਰਕਾਰBunty06/07/2024 by Bunty06/07/2024 ਪਟਨਾ – ਰਾਸ਼ਟਰੀ ਜਨਤਾ ਦਲ (ਰਾਜਦ) ਮੁਖੀ ਲਾਲੂ ਪ੍ਰਸਾਦ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਕਮਜ਼ੋਰ’ ਹੈ ਅਤੇ ਅਗਲੇ ਮਹੀਨੇ...
Indiaਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, 5 ਜਣਿਆਂ ਦੀ ਹੋਈ ਮੌਤBunty06/07/2024 by Bunty06/07/2024 ਔੜ – ਸ੍ਰੀ ਹਜ਼ੂਰ ਸਾਹਿਬ ਨੂੰ ਮੱਥਾ ਟੇਕਣ ਜਾ ਰਹੇ ਪੰਜ ਜਣਿਆਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਝਿੰਗੜ ਸਾਬਕਾ...
Indiaਸੰਸਦ ਮੈਂਬਰ ਦੇ ਵਜੋਂ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੁੰBunty06/07/2024 by Bunty06/07/2024 ਨਵੀਂ ਦਿੱਲੀ – ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਨੇ ਅੱਜ ਸੰਸਦ ਭਵਨ ਵਿਚ ਸੰਸਦ ਮੈਂਬਰ ਦੇ ਵਜੋਂ...
Indiaਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈ ਕੋਰਟ ਵਲੋਂ ਸੀ.ਬੀ.ਆਈ. ਨੂੰ ਨੋਟਿਸ, ਸੁਣਵਾਈ17 ਨੂੰBunty06/07/2024 by Bunty06/07/2024 ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਵਿਚ ਸ਼ੁੱਕਰਵਾਰ ਨੂੰ ਆਬਕਾਰੀ ਨੀਤੀ ਘਪਲੇ ਮਾਮਲੇ ਨੂੰ ਲੈ ਕੇ ਸੀ.ਬੀ. ਆਈ. ਕੇਸ ਵਿਚ ਦਾਇਰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ...
Indiaਰਾਹੁਲ ਗਾਂਧੀ ਵੱਲੋਂ ਹਾਥਰਸ ਪੀੜਤ ਪਰਿਵਾਰਾਂ ਨਾਲ ਮੁਲਾਕਾਤBunty06/07/2024 by Bunty06/07/2024 ਅਲੀਗੜ੍ਹ/ਹਾਥਰਸ – ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਦੇ ਪਿਲਖਨਾ ਪਿੰਡ ਪਹੁੰਚੇ ਅਤੇ ਹਾਥਰਸ ਭਗਦੜ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ...