Indiaਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਦਾ ਸਮਾਂ ਖ਼ਤਮBunty28/06/2024 by Bunty28/06/2024 ਨਵੀਂ ਦਿੱਲੀ – ਰਾਜ ਸਭਾ ਤੋਂ ਮੁਅੱਤਲੀ ਦਾ ਸਮਾਂ ਖ਼ਤਮ ਹੋਣ ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ।...
Indiaਹੁਣ ਹੀਟ ਵੇਵ ਇਸ ਲਈ ਹੈ ਕਿਉਂਕਿ ਅਸੀਂ ਹਰਿਆਲੀ ਗੁਆ ਦਿੱਤੀ ਹੈ : ਸੁਪਰੀਮ ਕੋਰਟBunty28/06/2024 by Bunty28/06/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਅਤੇ ਦਿੱਲੀ ਵਿਕਾਸ ਅਥਾਰਟੀ (ਡੀਡੀਏ) ਨੂੰ ਕੜਾਕੇ ਦੀ ਗਰਮੀ ਦੇ ਦੌਰਾਨ ਰਾਸ਼ਟਰੀ ਰਾਜਧਾਨੀ ਵਿਚ ਹਰਿਆਲੀ ਵਧਾਉਣ ਲਈ...
Indiaਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੂੰ ਹਸਪਤਾਲ ਤੋਂ ਮਿਲੀ ਛੁੱਟੀBunty28/06/2024 by Bunty28/06/2024 ਨਵੀਂ ਦਿੱਲੀ – ਦਿੱਲੀ ਦੀ ਮੰਤਰੀ ਆਤਿਸ਼ੀ ਨੂੰ ਵੀਰਵਾਰ ਸਵੇਰੇ LNJP ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਆਤਿਸ਼ੀ ਦਿੱਲੀ ’ਚ ਪਾਣੀ ਦੇ ਸੰਕਟ ਖਿਲਾਫ ਭੁੱਖ-ਹੜਤਾਲ...
Indiaਮਣੀਪੁਰ ’ਚ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦBunty28/06/2024 by Bunty28/06/2024 ਇੰਫਾਲ – ਸੁਰੱਖਿਆ ਦਸਤਿਆਂ ਨੇ ਇੰਫਾਲ ਪੂਰਬੀ ਅਤੇ ਵਿਸ਼ਨੂੰਪੁਰ ਜ਼ਿਲ੍ਹੇ ਦੇ ਕੁਝ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿਚ ਤਲਾਸ਼ੀ ਮੁਹਿੰਮ ਦੌਰਾਨ ਵੱਡੀ ਮਾਤਰਾ ’ਚ ਹਥਿਆਰ ਅਤੇ...
Indiaਭਾਰਤ ’ਚ ਨਵਾਂ ਟੈਲੀਕਾਮ ਕਾਨੂੰਨ ਹੋਇਆ ਲਾਗੂ, ਸਿਮ ਕਾਰਡ ਲੈਣ ’ਚ ਹੋਏ ਕਈ ਬਦਲਾਅBunty28/06/2024 by Bunty28/06/2024 ਨਵੀਂ ਦਿੱਲੀ – ਭਾਰਤ ’ਚ ਨਵਾਂ ‘ਟੈਲੀ ਕਮਿਊਨੀਕੇਸ਼ਨ ਐਕਟ 2023’ 26 ਜੂਨ ਤੋਂ ਲਾਗੂ ਹੋ ਗਿਆ ਹੈ। ਹੁਣ ਭਾਰਤ ਦਾ ਕੋਈ ਵੀ ਨਾਗਰਿਕ ਜ਼ਿੰਦਗੀ ਭਰ...
Indiaਆਬਕਾਰੀ ਨੀਤੀ ਘਪਲਾ ਮਾਮਲਾ ਕੋਰਟ ਨੇ ਕੇਜਰੀਵਾਲ ਨੂੰ 3 ਦਿਨਾਂ ਦੇ ਸੀ.ਬੀ.ਆਈ. ਰਿਮਾਂਡ ’ਤੇ ਭੇਜਿਆBunty27/06/2024 by Bunty27/06/2024 ਨਵੀਂ ਦਿੱਲੀ – ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਆਬਕਾਰੀ ਨੀਤੀ ਘਪਲੇ ਮਾਮਲੇ ਦੇ ਦੋਸ਼ੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 5 ਦਿਨਾਂ ਦੀ ਸੀ. ਬੀ. ਆਈ....
Indiaਓਮ ਬਿਰਲਾ ਲਗਾਤਾਰ ਦੂਜੀ ਵਾਰ ਚੁਣੇ ਗਏ ਲੋਕ ਸਭਾ ਦੇ ਸਪੀਕਰBunty27/06/2024 by Bunty27/06/2024 ਨਵੀਂ ਦਿੱਲੀ – ਰਾਜਸਥਾਨ ਦੇ ਕੋਟਾ ਤੋਂ ਭਾਜਪਾ ਦੇ ਸੰਸਦ ਮੈਂਬਰ ਓਮ ਬਿਰਲਾ ਬੁੱਧਵਾਰ ਨੂੰ ਲੋਕ ਸਭਾ ਸਪੀਕਰ ਦੇ ਰੂਪ ’ਚ ਮੁੜ ਚੁਣੇ ਜਾਣ ਤੋਂ...
Indiaਬਿਰਲਾ ਦੀ ਪ੍ਰਧਾਨਗੀ ਹੇਠ 18ਵੀਂ ਲੋਕ ਸਭਾ ਦੇਸ਼ ਦੇ ਨਾਗਰਿਕਾਂ ਦੇ ਪੂਰੇ ਕਰੇਗੀ ਸੁਫ਼ਨੇ : ਮੋਦੀBunty27/06/2024 by Bunty27/06/2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਓਮ ਬਿਰਲਾ ਨੂੰ ਲੋਕ ਸਭਾ ਦਾ ਸਪੀਕਰ ਚੁਣੇ ਜਾਣ ’ਤੇ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟਾਇਆ...
Indiaਲੋਕ ਸਭਾ ਸਪੀਕਰ ਬਿਰਲਾ ਨੇ ਰਾਹੁਲ ਨੂੰ ਦਿੱਤੀ ਵਿਰੋਧੀ ਧਿਰ ਦੇ ਨੇਤਾ ਵਜੋਂ ਮਾਨਤਾBunty27/06/2024 by Bunty27/06/2024 ਨਵੀਂ ਦਿੱਲੀ – ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬੁੱਧਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਸਦਨ ਵਿਚ ਵਿਰੋਧੀ ਧਿਰ ਦੇ ਨੇਤਾ ਵਜੋਂ...
Indiaਡੋਡਾ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 3 ਅਤਿਵਾਦੀ ਹਲਾਕBunty27/06/2024 by Bunty27/06/2024 ਭਦਰਵਾਹ/ਜੰਮੂ ਜੰਮੂ-ਕਸ਼ਮੀਰ ’ਚ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਕਰਦੇ ਹੋਏ ਦੋ ਹੋਰ ਅੱਤਵਾਦੀਆਂ ਨੂੰ ਮਾਰ ਦਿੱਤਾ ਜਦਕਿ ਚੌਥੇ ਅੱਤਵਾਦੀ ਦੀ ਭਾਲ ਜਾਰੀ ਹੈ। ਦੱਸ ਦਈਏ...