Indiaਰਾਹੁਲ ਗਾਂਧੀ ਰਾਜਨੀਤੀ ਦਾ ਫ਼ੇਲ੍ਹ ਉਤਪਾਦ, ਉਨ੍ਹਾਂ ਦੀ ਵਡਿਆਈ ਕਰਨਾ ਖੜਗੇ ਦੀ ਮਜ਼ਬੂਰੀ: ਨੱਡਾBunty20/09/2024 by Bunty20/09/2024 ਨਵੀਂ ਦਿੱਲੀ – ਭਾਜਪਾ ਅਤੇ ਕਾਂਗਰਸ ਵਿਚਾਲੇ ਸ਼ਬਦੀ ਜੰਗ ਤੋਂ ਬਾਅਦ ਹੁਣ ਚਿੱਠੀਆਂ ਦੀ ਜੰਗ ਸ਼ੁਰੂ ਹੋ ਗਈ ਹੈ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ...
Indiaਵਾਦੀ ’ਚ ਪਹਿਲੇ ਗੇੜ ਦੌਰਾਨ 24 ਵਿਧਾਨ ਸਭਾ ਹਲਕਿਆਂ ਲਈ ਵੋਟਿੰਗBunty19/09/2024 by Bunty19/09/2024 ਸ੍ਰੀਨਗਰ – ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਬੁੱਧਵਾਰ ਸ਼ਾਮ 6 ਵਜੇ ਖਤਮ ਹੋ ਗਈ। ਪਹਿਲੇ ਪੜਾਅ ਵਿੱਚ 7 ਜ਼ਿਲ੍ਹਿਆਂ ਦੀਆਂ 24...
Indiaਭਾਰਤ ਵਿੱਚ ‘ਇਕ ਦੇਸ਼ ਇਕ ਚੋਣ’ ਲਈ ਰਾਹ ਪੱਧਰਾ !Bunty19/09/202419/09/2024 by Bunty19/09/202419/09/2024 ਨਵੀਂ ਦਿੱਲੀ – ਮੋਦੀ ਸਰਕਾਰ ਨੇ ਬੁੱਧਵਾਰ ਨੂੰ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੇ ਪੈਨਲ ਦੀ ਰਿਪੋਰਟ ‘ਇਕ ਦੇਸ਼, ਇਕ ਚੋਣ’ ਨੂੰ ਮਨਜ਼ੂਰੀ...
Indiaਕਾਂਗਰਸ ਵੱਲੋਂ ਰਵਨੀਤ ਬਿੱਟੂ ਸਮੇਤ ਚਾਰ ਆਗੂਆਂ ਵਿਰੁੱਧ ਪੁਲਿਸ ਸ਼ਿਕਾਇਤ ਦਰਜBunty19/09/2024 by Bunty19/09/2024 ਨਵੀਂ ਦਿੱਲੀ – ਕਾਂਗਰਸ ਪਾਰਟੀ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ ਅਤੇ ਧਮਕੀ ਭਰਿਆ ਬਿਆਨ ਦੇਣ ’ਤੇ...
Indiaਹਰਿਆਣਾ ਚੋਣਾਂ ਲਈ ਕਾਂਗਰਸ ਵੱਲੋਂ ਚੋਣ ਮੈਨੀਫੈਸਟੋ ਜਾਰੀBunty19/09/2024 by Bunty19/09/2024 ਨਵੀਂ ਦਿੱਲੀ – ਕਾਂਗਰਸ ਨੇ ਹਰਿਆਣਾ ਚੋਣਾਂ ਨੂੰ ਲੈ ਕੇ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਨੂੰ ਪਾਰਟੀ ਦੀਆਂ ਸੱਤ...
Indiaਅਦਾਲਤ ਵੱਲੋਂ ਲਾਲੂ ਯਾਦਵ ਤੇ ਤੇਜਸਵੀ ਯਾਦਵ ਦੇ ਸੰਮਨ ਜਾਰੀBunty19/09/2024 by Bunty19/09/2024 ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਨੌਕਰੀ ਬਦਲੇ ਜ਼ਮੀਨ ਘਪਲੇ ਨਾਲ ਜੁੜੇ ਇਕ ਮਨੀ ਲਾਂਡਰਿੰਗ ਕੇਸ ਵਿਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ,...
Indiaਮਨੀਪੁਰ ’ਚ ਤਾਜ਼ਾ ਗੋਲੀਬਾਰੀ: ਜਵਾਬੀ ਕਾਰਵਾਈ ਨੇ ਅੱਤਵਾਦੀਆਂ ਨੂੰ ਭੱਜਣ ਲਈ ਮਜਬੂਰ ਕੀਤਾBunty19/09/2024 by Bunty19/09/2024 ਇੰਫਾਲ – ਕੁਝ ਦਿਨਾਂ ਦੀ ਸ਼ਾਂਤੀ ਤੋਂ ਬਾਅਦ ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ਦੇ ਮੋਂਗਬੁੰਗ ਮੇਤੇਈ ਪਿੰਡ ਵਿੱਚ ਸ਼ੱਕੀ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ ਹੈ। ਪੁਲਿਸ ਅਧਿਕਾਰੀ...
Indiaਦੇਸ਼ ’ਚ ਕਰੋੜਾਂ ਕਿਸਾਨ ਪਰ ਸ਼ੰਭੂ ਬਾਰਡਰ ’ਤੇ ਸਿਰਫ਼ 750 ਮੌਜੂਦ: ਸ਼ਾਹBunty19/09/2024 by Bunty19/09/2024 ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇਂਦਰ ’ਚ ਭਾਜਪਾ ਦੀ ਅਗਵਾਈ ਹੇਠਲੀ ਐੱਨ.ਡੀ.ਏ. ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਉਤਪਾਦਨ ਨੂੰ...
Indiaਭਾਜਪਾ ਵੱਲੋਂ ਕੰਗਨਾ ਨੂੰ ਨਸੀਹਤ ‘ਸੰਤ ਭਿੰਡਰਾਂਵਾਲਿਆਂ ਤੇ ਸਿੱਖਾਂ ਖ਼ਿਲਾਫ਼ ਬੇਲੋੜੀਆਂ ਟਿੱਪਣੀਆਂ ਨਾ ਕਰੋ’Bunty19/09/2024 by Bunty19/09/2024 ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ ਐਮਰਜੈਂਸੀ ਨੂੰ ਲੈ ਕੇ ਸੁਰਖੀਆਂ ਵਿੱਚ ਹੈ।...
Indiaਕੇਜਰੀਵਾਲ ਵੱਲੋਂ ਅਹੁਦੇ ਤੋਂ ਅਸਤੀਫ਼ਾ, ਆਤਿਸ਼ੀ ਹੋਣਗੇ ਨਵੇਂ ਮੁੱਖ ਮੰਤਰੀBunty18/09/202418/09/2024 by Bunty18/09/202418/09/2024 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੀ ਥਾਂ ਹਾਕਮ ਧਿਰ ਆਮ...