Indiaਸ਼ਿਮਲਾ ’ਚ ਬੱਸ ਪਲਟਣ ਕਾਰਨ ਡਰਾਈਵਰ ਤੇ ਕੰਡਕਟਰ ਸਣੇ 4 ਮੌਤਾਂ, 3 ਜ਼ਖ਼ਮੀBunty22/06/2024 by Bunty22/06/2024 ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਜੁੱਬਲ ’ਚ ਸ਼ੁੱਕਰਵਾਰ ਯਾਨੀ ਕਿ ਅੱਜ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜੁੱਬਲ ਥਾਣਾ ਖੇਤਰ ਤਹਿਤ ਗਿਲਟਾਡੀ ਇਲਾਕੇ...
Indiaਦਿੱਲੀ ’ਚ ਬਦਲਿਆ ਮੌਸਮ ਦਾ ਮਿਜ਼ਾਜ, ਮੀਂਹ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਮਿਲੀ ਰਾਹਤBunty22/06/2024 by Bunty22/06/2024 ਨਵੀਂ ਦਿੱਲੀ – ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕਈ ਹਿੱਸਿਆਂ ’ਚ ਸ਼ੁੱਕਰਵਾਰ ਨੂੰ ਹੋਈ ਹਲਕੀ ਬਾਰਿਸ਼ ਨਾਲ ਸ਼ਹਿਰ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲ ਗਈ।...
Indiaਜ਼ਹਿਰੀਲੀ ਸ਼ਰਾਬ ਨੇ ਹੁਣ ਤੱਕ ਲਈ 47 ਲੋਕਾਂ ਦੀ ਜਾਨ, ਹੋਰ 30 ਦੀ ਹਾਲਤ ਗੰਭੀਰBunty22/06/2024 by Bunty22/06/2024 ਚੇਨਈ – ਤਾਮਿਲਨਾਡੂ ਦੇ ਕਾਲਾਕੁਰੀਚੀ ਜ਼ਿਲ੍ਹੇ ’ਚ ਗੈਰ-ਕਾਨੂੰਨੀ ਜ਼ਹਿਰੀਲੀ ਦੇਸੀ ਸ਼ਰਾਬ ਪੀਣ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 47 ਹੋ ਗਈ ਹੈ, ਜਦਕਿ...
Indiaਕਾਂਗਰਸ ਨੇ ਬਣਾਇਆ ਰਨਵੇਅ, ਮੋਦੀ ਨੇ ਅਰਥਚਾਰੇ ਨੂੰ ਨਵੀਆਂ ਉੱਚਾਈਆਂ ’ਤੇ ਪਹੁੰਚਾਇਆ: ਗੌਤਮ ਅਡਾਨੀBunty21/06/2024 by Bunty21/06/2024 ਨਵੀਂ ਦਿੱਲੀ – ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨੇ ਅੱਜ 1991 ਵਿੱਚ ਕਾਂਗਰਸ ਦੇ ਸ਼ਾਸਨ ਦੌਰਾਨ ਕੀਤੇ ਗਏ ਆਰਥਿਕ ਸੁਧਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ...
Indiaਮਨੀ ਲਾਂਡਰਿੰਗ ਮਾਮਲੇ ’ਚ ਕੇਜਰੀਵਾਲ ਨੂੰ ਮਿਲੀ ਜ਼ਮਾਨਤBunty21/06/2024 by Bunty21/06/2024 ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਸ਼ਰਾਬ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ...
Indiaਯੂਜੀਸੀ-ਨੈੱਟ ਦੀ ਪ੍ਰੀਖਿਆ ਰੱਦ, ਗੜਬੜੀ ਦੀ ਸ਼ਿਕਾਇਤ ਦੇ ਬਾਅਦ ਸਿੱਖਿਆ ਮੰਤਰਾਲੇ ਦਾ ਫੈਸਲਾ, ਸੀ.ਬੀ.ਆਈ. ਨੂੰ ਸੌਂਪੀ ਜਾਂਚBunty21/06/2024 by Bunty21/06/2024 ਨਵੀਂ ਦਿੱਲੀ – ਯੂਜੀਸੀ-ਨੈੱਟ ਦੀ ਪ੍ਰੀਖਿਆ ਵਿਚ ਗੜਬੜੀ ਦੀ ਸ਼ਿਕਾਇਤ ਦੇ ਬਾਅਦ ਸਿੱਖਿਆ ਮੰਤਰਾਲੇ ਨੇ ਸਿੱਖਿਆ ਰੱਦ ਕਰ ਦਿੱਤੀ ਹੈ ਤੇ ਸੀਬੀਆਈ ਤੋਂ ਜਾਂਚ ਕਰਾਉਣ...
Indiaਮੋਦੀ ਪੇਪਰ ਲੀਕ ਹੋਣ ਤੋਂ ਰੋਕਣ ’ਚ ਅਸਮਰਥ ਜਾਂ ਰੋਕਣਾ ਹੀ ਨਹੀਂ ਚਾਹੁੰਦੇ: ਰਾਹੁਲ ਗਾਂਧੀBunty21/06/2024 by Bunty21/06/2024 ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਯੂਜੀਸੀ-ਨੈੱਟ ਅਤੇ ਨੀਟ-ਯੂਜੀ ਪ੍ਰੀਖਿਆਵਾਂ ’ਚ ਕਥਿਤ ਪੇਪਰ ਲੀਕ ਦੇ ਮੁੱਦੇ ’ਤੇ ਸਰਕਾਰ ’ਤੇ ਨਿਸ਼ਾਨਾ ਸਾਧਿਆ...
Indiaਮੋਦੀ ਸਰਕਾਰ ‘ਲੀਕ ਤੇ ਧੋਖਾਧੜੀ’ ਬਗ਼ੈਰ ਕੋਈ ਪ੍ਰੀਖਿਆ ਨਹੀਂ ਕਰਵਾ ਸਕਦੀ: ਕਾਂਗਰਸBunty21/06/2024 by Bunty21/06/2024 ਨਵੀਂ ਦਿੱਲੀ -ਕਾਂਗਰਸ ਨੇ ਯੂਜੀਸੀ-ਨੈੱਟ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਮੋਦੀ ਸਰਕਾਰ ‘ਲੀਕ ਅਤੇ ਧੋਖਾਧੜੀ’ ਤੋਂ...
Indiaਦੇਸ਼ ’ਚ ਭਿਆਨਕ ਗਰਮੀ ਕਾਰਨ 110 ਲੋਕਾਂ ਦੀ ਮੌਤ, 40 ਹਜ਼ਾਰ ਤੋਂ ਵਧੇਰੇ ਲੋਕ ਹੀਟਵੇਵ ਦਾ ਬਣੇ ਸ਼ਿਕਾਰBunty21/06/2024 by Bunty21/06/2024 ਨਵੀਂ ਦਿੱਲੀ – ਇਸ ਸਾਲ ਮਾਰਚ ਤੋਂ ਲੈ ਕੇ 18 ਜੂਨ ਦਰਮਿਆਨ ਦੇਸ਼ ਦੇ ਵੱਡੇ ਹਿੱਸੇ ’ਚ ਜਾਰੀ ਭਿਆਨਕ ਗਰਮੀ ਨੇ ਘੱਟੋ-ਘੱਟ 110 ਲੋਕਾਂ ਦੀ...
Indiaਨਿਤੀਸ਼ ਸਰਕਾਰ ਨੂੰ ਹਾਈ ਕੋਰਟ ਤੋਂ ਝਟਕਾ ਰਾਖਵਾਂਕਰਨ 50 ਤੋਂ 65 ਫ਼ੀਸਦ ਕਰਨ ਦੇ ਫ਼ੈਸਲੇ ਨੂੰ ਰੱਦ ਕੀਤਾBunty21/06/2024 by Bunty21/06/2024 ਪਟਨਾ – ਬਿਹਾਰ ਦੀ ਨਿਤੀਸ਼ ਸਰਕਾਰ ਨੂੰ ਪਟਨਾ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਪਟਨਾ ਹਾਈ ਕੋਰਟ ਨੇ ਰਾਖਵੇਂਕਰਨ ਦਾ ਦਾਇਰਾ 50 ਫੀਸਦੀ ਤੋਂ ਵਧਾ...