Indiaਹਾਥਰਸ ਮਾਮਲਾ:ਐਸ.ਡੀ.ਓ. ਤੇ ਸਰਕਲ ਅਫ਼ਸਰ ਸਣੇ 6 ਮੁਅੱਤਲBunty10/07/2024 by Bunty10/07/2024 ਲਖਨਊ – ਹਾਥਰਸ ਮਾਮਲੇ ਦੀ ਜਾਂਚ ਲਈ ਬਣਾਈ ਸਿੱਟ ਨੇ ਅੱਜ ਆਪਣੀ ਰਿਪੋਰਟ ਉਤਰ ਪ੍ਰਦੇਸ਼ ਸਰਕਾਰ ਨੂੰ ਸੌਂਪ ਦਿੱਤੀ ਹੈ। ਇਸ ਤੋਂ ਬਾਅਦ ਸੂਬਾ ਸਰਕਾਰ...
Indiaਤਿ੍ਰਪੁਰਾ ’ਚ 800 ਤੋਂ ਵੱਧ ਵਿਦਿਆਰਥੀ ਮਿਲੇ ਐਚ.ਆਈ.ਵੀ. ਪਾਜ਼ੇਟਿਵ, 47 ਦੀ ਮੌਤBunty10/07/2024 by Bunty10/07/2024 ਅਗਰਤਲਾ – ਤਿ੍ਰਪੁਰਾ ਸੂਬੇ ’ਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟ ਅਨੁਸਾਰ ਵਿਦਿਆਰਥੀਆਂ ’ਚ ਐੱਚ.ਆਈ.ਵੀ. ਦੇ ਮਾਮਲੇ ਵੱਧ ਰਹੇ ਹਨ ਜੋ ਚਿੰਤਾ...
Indiaਬੀ.ਐਮ.ਡਬਲਿਊ. ਹਿੱਟ ਐਂਡ ਰਨ ਮਾਮਲੇ ’ਚ ਮੁੱਖ ਮੁਲਜ਼ਮ ਗਿ੍ਰਫ਼ਤਾਰBunty10/07/2024 by Bunty10/07/2024 ਮੁੰਬਈ – ਇੱਥੋਂ ਦੀ ਪੁਲੀਸ ਨੇ ਬੀਐਮਡਬਲਿਊ ਹਿੱਟ ਐਂਡ ਰਨ ਮਾਮਲੇ ਦੇ ਮੁੱਖ ਮੁਲਜ਼ਮ 24 ਸਾਲਾ ਮਿਹਿਰ ਸ਼ਾਹ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਪੁਲੀਸ ਨੇ...
Indiaਮਨੀਪੁਰ ਦੇ ਜਿਰੀਬਾਮ ਪੁੱਜ ਕੇ ਰਾਹੁਲ ਗਾਂਧੀ ਨੇ ਰਾਹਤ ਕੈਂਪਾਂ ’ਚ ਰਹਿ ਰਹੇ ਲੋਕਾਂ ਨਾਲ ਕੀਤੀ ਮੁਲਾਕਾਤBunty09/07/2024 by Bunty09/07/2024 ਇੰਫਾਲ – ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ਵਿੱਚ ਇਕ ਰਾਹਤ ਕੈਂਪ ਦਾ ਦੌਰਾ ਕੀਤਾ। ਕਾਂਗਰਸ...
Indiaਹੇਮੰਤ ਸੋਰੇਨ ਸਰਕਾਰ ਨੇ ਝਾਰਖੰਡ ਵਿਧਾਨ ਸਭਾ ’ਚ ਭਰੋਸੇ ਦਾ ਵੋਟ ਹਾਸਲ ਕੀਤਾBunty09/07/2024 by Bunty09/07/2024 ਰਾਂਚੀ – ਝਾਰਖੰਡ ਵਿੱਚ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਵਿਧਾਨ ਸਭਾ ਤੋਂ ਵਿਰੋਧੀ ਧਿਰ ਦੇ ਵਾਕਆਊਟ ਵਿਚਾਲੇ ਭਰੋਸੇ ਦਾ ਵੋਟ...
Indiaਕਠੂਆ ’ਚ ਫ਼ੌਜੀ ਕਾਫ਼ਲੇ ’ਤੇ ਅੱਤਵਾਦੀ ਵੱਲੋਂ ਗ੍ਰਨੇਡ ਹਮਲੇ ਦੌਰਾਨ ਚਾਰ ਜਵਾਨ ਸ਼ਹੀਦ, 6 ਜ਼ਖ਼ਮੀBunty09/07/202409/07/2024 by Bunty09/07/202409/07/2024 ਜੰਮੂ – ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ ਦੇ ਦੂਰ-ਦੁਰਾਡੇ ਮਾਛੇੜੀ ਇਲਾਕੇ ’ਚ ਅੱਤਵਾਦੀਆਂ ਨੇ ਫ਼ੌਜ ਦੇ ਵਾਹਨ ’ਤੇ ਹਮਲਾ ਕਰ ਦਿੱਤਾ, ਜਿਸ ’ਚ ਫ਼ੌਜ ਦੇ ਚਾਰ...
Indiaਹਿਮਾਚਲ ਪ੍ਰਦੇਸ਼ ਚ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਹਾਈਵੇਅ ਸਮੇਤ 70 ਸੜਕਾਂ ਬੰਦBunty09/07/2024 by Bunty09/07/2024 ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸੋਮਵਾਰ ਨੂੰ ਮੀਂਹ ਕਾਰਨ ਜ਼ਮੀਨ ਖਿਸਕਣ ਦੀਆਂ ਕਈ ਘਟਨਾਵਾਂ ਦੇ ਚੱਲਦੇ ਪ੍ਰਸ਼ਾਸਨ ਨੂੰ ਇਕ ਹਾਈਵੇਅ ਸਮੇਤ 70...
Indiaਜੰਮੂ-ਕਸ਼ਮੀਰ ’ਚ ਮੁਕਾਬਲੇ ਦੌਰਾਨ ਹੁਣ ਤੱਕ 6 ਦਹਿਸ਼ਤਗਰਦ ਨੂੰ ਕੀਤਾ ਢੇਰ : ਡੀਜੀਪੀBunty08/07/2024 by Bunty08/07/2024 ਸ੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਆਰ ਆਰ ਸਵੈਨ ਨੇ ਅੱਜ ਕਿਹਾ ਕਿ ਕੁਲਗਾਮ ਜ਼ਿਲ੍ਹੇ ਵਿੱਚ ਦੋ ਮੁਕਾਬਲਿਆਂ ਵਿੱਚ ਛੇ ਦਹਿਸ਼ਤਗਰਦਾਂ ਨੂੰ ਮਾਰਨਾ...
Indiaਸੁਪਰੀਮ ਕੋਰਟ ਅੱਜ ਕਰੇਗਾ ਨੀਟ-ਯੂਜੀ 2024 ਨਾਲ ਜੁੜੀਆਂ ਪਟੀਸ਼ਨਾਂ ’ਤੇ ਸੁਣਵਾਈBunty08/07/2024 by Bunty08/07/2024 ਨਵੀਂ ਦਿੱਲੀ – ਸੁਪਰੀਮ ਕੋਰਟ ਵਿਵਾਦਾਂ ਨਾਲ ਘਿਰੀ ਮੈਡੀਕਲ ਪ੍ਰਵੇਸ਼ ਪ੍ਰੀਖਿਆ ’ਨੀਟ-ਯੂਜੀ’ 2024 ਨਾਲ ਜੁੜੀਆਂ ਪਟੀਸ਼ਨਾਂ ’ਤੇ ਸੋਮਵਾਰ ਨੂੰ ਸੁਣਵਾਈ ਕਰੇਗਾ। ਇਨ੍ਹਾਂ ਪਟੀਸ਼ਨਾਂ ’ਚ ਨੈਸ਼ਨਲ...
Indiaਹਾਥਰਸ ਮਾਮਲਾ: ਕਮਿਸ਼ਨ ਵੱਲੋਂ ਸਥਾਨਕ ਵਾਸੀਆਂ ਤੇ ਗਵਾਹਾਂ ਨਾਲ ਗੱਲਬਾਤBunty08/07/2024 by Bunty08/07/2024 ਨੋਇਡਾ – ਹਾਥਰਸ ਮਾਮਲੇ ਦੀ ਜਾਂਚ ਲਈ ਗਠਿਤ ਕੀਤੇ ਗਏ ਨਿਆਂਇਕ ਕਮਿਸ਼ਨ ਦੇ ਮੈਂਬਰਾਂ ਨੇ ਅੱਜ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ...