Indiaਖਾਂਡੂ ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਤੀਜੀ ਵਾਰ ਸਹੁੰ ਚੁੱਕੀBunty14/06/2024 by Bunty14/06/2024 ਈਟਾਨਗਰ – ਭਾਜਪਾ ਨੇਤਾ ਪੇਮਾ ਖਾਂਡੂ ਨੇ ਅੱਜ ਲਗਾਤਾਰ ਤੀਜੀ ਵਾਰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮੁਕਤੋ ਵਿਧਾਨ ਸਭਾ ਹਲਕੇ ਤੋਂ ਵਿਧਾਇਕ...
Indiaਕੁਵੈਤ ਨੇ ਅਗਨੀ ਕਾਂਡ ਦੀ ਜਾਂਚ ਸ਼ੁਰੂ ਕੀਤੀ, ਭਾਰਤ ਨੇ ਘਟਨਾ ਬਾਰੇ ਸਾਰੀ ਜਾਣਕਾਰੀ ਮੰਗੀBunty14/06/2024 by Bunty14/06/2024 ਤਿਰੂਵਨੰਤਪੁਰਮ – ਕੇਰਲ ਸਰਕਾਰ ਨੇ ਕੁਵੈਤ ਅਗਨੀਕਾਂਡ ਵਿਚ ਮਾਰੇ ਗਏ ਕੇਰਲ ਵਾਸੀਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਵੀਰਵਾਰ ਨੂੰ...
India17 ਸਾਲਾ ਲੜਕੀ ਦੇ ਜਿਨਸੀ ਸੋੋਸ਼ਣ ਦੋਸ਼ ’ਚ ਯੇਡੀਯੁਰੱਪਾ ਨੂੰ ਕੀਤਾ ਜਾ ਸਕਦੈ ਗਿ੍ਰਫ਼ਤਾਰBunty14/06/2024 by Bunty14/06/2024 ਤੁਮਕੁਰੂ (ਕਰਨਾਟਕ) – ਕਰਨਾਟਕ ਦੇ ਗ੍ਰਹਿ ਮੰਤਰੀ ਜੀ. ਪਰਮੇਸ਼ਵਰ ਨੇ ਅੱਜ ਕਿਹਾ ਕਿ ਸਾਬਕਾ ਮੁੱਖ ਮੰਤਰੀ 81 ਸਾਲਾ ਬੀਐੱਸ ਯੇਡੀਯੁਰੱਪਾ ਖ਼ਿਲਾਫ਼ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ...
Indiaਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਰਾਪੂ ਨੇ ਕਿਹਾBunty14/06/2024 by Bunty14/06/2024 ਨਵੀਂ ਦਿੱਲੀ – ਅੱਜ 13 ਜੂਨ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਆਪਣਾ ਅਹੁਦਾ ਸੰਭਾਲਦੇ ਹੀ ਐਕਸ਼ਨ ਵਿਚ ਨਜ਼ਰ ਆਏ। ਉਨ੍ਹਾਂ ਨੇ ਵੀਰਵਾਰ...
Indiaਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾBunty13/06/2024 by Bunty13/06/2024 ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਧਾਨ ਸਭਾ...
Indiaਕੌਮੀ ਰਾਜਧਾਨੀ ’ਚ ਟੈਂਕਰ ਮਾਫ਼ੀਆ ਖ਼ਿਲਾਫ਼ ਕੀ ਕਾਰਵਾਈ ਕੀਤੀ?Bunty13/06/2024 by Bunty13/06/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸ਼ਹਿਰ ਵਿਚ ਟੈਂਕਰ ਮਾਫ਼ੀਆ ਅਤੇ ਪਾਣੀ ਦੀ ਬਰਬਾਦੀ ਮਾਮਲੇ ’ਤੇ ਦਿੱਲੀ ਸਰਕਾਰ ਨਾਲ ਨਾਰਾਜ਼ਗੀ ਜ਼ਾਹਰ ਕਰਦਿਆਂ ਪੁੱਛਿਆ ਹੈ ਕਿ...
Indiaਚੰਦਰਬਾਬੂ ਨਾਇਡੂ ਨੇ ਚੌਥੀ ਵਾਰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀBunty13/06/2024 by Bunty13/06/2024 ਅਮਰਾਵਤੀ – ਤੇਲਗੂ ਦੇਸ਼ਮ ਪਾਰਟੀ (ਟੀ.ਡੀ.ਪੀ.) ਦੇ ਮੁਖੀ ਐਨ. ਚੰਦਰਬਾਬੂ ਨਾਇਡੂ ਨੇ ਬੁੱਧਵਾਰ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਆਂਧਰਾ ਪ੍ਰਦੇਸ਼ ਦੇ...
Indiaਮੈਂ ਦੁਚਿੱਤੀ ਵਿੱਚ ਹਾਂ, ਵਾਇਨਾਡ ਤੇ ਰਾਏਬਰੇਲੀ ’ਚੋਂ ਕਿਹੜੀ ਸੀਟ ਛੱਡਾਂ: ਰਾਹੁਲBunty13/06/2024 by Bunty13/06/2024 ਮਲਾਪੁੱਰਮ (ਕੇਰਲ) – ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਹ ਦੁਚਿੱਤੀ ਵਿੱਚ ਹਨ ਕਿ ਉਨ੍ਹਾਂ ਨੂੰ ਵਾਇਨਾਡ ਅਤੇ ਰਾਏਬਰੇਲੀ ਵਿਚਾਲੇ ਕਿਹੜੀ ਲੋਕ ਸਭਾ...
Indiaਮੋਹਨ ਮਾਝੀ ਨੇ ਓਡੀਸ਼ਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀBunty13/06/2024 by Bunty13/06/2024 ਭੁਵਨੇਸ਼ਵਰ – ਆਂਧਰਾ ਪ੍ਰਦੇਸ਼ ’ਚ ਚੰਦਰਬਾਬੂ ਨਾਇਡੂ ਦੇ ਸਹੁੰ ਚੁੱਕਣ ਤੋਂ ਬਾਅਦ ਹੁਣ ਓਡੀਸ਼ਾ ਨੂੰ ਵੀ ਨਵਾਂ ਮੁੱਖ ਮੰਤਰੀ ਮਿਲ ਗਿਆ ਹੈ। ਚਾਰ ਵਾਰ ਦੇ...
Indiaਕਠੂਆ ’ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ, ਮੁਕਾਬਲੇ ’ਚ ਦੂਜਾ ਅੱਤਵਾਦੀ ਵੀ ਢੇਰBunty13/06/2024 by Bunty13/06/2024 ਜੰਮੂ – ਕਸ਼ਮੀਰ ਦੇ ਕਠੂਆ ’ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ’ਚ ਇਕ ਹੋਰ ਅੱਤਵਾਦੀ ਮਾਰਿਆ ਗਿਆ ਹੈ। ਇਸ ਮੁਕਾਬਲੇ ’ਚ ਹੁਣ ਤੱਕ...