Indiaਮੋਦੀ ਦੇ 39 ਫ਼ੀਸਦੀ ਮੰਤਰੀ ਦਾਗ਼ੀ, ਕਿਸੇ ’ਤੇ ਆਈ.ਪੀ.ਸੀ. 307 ਤਾਂ ਕਿਸੇ ’ਤੇ ਹੇਟ ਸਪੀਚBunty12/06/2024 by Bunty12/06/2024 ਨਵੀਂ ਦਿੱਲੀ,- ਐਤਵਾਰ, 9 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 71 ਮੰਤਰੀਆਂ ਦੇ ਨਾਲ ਅਹੁਦੇ ਤੇ ਗੁਪਤਤਾ ਦੀ ਸਹੁੰ ਚੁੱਕੀ। 71 ਵਿੱਚੋਂ 30 ਮੰਤਰੀਆਂ...
Indiaਮੋਦੀ ਕੈਬਨਿਟ; ਮੰਤਰੀਆਂ ਦੇ ਨਾਮ ਅਤੇ ਵਿਭਾਗਾਂ ਦੀ ਸੂਚੀBunty11/06/2024 by Bunty11/06/2024 ਨਵੀਂ ਦਿੱਲੀ – ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ 71 ਮੰਤਰੀਆਂ ਨੇ ਵੀ ਨਰਿੰਦਰ ਮੋਦੀ ਦੀ ਕੈਬਨਿਟ ’ਚ ਸ਼ਾਮਲ...
Indiaਨਵੀਂ ਮੋਦੀ ਕੈਬਨਿਟ ’ਚ ਪਿਛਲੀ ਸਰਕਾਰ ਦੇ 37 ਮੰਤਰੀਆਂ ਨੂੰ ਨਹੀਂ ਮਿਲੀ ਥਾਂBunty11/06/2024 by Bunty11/06/2024 ਨਵੀਂ ਦਿੱਲੀ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਐਤਵਾਰ ਨੂੰ ਸਹੁੰ ਚੁੱਕਣ ਵਾਲੀ ਨਵੀਂ ਕੈਬਨਿਟ ਵਿਚ ਸਮ੍ਰਿਤੀ ਇਰਾਨੀ, ਅਨੁਰਾਗ ਠਾਕੁਰ ਅਤੇ ਨਰਾਇਣ ਰਾਣੇ ਸਮੇਤ ਪਿਛਲੀ ਸਰਕਾਰ...
Indiaਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕBunty11/06/2024 by Bunty11/06/2024 ਨਵੀਂ ਦਿੱਲੀ – ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ...
Indiaਮਾਲਦੀਵ ਦੇ ਰਾਸ਼ਟਰਪਤੀ ਨਾਲ ਕੇਂਦਰੀ ਮੰਤਰੀ ਜੈਸ਼ੰਕਰ ਨੇ ਕੀਤੀ ਮੁਲਾਕਾਤBunty11/06/2024 by Bunty11/06/2024 ਨਵੀਂ ਦਿੱਲੀ – ਕੇਂਦਰੀ ਮੰਤਰੀ ਐਸ ਜੈਸ਼ੰਕਰ ਨੇ ਸੋਮਵਾਰ ਨੂੰ ਵੱਖ-ਵੱਖ ਵਿਦੇਸ਼ੀ ਰਾਜਾਂ ਦੇ ਮੁਖੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ...
Indiaਇਲੈਕਟਿ੍ਰਕ ਬੱਸਾਂ ਲਈ 327 ਕਰੋੜ ਰੁਪਏ ਦਾ ਬਜਟ : ਸੁੱਖੂBunty11/06/2024 by Bunty11/06/2024 ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਯਾਨੀ ਸੋਮਵਾਰ ਨੂੰ ਇੱਥੇ ਹਿਮਾਚਲ ਰੋਡ ਟਰਾਂਸਪੋਰਟ ਨਿਗਮ (ਐੱਚ.ਆਰ.ਟੀ.ਸੀ.) ਦੀ ਬੈਠਕ ਦੀ ਪ੍ਰਧਾਨਗੀ...
Indiaਪ੍ਰੇਮ ਸਿੰਘ ਤਮਾਂਗ ਸਿੱਕਮ ਦੇ ਮੁੱਖ ਮੰਤਰੀ ਵਜੋਂBunty11/06/202411/06/2024 by Bunty11/06/202411/06/2024 ਗੰਗਟੋਕ – ਸਿੱਕਮ ਕ੍ਰਾਂਤੀਕਾਰੀ ਮੋਰਚਾ (ਐੱਸਕੇਐੱਮ) ਵਿਧਾਇਕ ਦਲ ਦੇ ਨੇਤਾ ਪ੍ਰੇਮ ਸਿੰਘ ਤਮਾਂਗ ਨੇ ਅੱਜ ਸਿੱਕਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਗੰਗਟੋਕ ਦੇ ਪਾਲਜੋਰ...
Indiaਮੋਦੀ ਕੈਬਨਿਟ ’ਚ ਲਿਆ ਗਿਆ ਵੱਡਾ ਫ਼ੈਸਲਾ, ਤਿੰਨ ਕਰੋੜ ਪਰਿਵਾਰਾਂ ਨੂੰ ਮਿਲੇਗਾ ਘਰBunty11/06/2024 by Bunty11/06/2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮ ਆਪਣੀ ਨਵੀਂ ਕੈਬਨਿਟ ਦੀ ਪਹਿਲੀ ਬੈਠਕ ਕੀਤੀ। ਕੈਬਨਿਟ ’ਚ ਸ਼ਾਮਲ ਕੀਤੇ ਗਏ ਨਵੇਂ ਮੰਤਰੀ ਕਰੀਬ...
Indiaਜੰਮੂ ਕਸ਼ਮੀਰ ਬੱਸ ਹਮਲਾ: ਫ਼ੌਜ, ਪੁਲੀਸ ਤੇ ਸੀਆਰਪੀਐੱਫ ਨੇ ਅਤਿਵਾਦੀਆਂ ਦੀ ਭਾਲ ਲਈ ਵਿਆਪਕ ਮੁਹਿੰਮ ਚਲਾਈBunty11/06/2024 by Bunty11/06/2024 ਜੰਮੂ – ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ‘ਚ ਯਾਤਰੀ ਬੱਸ ‘ਤੇ ਹਮਲੇ ਲਈ ਜ਼ਿੰਮੇਵਾਰ ਅਤਿਵਾਦੀਆਂ ਨੂੰ ਫੜਨ ਲਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ...
Indiaਬਿਭਵ ਕੁਮਾਰ ਖ਼ਿਲਾਫ਼ ਮਾਮਲੇ ’ਚ ਧਾਰਾ 201 ਜੋੜੀBunty11/06/2024 by Bunty11/06/2024 ਨਵੀਂ ਦਿੱਲੀ – ਦਿੱਲੀ ਪੁਲੀਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਬਿਭਵ ਕੁਮਾਰ ਵਿਰੁੱਧ...