Indiaਗੁਜਰਾਤ ’ਚ ਭਾਰੀ ਮੀਂਹ ਕਾਰਨ 10-12 ਫੁੱਟ ਭਰਿਆ ਪਾਣੀ, 35 ਮੌਤਾਂ, 18 ਜ਼ਿਲ੍ਹਿਆਂ ’ਚ ਰੈੱਡ ਅਲਰਟBunty30/08/2024 by Bunty30/08/2024 ਅਹਿਮਦਾਬਾਦ – ਗੁਜਰਾਤ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਮੀਂਹ ਅਤੇ ਹੜ੍ਹ ਕਾਰਨ ਕਰੀਬ 35 ਲੋਕਾਂ ਦੀ ਮੌਤ ਹੋ ਗਈ ਹੈ। 24 ਨਦੀਆਂ ਖ਼ਤਰੇ ਦੇ ਨਿਸ਼ਾਨ...
Indiaਹਾਈ ਕੋਰਟ ਵੱਲੋਂ ਪੂਜਾ ਖੇਡਕਰ ਦੀ ਗਿ੍ਰਫ਼ਤਾਰੀ ’ਤੇ ਅੰਤਰਿਮ ਰੋਕ ’ਚ 5 ਸਤੰਬਰ ਤੱਕ ਵਾਧਾBunty30/08/2024 by Bunty30/08/2024 ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਸਾਬਕਾ ਆਈਏਐਸ ਪ੍ਰੋਬੇਸ਼ਨਰ ਪੂਜਾ ਖੇਡਕਰ ਦੀ ਗਿ੍ਰਫਤਾਰੀ ’ਤੇ ਅੰਤਰਿਮ ਰੋਕ ਵਧਾ ਦਿੱਤੀ ਹੈ, ਇਹ ਵਾਧਾ ਅਗਲੀ ਸੁਣਵਾਈ ਦੀ...
Indiaਹਰਿਆਣਾ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਵੱਲੋਂ ਉਮੀਦਵਾਰਾਂ ਦੀ ਚੋਣ ਲਈ ਵਿਚਾਰਾਂBunty30/08/2024 by Bunty30/08/2024 ਨਵੀਂ ਦਿੱਲੀ – ਹਰਿਆਣਾ ਵਿਧਾਨ ਸਭਾ ਦੀਆਂ 1 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਵਾਸਤੇ ਭਾਜਪਾ ਦੀ...
Indiaਨਿਊਯਾਰਕ ’ਚ 22 ਸਤੰਬਰ ਨੂੰ ਪ੍ਰਧਾਨ ਮੋਦੀ ਦਾ ਪ੍ਰੋਗਰਾਮ, 24 ਹਜ਼ਾਰ ਭਾਰਤੀਆਂ ਨੇ ਪ੍ਰੋਗਰਾਮ ਦੀ ਰਜਿਸਟ੍ਰੇਸ਼ਨ ਕਰਵਾਈBunty30/08/2024 by Bunty30/08/2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਸਤੰਬਰ ਨੂੰ ਨਿਊਯਾਰਕ ਦੇ ਨਸਾਓ ਸਟੇਡੀਅਮ ’ਚ ’ਮੋਦੀ ਐਂਡ ਯੂਐਸ ਪ੍ਰੋਗਰੈਸ ਟੂਗੇਦਰ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਉਨ੍ਹਾਂ...
Indiaਮੁਸਲਿਮ ਵਿਆਹ ਅਤੇ ਤਲਾਕ ਕਾਨੂੰਨ ਰੱਦ ਕਰਨ ਵਾਲਾ ਬਿੱਲ ਆਸਾਮ ਵਿਧਾਨ ਸਭਾ ’ਚ ਪਾਸBunty30/08/2024 by Bunty30/08/2024 ਗੁਹਾਟੀ – ਆਸਾਮ ਵਿਧਾਨ ਸਭਾ ਨੇ ਵੀਰਵਾਰ ਨੂੰ ਇਕ ਬਿੱਲ ਪਾਸ ਕੀਤਾ, ਜਿਸ ’ਚ ਮੁਸਲਮਾਨਾਂ ਦੇ ਵਿਆਹ ਅਤੇ ਤਲਾਕ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਇਕ ਕਾਨੂੰਨ...
Indiaਉਮੀਦਵਾਰਾਂ ਦੇ ਨਾਵਾਂ ਤੇ ਚਰਚਾ ਕਰਨ ਲਈ ਭਾਜਪਾ ਨੇਤਾਵਾਂ ਨੇ ਕੀਤੀ ਮੀਟਿੰਗBunty30/08/2024 by Bunty30/08/2024 ਨਵੀਂ ਦਿੱਲੀ – ਕੇਂਦਰੀ ਮੰਤਰੀ ਅਮਿਤ ਸ਼ਾਹ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾਵਾਂ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ’ਤੇ...
Indiaਫੌਜੀ ਅਦਾਲਤ ਨੇ ਮਿਆਂਮਾਰ ਦੇ ਪੱਤਰਕਾਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾBunty30/08/2024 by Bunty30/08/2024 ਕੋਕ – ਮਿਆਂਮਾਰ ਦੀ ਇਕ ਫੌਜੀ ਅਦਾਲਤ ਨੇ ਇਕ ਸਥਾਨਕ ਪੱਤਰਕਾਰ ਨੂੰ ਅੱਤਵਾਦ ਵਿਰੋਧੀ ਕਾਨੂੰਨ ਤਹਿਤ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਅਤੇ ਉਸ ਦੇ...
Indiaਅਕਤੂਬਰ ਚ ਆਵੇਗੀ ਸਾਕਸ਼ੀ ਮਲਿਕ ਦੀ ਆਤਮਕਥਾ ‘ਵਿਟਨੈੱਸ’Bunty30/08/2024 by Bunty30/08/2024 ਨਵੀਂ ਦਿੱਲੀ- ਭਾਰਤ ਦੀਆਂ ਚੋਟੀ ਦੀਆਂ ਮਹਿਲਾ ਪਹਿਲਵਾਨਾਂ ਵਿਚੋਂ ਇਕ ਸਾਕਸ਼ੀ ਮਲਿਕ ਅਕਤੂਬਰ ਵਿਚ ਆਪਣੀ ਆਤਮਕਥਾ ਲੈ ਕੇ ਆਵੇਗੀ ਜਿਸ ਵਿਚ ਉਹ ਆਪਣੀ ਜ਼ਿੰਦਗੀ ਦੇ...
Indiaਕੇਂਦਰੀ ਮੰਤਰੀ ਮੰਡਲ ਵੱਲੋਂ ਵੱਡੇ ਫ਼ੈਸਲੇ ਪਟਿਆਲਾ ਦੇ ਰਾਜਪੁਰਾ ਸਮੇਤ 12 ਨਵੇਂ ਸਨਅਤੀ ਸ਼ਹਿਰ ਸਥਾਪਤ ਕਰਨ ਨੂੰ ਮਨਜ਼ੂਰੀBunty29/08/2024 by Bunty29/08/2024 ਨਵੀਂ ਦਿੱਲੀ – ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਕਈ ਵੱਡੇ ਫੈਸਲੇ ਲਏ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਰਾਸ਼ਟਰੀ ਉਦਯੋਗਿਕ ਕੋਰੀਡੋਰ ਡਿਵੈਲਪਮੈਂਟ ਪ੍ਰੋਗਰਾਮ...
Indiaਕੋਲਕਾਤਾ ’ਚ ਡਾਕਟਰ ਨਾਲ ਜਬਰ ਜਨਾਹ-ਕਤਲ ਮਾਮਲੇ ’ਤੇ ਰਾਸ਼ਟਰਪਤੀ ਵੱਲੋਂ ਟਿੱਪਣੀ ਬਹੁਤ ਹੋ ਗਿਆ, ਮੈਂ ਨਿਰਾਸ਼ ਅਤੇ ਡਰੀ ਹੋਈ ਹਾਂ: ਦ੍ਰੌਪਦੀ ਮੁਰਮੂBunty29/08/2024 by Bunty29/08/2024 ਨਵੀਂ ਦਿੱਲੀ – ਪੱਛਮੀ ਬੰਗਾਲ ਦੇ ਕੋਲਕਾਤਾ ’ਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਕਤਲ ਮਾਮਲੇ ’ਚ ਲਗਾਤਾਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਮਾਮਲੇ ’ਚ...