Indiaਭਾਜਪਾ ਵੱਲੋਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਮੈਨੀਫ਼ੈਸਟੋ ਜਾਰੀBunty07/09/2024 by Bunty07/09/2024 ਸ੍ਰੀਨਗਰ – ਜੰਮੂ-ਕਸ਼ਮੀਰ ’ਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਧਾਰਾ 370 ਹਟਾਏ ਜਾਣ ਅਤੇ ਜੰਮੂ-ਕਸ਼ਮੀਰ ਦੀ ਸਥਿਤੀ ’ਚ ਬਦਲਾਅ...
Indiaਈਡੀ ਵੱਲੋਂ ਆਰ.ਜੀ. ਕਰ ਹਸਪਤਾਲ ਦੇ ਸਾਬਕਾ ਪਿ੍ਰੰਸੀਪਲ ਅਤੇ ਸਾਥੀਆਂ ਦੇ ਘਰਾਂ ’ਤੇ ਛਾਪੇਮਾਰੀBunty07/09/2024 by Bunty07/09/2024 ਕੋਲਕਾਤਾ – ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀਆਂ ਨੇ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਆਰ.ਜੀ. ਕਾਰ ਮੈਡੀਕਲ ਕਾਲਜ ਦੇ ਸਾਬਕਾ ਪਿ੍ਰੰਸੀਪਲ ਸੰਦੀਪ ਘੋਸ਼ ਅਤੇ ਉਸ...
Indiaਅਮਿਤ ਸ਼ਾਹ ਨੇ ਜਾਰੀ ਕੀਤਾ ਭਾਜਪਾ ਦਾ ਮੈਨੀਫੈਸਟੋ, ਕਿਹਾ- ਧਾਰਾ 370 ਹੁਣ ਕਦੇ ਨਹੀਂ ਆਵੇਗੀ ਵਾਪਸBunty07/09/2024 by Bunty07/09/2024 ਸ਼੍ਰੀਨਗਰ – ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ੁੱਕਰਵਾਰ ਨੂੰ ਜੰਮੂ...
Indiaਸੇਬੀ ਮੁਖੀ ਕਰ ਰਹੀ ਹੈ ਕਰੋੜਾਂ ਦੀ ਗੈਰ-ਕਾਨੂੰਨੀ ਕਮਾਈ : ਕਾਂਗਰਸBunty07/09/2024 by Bunty07/09/2024 ਨਵੀਂ ਦਿੱਲੀ – ਕਾਂਗਰਸ ਨੇ ਸੇਬੀ ਦੀ ਮੁਖੀ ਮਾਧਬੀ ਪੁਰੀ ਬੁੱਚ ਬਾਰੇ ਇਕ ਹੋਰ ਖੁਲਾਸਾ ਕਰਦਿਆਂ ਸ਼ੁੱਕਰਵਾਰ ਨੂੰ ਕਿਹਾ ਕਿ ਜਿਸ ਜਾਇਦਾਦ ਤੋਂ ਉਹ ਕਰੋੜਾਂ...
Indiaਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਨੇ ਫੜਿਆ ਕਾਂਗਰਸ ਦਾ ਹੱਥBunty07/09/2024 by Bunty07/09/2024 ਨਵੀਂ ਦਿੱਲੀ – ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਉਮੀਦਵਾਰਾਂ ਦੀ ਸੂਚੀ ਅਜੇ ਜਾਰੀ ਨਹੀਂ ਹੋਈ ਹੈ। ਇਸ ਦੌਰਾਨ ਕਾਂਗਰਸ ਨੇ ਹਰਿਆਣਾ ਦੇ ਦੋ...
Indiaਹਰਿਆਣਾ ਚੋਣਾਂ ’ਚ ਇੰਡੀਆ ਗਠਜੋੜ ਦੀ ਇਕਜੁਟਤਾ ਨਵਾਂ ਇਤਿਹਾਸ ਲਿਖੇਗੀ : ਅਖਿਲੇਸ਼Bunty07/09/2024 by Bunty07/09/2024 ਲਖਨੳ – ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਖਿਲੇਸ਼ ਯਾਦਵ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ’ਇੰਡੀਆ’ ਗਠਜੋੜ ਦੀ ਇਕਜੁਟਤਾ ਇਕ ਨਵਾਂ...
Indiaਜਦੋਂ ਨੌਜਵਾਨ ਰੁਜ਼ਗਾਰ ਮੰਗਦੇ ਹਨ ਤਾਂ ਭਾਜਪਾ ਵਾਲੇ ਕਹਿੰਦੇ ਹਨ ਯੂਕਰੇਨ ਅਤੇ ਰੂਸ ਜਾਓ: ਭਗਵੰਤ ਮਾਨBunty07/09/2024 by Bunty07/09/2024 ਕਲਾਇਤ – ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਅਤੇ ਸੀਨੀਅਰ ਸੂਬਾ ਮੀਤ ਪ੍ਰਧਾਨ ਅਨੁਰਾਗ ਢਾਂਡਾ ਨੇ ਕਲਾਇਤ ਵਿਖੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ...
Indiaਮਣੀਪੁਰ ’ਚ ਮੁੜ ਡਰੋਨ ਹਮਲੇ, ਕਈ ਮਕਾਨ ਤਬਾਹBunty07/09/2024 by Bunty07/09/2024 ਇੰਫਾਲ – ਮਣੀਪੁਰ ਦੇ ਬਿਸ਼ਨੂਪੁਰ ਜ਼ਿਲੇ ’ਚ ਟ੍ਰੋਂਗਲਾ ਓਬੀ ਤੇ ਹੋਰ ਥਾਵਾਂ ’ਤੇ ਮੇਤੇਈ ਆਬਾਦੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਡਰੋਨ ਹਮਲਿਆਂ ’ਚ ਸ਼ੁੱਕਰਵਾਰ...
Indiaਪੰਜ ਦੇਸ਼ਾਂ ਦੇ ਰਾਜਦੂਤਾਂ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਪ੍ਰਮਾਣ ਪੱਤਰ ਭੇਂਟ ਕੀਤੇBunty07/09/2024 by Bunty07/09/2024 ਨਵੀਂ ਦਿੱਲੀ – ਭਾਰਤ ਦੀ ਰਾਸ਼ਟਰਪਤੀ, ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ (6 ਸਤੰਬਰ, 2024) ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਸੋਲੋਮਨ ਟਾਪੂ, ਨੌਰੂ, ਇਟਲੀ,...
Indiaਦਿੱਲੀ ਆਬਕਾਰੀ ਨੀਤੀ ਮਾਮਲਾ ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂBunty06/09/2024 by Bunty06/09/2024 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਆਬਕਾਰੀ ਨੀਤੀ ਸਬੰਧੀ ‘ਘਪਲੇ’ ਨਾਲ ਜੁੜੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਸੀਬੀਆਈ ਵੱਲੋਂ ਬੀਤੀ 26...