Indiaਤੇਲੰਗਾਨਾ ’ਚ ਪੁਲਿਸ ਨਾਲ ਗੋਲ਼ੀਬਾਰੀ ਵਿੱਚ 6 ਮਾਓਵਾਦੀ ਢੇਰ, 2 ਕਮਾਂਡੋ ਜ਼ਖ਼ਮੀBunty06/09/2024 by Bunty06/09/2024 ਜਗਦਲਪੁਰ – ਤੇਲੰਗਾਨਾ ਦੇ ਭਦਰਾਦਰੀ ਕੋਠਾਗੁਡੇਮ ਜ਼ਿਲੇ ’ਚ ਵੀਰਵਾਰ ਸਵੇਰੇ ਪੁਲਿਸ ਅਤੇ ਮਾਓਵਾਦੀਆਂ ਵਿਚਾਲੇ ਮੁਕਾਬਲਾ ਹੋਇਆ, ਜਿਸ ’ਚ 6 ਮਾਓਵਾਦੀ ਮਾਰੇ ਗਏ ਅਤੇ ਦੋ ਸੁਰੱਖਿਆ...
Indiaਸਿੱਕਮ ’ਚ ਫ਼ੌਜ ਦੀ ਗੱਡੀ ਡੂੰਘੀ ਖੱਡ ’ਚ ਡਿੱਗਣ ਕਾਰਨ 4 ਸੈਨਿਕਾਂ ਦੀ ਮੌਤBunty06/09/2024 by Bunty06/09/2024 ਨਵੀਂ ਦਿੱਲੀ – ਸਿੱਕਮ ਦੇ ਪਾਕਯੋਂਗ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ’ਚ ਫੌਜ ਦੇ ਚਾਰ ਜਵਾਨਾਂ ਦੀ ਮੌਤ ਹੋ ਗਈ...
Indiaਕੋਲਕਾਤਾ ਜਬਰ-ਜਨਾਹ ਮਾਮਲਾ ਡਾਕਟਰ ਦੇ ਮਾਪਿਆਂ ਵੱਲੋਂ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਦਾ ਦੋਸ਼Bunty06/09/2024 by Bunty06/09/2024 ਕੋਲਕਾਤਾ – ਪਿਛਲੇ ਮਹੀਨੇ ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿਚ ਜਬਰ-ਜਨਾਹ ਅਤੇ ਕਤਲ ਦੇ ਮਾਮਲੇ ਵਿਚ ਪੀੜਤ ਡਾਕਟਰ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਹੋਰ...
Indiaਦ੍ਰੋਪਦੀ ਮੁਰਮੂ ਨੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜੈਅੰਤੀ ‘ਤੇ ਸ਼ਰਧਾ ਦੇ ਫੁੱਲ ਕੀਤੇ ਭੇਟBunty06/09/2024 by Bunty06/09/2024 ਨਵੀਂ ਦਿੱਲੀ – ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜੈਅੰਤੀ...
Indiaਹਰਿਆਣਾ ਵਿਧਾਨ ਸਭਾ ਚੋਣਾਂ-2024 ਭਾਜਪਾ ਵੱਲੋਂ 67 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀBunty05/09/202405/09/2024 by Bunty05/09/202405/09/2024 ਚੰਡੀਗੜ – ਭਾਜਪਾ ਨੇ ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿਚ 67 ਨਾਵਾਂ ਦਾ ਐਲਾਨ...
Indiaਅਮਿਤ ਸ਼ਾਹ ਦੀ ਮੌਜੂਦਗੀ ’ਚ 2 ਕੱਟੜਪੰਥੀ ਸਮੂਹਾਂ ਵਿਚਾਲੇ ਹੋਇਆ ਸ਼ਾਂਤੀ ਸਮਝੌਤਾBunty05/09/2024 by Bunty05/09/2024 ਨਵੀਂ ਦਿੱਲੀ – ਤਿ੍ਰਪੁਰਾ ’ਚ ਹਿੰਸਾ ਖ਼ਤਮ ਕਰਨ ਅਤੇ ਸ਼ਾਂਤੀ ਲਿਆਉਣ ਲਈ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ’ਚ ਕੇਂਦਰ, ਪ੍ਰਦੇਸ਼ ਸਰਕਾਰ...
Indiaਦਿੱਲੀ ਦੇ ਉੱਪ ਰਾਜਪਾਲ ਦੀਆਂ ਵਧੀਆਂ ਸ਼ਕਤੀਆਂ, ਗ੍ਰਹਿ ਮੰਤਰਾਲਾ ਨੇ ਜਾਰੀ ਕੀਤੀ ਨੋਟੀਫਿਕੇਸ਼ਨBunty05/09/202405/09/2024 by Bunty05/09/202405/09/2024 ਨਵੀਂ ਦਿੱਲੀ – ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਦੇ ਉੱਪ ਰਾਜਪਾਲ ਦੀਆਂ ਸ਼ਕਤੀਆਂ ਵਧਾ ਦਿੱਤੀਆਂ ਹਨ। ਹੁਣ ਉੱਪ ਰਾਜਪਾਲ ਰਾਜਧਾਨੀ ’ਚ ਅਥਾਰਟੀ, ਬੋਰਡ, ਕਮਿਸ਼ਨ ਜਾਂ...
Indiaਕੁੜੀਆਂ ਤੇ ਮਾੜੀ ਨਜ਼ਰ ਰੱਖਣ ਵਾਲਿਆਂ ਦੀ ਹਾਲਤ ਕਰ ਦੇਵਾਂਗੇ ਤਰਸਯੋਗ : ਯੋਗੀBunty05/09/2024 by Bunty05/09/2024 ਪ੍ਰਯਾਗਰਾਜ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬੁੱਧਵਾਰ ਨੂੰ ਬਦਮਾਸ਼ਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਉਨ੍ਹਾਂ ਦੀ ਬੇਟੀ ’ਤੇ...
Indiaਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਪੂਰੇ ਦੇਸ਼ ’ਚ ਮੀਂਹ ਸਬੰਧੀ ਆਰੇਂਜ ਤੇ ਯੈਲੋ ਅਲਰਟ ਜਾਰੀBunty05/09/2024 by Bunty05/09/2024 ਨਵੀਂ ਦਿੱਲੀ – ਭਾਰਤ ਦੇ ਮੌਸਮ ਵਿਭਾਗ (ਆਈ.ਐੱਮ.ਡੀ.) ਨੇ ਬੁੱਧਵਾਰ ਨੂੰ ਅਗਲੇ ਪੰਜ ਦਿਨਾਂ ਤਕ ਪੱਛਮੀ ਤੇ ਦੱਖਣੀ ਪ੍ਰਾਇਦੀਪ ਸਮੇਤ ਭਾਰਤ ਦੇ ਕਈ ਹਿੱਸਿਆਂ ਵਿਚ...
Indiaਔਰਤਾਂ ਦੇ ਆਰਥਿਕ ਸਸ਼ਕਤੀਕਰਨ ਨਾਲ ਹੋਵੇਗੀ ਦੇਸ਼ ਦੀ ਤਰੱਕੀ: ਰਾਸ਼ਟਰਪਤੀ ਮੁਰਮੂBunty05/09/2024 by Bunty05/09/2024 ਉਦਗੀਰ – ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬੁੱਧਵਾਰ ਨੂੰ ਕਿਹਾ ਕਿ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਨਾਲ ਦੇਸ਼ ਦੀ ਤਰੱਕੀ ਅਤੇ ਵਿਕਾਸ ਹੋਵੇਗਾ। ਉਨ੍ਹਾਂ ਨੇ ਔਰਤਾਂ ਨੂੰ...