Indiaਕੇਜਰੀਵਾਲ ਨੇ ਭਾਜਪਾ ’ਤੇ ਕੱਢੀ ਭੜਾਸ ‘ਮੇਰੇ ਮਾਪਿਆਂ ਨੂੰ ਤੰਗ-ਪ੍ਰੇਸ਼ਾਨ ਕਰਨਾ ਬੰਦ ਕਰੋ’Bunty24/05/2024 by Bunty24/05/2024 ਨਵੀਂ ਦਿੱਲੀ – ਲੋਕ ਸਭਾ ਚੋਣਾਂ ਲਈ ਦਿੱਲੀ ’ਚ 25 ਮਈ ਨੂੰ ਵੋਟਿੰਗ ਹੈ। 6ਵੇਂ ਪੜਾਅ ਦੀ ਵੋਟਿੰਗ ਤੋਂ ਦੋ ਦਿਨ ਪਹਿਲਾਂ ਅਰਵਿੰਦ ਕੇਜਰੀਵਾਲ ਦੇ...
Indiaਲੋਕ ਸਭਾ ਚੋਣਾਂ ਦੇ ਪੰਜ ਗੇੜਾਂ ’ਚ ‘ਇੰਡੀਆ’ ਗੱਠਜੋੜ ਦਾ ਸਫਾਇਆ ਹੋਇਆ: ਸ਼ਾਹBunty24/05/2024 by Bunty24/05/2024 ਸਿਧਾਰਥਨਗਰ/ਸੰਤ ਕਬੀਰ ਨਗਰ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਦੇ ਪਹਿਲੇ ਪੰਜ ਗੇੜਾਂ ਵਿੱਚ ਹੀ ‘‘ਭਾਜਪਾ 310...
Indiaਹਰਿਆਣਾ ’ਚ ਬੇਰੁਜ਼ਗਾਰੀ, ਭਿ੍ਰਸ਼ਟਾਚਾਰ ਅਤੇ ਮਹਿੰਗਾਈ ਲਈ ਭਾਜਪਾ ਜ਼ਿੰਮੇਵਾਰ: ਪਿ੍ਰਅੰਕਾ ਗਾਂਧੀBunty24/05/2024 by Bunty24/05/2024 ਸਿਰਸਾ – ਕਾਂਗਰਸ ਨੇਤਾ ਪਿ੍ਰਅੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਹਰਿਆਣਾ ਦੀ ਭਾਰਤੀ ਜਨਤਾ ਪਾਰਟੀ ਵੱਲੋਂ ਕੀਤੀ ਬੇਰੁਜ਼ਗਾਰੀ, ਭਿ੍ਰਸ਼ਟਾਚਾਰ ਅਤੇ ਮਹਿੰਗਾਈ ਲਈ ਆਲੋਚਨਾ ਕੀਤੀ। ਕਾਂਗਰਸ...
Indiaਛੇਵੇਂ ਪੜਾਅ ਲਈ ਚੋਣ ਪ੍ਰਚਾਰ ਥੰਮਿਆ, 25 ਮਈ ਨੂੰ 8 ਰਾਜਾਂ ਦੀਆਂ 58 ਸੀਟਾਂ ’ਤੇ ਹੋਵੇਗੀ ਵੋਟਿੰਗBunty24/05/2024 by Bunty24/05/2024 ਨਵੀਂ ਦਿੱਲੀ – ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਲਈ 25 ਮਈ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਦੇਸ਼ ਦੇ 8 ਰਾਜਾਂ ਅਤੇ ਕੇਂਦਰ ਸ਼ਾਸਤ...
Indiaਸੰਵਿਧਾਨ ਬਦਲਣ ਦਾ ਸੁਪਨਾ ਨਾ ਦੇਖੇ ਭਾਜਪਾ : ਰਾਹੁਲBunty24/05/2024 by Bunty24/05/2024 ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਦੇਸ਼ ਦੇ ਸੰਵਿਧਾਨ ਅਤੇ ਰਾਖਵੇਂਕਰਨ ਨੂੰ...
Indiaਰਾਇਸੀ ਦੀਆਂ ਅੰਤਿਮ ਰਸਮਾਂ ’ਚ ਸ਼ਾਮਿਲ ਹੋਣ ਲਈ ਉਪ ਰਾਸ਼ਟਰਪਤੀ ਧਨਖੜ ਈਰਾਨ ਰਵਾਨਾBunty23/05/2024 by Bunty23/05/2024 ਨਵੀਂ ਦਿੱਲੀ – ਉਪਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਣ ਲਈ ਤਹਿਰਾਨ ਜਾ ਰਹੇ ਹਨ। ਵਿਦੇਸ਼...
India2023-24 ਲਈ ਸਰਕਾਰ ਨੂੰ 2.11 ਲੱਖ ਕਰੋੜ ਦਾ ਲਾਭਅੰਸ਼ ਦੇਵੇਗਾ ਆਰ.ਬੀ.ਆਈ.Bunty23/05/2024 by Bunty23/05/2024 ਨਵੀਂ ਦਿੱਲੀ – ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਬੁੱਧਵਾਰ ਨੂੰ ਵਿੱਤੀ ਸਾਲ 2023-24 ਲਈ ਕੇਂਦਰ ਸਰਕਾਰ ਨੂੰ 2.11 ਲੱਖ ਕਰੋੜ ਰੁਪਏ ਦੇ ਲਾਭਅੰਸ਼ ਭੁਗਤਾਨ ਨੂੰ...
Indiaਫੇਸਬੁੱਕ-ਇੰਸਟਾਗ੍ਰਾਮ ਨੇ ਚੋਣਾਂ ਦੌਰਾਨ ਨਫ਼ਰਤ ਫੈਲਾਉਣ ਵਾਲੇ ਇਸ਼ਤਿਹਾਰਾਂ ਰਾਹੀਂ ਕੀਤੀ ਮੋਟੀ ਕਮਾਈBunty23/05/2024 by Bunty23/05/2024 ਨਵੀਂ ਦਿੱਲੀ – ਆਮ ਚੋਣਾਂ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਦੁਰਵਰਤੋਂ ਦਾ ਖਦਸ਼ਾ ਸੱਚ ਸਾਬਤ ਹੋਇਆ ਹੈ। ਫੇਸਬੁੱਕ ਅਤੇ ਇੰਸਟਾਗ੍ਰਾਮ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਦਾ...
Indiaਕੋਈ ਬੈਂਗਲੁਰੂ ਤੋਂ ਆਇਆ, ਕਿਸੇ ਨੂੰ ਦਿੱਲੀ ਤੋਂ ਬੁਲਾਇਆ, ਲਲਿਤਪੁਰ ਦੇ 3 ਪਿੰਡਾਂ ’ਚ 100 ਫ਼ੀਸਦੀ ਵੋਟਿੰਗBunty23/05/2024 by Bunty23/05/2024 ਲਲਿਤਪੁਰ – ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲੇ ’ਚ ਜ਼ਿਲਾ ਮੈਜਿਸਟ੍ਰੇਟ ਅਕਸ਼ੇ ਤ੍ਰਿਪਾਠੀ ਨੇ ਵੋਟ ਪਾਉਣ ਲਈ ਸਿਰਫ ਪ੍ਰਚਾਰ ਕਰਦੇ ਹੋਏ ਬੈਨਰ ਅਤੇ ਪੋਸਟਰ ਹੀ ਨਹੀਂ...
Indiaਹੋਰਡਿੰਗ ਡਿੱਗਣ ਦੀ ਘਟਨਾ ’ਚ ਮਿ੍ਰਤਕਾਂ ਦੀ ਗਿਣਤੀ 17 ਤੱਕ ਪੁੱਜੀBunty23/05/2024 by Bunty23/05/2024 ਮੁੰਬਈ – ਮੁੰਬਈ ਦੇ ਘਾਟਕੋਪਰ ਇਲਾਕੇ ’ਚ 13 ਮਈ ਨੂੰ ਹੋਰਡਿੰਗ ਡਿੱਗਣ ਦੀ ਘਟਨਾ ’ਚ ਮਰਨ ਵਾਲਿਆਂ ਦੀ ਗਿਣਤੀ 17 ਤਕ ਪਹੁੰਚ ਗਈ ਹੈ। ਅਧਿਕਾਰੀਆਂ...