Indiaਅਮੇਠੀ ਤੋਂ ਕਾਂਗਰਸ ਉਮੀਦਵਾਰ ਨੇ ਸਮਿ੍ਰਤੀ ਇਰਾਨੀ ਨੂੰ ਇੱਕ ਲੱਖ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਪਛਾੜਿਆBunty05/06/202405/06/2024 by Bunty05/06/202405/06/2024 ਅਮੇਠੀ – ਲੋਕ ਸਭਾ ਚੋਣਾਂ ’ਚ ਉੱਤਰ ਪ੍ਰਦੇਸ਼ ਦੀਆਂ ਅਹਿਮ ਸੀਟਾਂ ’ਤੇ ਬਾਜ਼ੀ ਪਲਟਦੀ ਨਜ਼ਰ ਆ ਰਹੀ ਹੈ। ਅਮੇਠੀ ਅਤੇ ਸੁਲਤਾਨਪੁਰ ਲੋਕ ਸਭਾ ਸੀਟਾਂ ’ਤੇ...
Indiaਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕੀਤਾBunty05/06/2024 by Bunty05/06/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ‘ਘਪਲੇ’ ਦੇ ਸਬੰਧ ’ਚ ਸੀ.ਬੀ.ਆਈ. ਅਤੇ ਈ.ਡੀ. ਵਲੋਂ ਦਰਜ ਮਾਮਲਿਆਂ ’ਚ ਆਮ ਆਦਮੀ ਪਾਰਟੀ (ਆਪ) ਦੇ...
Indiaਲੋਕ ਸਭਾ ਚੋਣਾਂ-2024 ਦੇ ਨਤੀਜੇ ਐਨ.ਡੀ.ਏ. ਮੋਹਰੀ, ਸਰਕਾਰ ਬਣਨਾ ਤੈਅBunty05/06/2024 by Bunty05/06/2024 ਨਵੀਂ ਦਿੱਲੀ – ਲੋਕ ਸਭਾ ਚੋਣਾਂ ਦੀ ਗਿਣਤੀ ਦੀ ਖ਼ਬਰ ਲਿਖੇ ਜਾਣ ਤਕ ਐਨ.ਡੀ.ਏ. 293 ਸੀਟਾਂ ਨਾਲ ਆਪਣੇ ਵਿਰੋਧੀ ‘ਇੰਡੀਆ’ ਗਠਜੋੜ (ਕੁੱਲ ਸੀਟਾਂ 232) ਤੋਂ...
India‘ਇੰਡੀਆ’ ਗਠਜੋੜ ਨੇ ਇਹ ਚੋਣ ਭਾਜਪਾ ਨਹੀਂ ਸਗੋਂ ਈ.ਡੀ. ਅਤੇ ਸੀ.ਬੀ.ਆਈ. ਖ਼ਿਲਾਫ਼ ਲੜੀ ਹੈ : ਰਾਹੁਲBunty05/06/2024 by Bunty05/06/2024 ਨਵੀਂ ਦਿੱਲੀ – ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਇਹ ਚੋਣ ’ਇੰਡੀਆ’ ਗਠਜੋੜ...
Indiaਦੇਸ਼ ’ਚ ਲੂ ਕਾਰਨ ਘੱਟੋ-ਘੱਟ 56 ਮੌਤਾਂBunty04/06/2024 by Bunty04/06/2024 ਨਵੀਂ ਦਿੱਲੀ – ਭਾਰਤ ਵਿੱਚ ਮਾਰਚ 2024 ਤੋਂ ਮਈ 2024 ਤੱਕ ਦੇਸ਼ ਭਰ ਵਿੱਚ ਅਤਿ ਦੀ ਗਰਮੀ ਦੇ ਦਿਨਾਂ ਦੌਰਾਨ ਲੂ ਲੱਗਣ ਦੇ ਲਗਪਗ 25,000...
Indiaਦੇਸ਼ ਨੂੰ ‘ਵਿਕਸਿਤ ਭਾਰਤ’ ਬਣਾਉਣ ਲਈ ਤੇਜ਼ੀ ਨਾਲ ਕੰਮ ਕਰਨ ਦੀ ਲੋੜ: ਮੋਦੀBunty04/06/2024 by Bunty04/06/2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ‘ਪੁਰਾਣੀ ਸੋਚ ਅਤੇ ਵਿਸ਼ਵਾਸਾਂ ਦਾ ਪੁਨਰ-ਮੁਲਾਂਕਣ’ ਕਰਨ ਅਤੇ ਸਮਾਜ ਨੂੰ ਪੇਸ਼ੇਵਰ ਨਿਰਾਸ਼ਾਵਾਦੀਆਂ ਦੇ ਦਬਾਅ ਤੋਂ...
Indiaਹੜ੍ਹ ਦੀ ਲਪੇਟ ’ਚ ਆਇਆ ਆਸਾਮ; 3 ਦੀ ਮੌਤ, 5.35 ਲੱਖ ਲੋਕ ਪ੍ਰਭਾਵਿਤBunty04/06/2024 by Bunty04/06/2024 ਗੁਹਾਟੀ -ਮੋਹਲੇਧਾਰ ਮੀਂਹ ਨੇ ਪੂਰਬੀ-ਉੱਤਰ ਵਿਚ ਕਹਿਰ ਵਰ੍ਹਾਇਆ ਹੈ। ਆਸਾਮ ’ਚ ਇਸ ਸਮੇਂ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਮੀਂਹ ਨਾਲ ਜੁੜੀਆਂ ਘਟਨਾਵਾਂ ਵਿਚ 3...
Indiaਐਗਜ਼ਿਟ ਪੋਲ ਦੇ ਬਿਲਕੁਲ ਉਲਟ ਹੋਣਗੇ ਨਤੀਜੇ: ਸੋਨੀਆ ਗਾਂਧੀBunty04/06/2024 by Bunty04/06/2024 ਨਵੀਂ ਦਿੱਲੀ – ਕਾਂਗਰਸੀ ਆਗੂ ਸੋਨੀਆ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਪੂਰੀ ਉਮੀਦ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜੇ...
Indiaਹਿਮਾਚਲ ਪ੍ਰਦੇਸ਼ : ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਕੀਤੇ ਮਨਜ਼ੂਰBunty04/06/2024 by Bunty04/06/2024 ਸ਼ਿਮਲਾ – ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਉਨ੍ਹਾਂ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਸੋਮਵਾਰ ਨੂੰ ਸਵੀਕਾਰ ਕਰ ਲਏ, ਜਿਨ੍ਹਾਂ ਨੇ...
Indiaਸੰਜੇ ਸਿੰਘ ਨੇ ਐਗਜ਼ਿਟ ਪੋਲ ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਕਿਹਾ- ਕਈ ਵਾਰ ਹੋਇਆ ਗਲਤ ਸਾਬਿਤBunty04/06/2024 by Bunty04/06/2024 ਨਵੀਂ ਦਿੱਲੀ – ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦੇਸ਼ ’ਚ ਐਗਜ਼ਿਟ ਪੋਲ ’ਤੇ ਪੂਰੀ ਤਰ੍ਹਾਂ ਰੋਕ ਲਗਾਉਣ...