Indiaਟਰੱਕ ਦੇ ਡੂੰਘੀ ਖੱਡ ’ਚ ਡਿੱਗਣ ਕਾਰਨ ਫ਼ੌਜ ਦੇ 3 ਜਵਾਨ ਸ਼ਹੀਦBunty29/08/2024 by Bunty29/08/2024 ਈਟਾਨਗਰ – ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬਨਸਿਰੀ ਜ਼ਿਲ੍ਹੇ ਵਿਚ ਫੌਜ ਦਾ ਇੱਕ ਟਰੱਕ ਡੂੰਘੀ ਖੱਡ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ ਟਰੱਕ ਵਿਚ ਸਵਾਰ ਤਿੰਨ...
Indiaਬਲਾਤਕਾਰੀਆਂ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਬੰਗਾਲ ਸਰਕਾਰ ਮੌਜੂਦਾ ਕਾਨੂੰਨ ’ਚ ਸੋਧ ਕਰੇਗੀ: ਮਮਤਾBunty29/08/2024 by Bunty29/08/2024 ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਨੀਤੀ ‘ਬਲਾਤਕਾਰ ਨਾਲ ਸਬੰਧਤ ਘਟਨਾਵਾਂ ਲਈ ਜ਼ੀਰੋ ਟੋਲਰੈਂਸ’...
Indiaਕਾਰ ਖੱਡ ’ਚ ਡਿੱਗਣ ਕਾਰਨ 3 ਸ਼ਰਧਾਲੂਆਂ ਦੀ ਮੌਤ, 8 ਗੰਭੀਰ ਜ਼ਖ਼ਮੀBunty29/08/2024 by Bunty29/08/2024 ਚੰਬਾ – ਇਨ੍ਹੀਂ ਦਿਨੀਂ ਹਜ਼ਾਰਾਂ ਸ਼ਰਧਾਲੂ ਮਨੀਮਹੇਸ਼ ਯਾਤਰਾ ਲਈ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਪਹੁੰਚ ਰਹੇ ਹਨ। ਇਸ ਧਾਰਮਿਕ ਯਾਤਰਾ ਲਈ ਦੇਸ਼ ਦੇ ਵੱਖ-ਵੱਖ...
Indiaਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤBunty29/08/2024 by Bunty29/08/2024 ਨਵੀਂ ਦਿੱਲੀ – ਪੰਜਾਬ ਵਿੱਚ ਐਫ.ਸੀ.ਆਈ. ਕੋਲ ਚੌਲਾਂ ਦੀ ਡਿਲਿਵਰੀ ਲਈ ਕਵਰਡ ਸਟੋਰੇਜ ਸਪੇਸ (ਭੰਡਾਰਣ ਦੀ ਜਗ੍ਹਾ) ਦੀ ਭਾਰੀ ਘਾਟ ਸਬੰਧੀ ਮੁੱਦਾ ਉਠਾਉਂਦਿਆਂ ਅੱਜ ਖੁਰਾਕ,...
Indiaਕੋਲਕਾਤਾ ਕਤਲਕਾਂਡ ਡੀ.ਐਨ.ਏ. ਤੇ ਫੋਰੈਂਸਿਕ ਰਿਪੋਰਟ ’ਤੇ ਮਾਹਿਰਾਂ ਦੀ ਰਾਏ ਲਵੇਗੀ ਸੀ.ਬੀ.ਆਈ.Bunty28/08/2024 by Bunty28/08/2024 ਨਵੀਂ ਦਿੱਲੀ – ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਆਰਜੀ ਕਰ ਮੈਡੀਕਲ ਕਾਲਜ ’ਚ ਟਰੇਨੀ ਡਾਕਟਰ ਨਾਲ ਜਬਰ ਜਨਾਹ ਅਤੇ ਉਸ ਦੇ ਕਤਲ ਨਾਲ ਸਬੰਧਤ ਡੀ.ਐੱਨ.ਏ. ਅਤੇ...
Indiaਹਿਮਾਚਲ ਵਿਧਾਨ ਸਭਾ ਬਾਹਰ ਮਹਿਲਾ ਕਾਂਗਰਸ ਵੱਲੋਂ ਭਾਜਪਾ ਵਿਧਾਇਕ ਵਿਰੁੱਧ ਪ੍ਰਦਰਸ਼ਨBunty28/08/2024 by Bunty28/08/2024 ਸ਼ਿਮਲਾ – ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਦੇਸ਼ ਭਰ ’ਚ ਚੱਲ ਰਹੇ ਮਹਿਲਾ ਕਾਂਗਰਸ ਨਿਆਏ ਅੰਦੋਲਨ ਦੇ ਹਿੱਸੇ ਵਜੋਂ ਅੱਜ ਮਹਿਲਾ ਕਾਂਗਰਸ ਨੇ ਹਿਮਾਚਲ...
Indiaਐਚ.ਐਸ. ਧਾਲੀਵਾਲ ਬਣੇ ਅੰਡੇਮਾਨ ਤੇ ਨਿਕੋਬਾਰ ਦੇ ਡੀ.ਜੀ.ਪੀ.Bunty28/08/2024 by Bunty28/08/2024 ਚੰਡੀਗੜ੍ਹ – ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਜਾਂਚਕਰਤਾ ਆਈ.ਪੀ.ਐੱਸ. ਅਧਿਕਾਰੀ ਹਰਗੋਬਿੰਦਰ ਸਿੰਘ ਧਾਲੀਵਾਲ ਨੂੰ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਡੀ.ਜੀ.ਪੀ. ਵਜੋਂ ਤਾਇਨਾਤ ਕੀਤਾ ਗਿਆ...
Indiaਹੇਠਲੀਆਂ ਅਦਾਲਤਾਂ ’ਚ ਸੁਰੱਖਿਆ ਵਧਾਉਣ ਦੀ ਮੰਗ ਦਾ ਮਾਮਲਾ ਹਾਈ ਕੋਰਟ ਨੇ ਪਟੀਸ਼ਨ ’ਤੇ ਪੰਜਾਬ ਤੇ ਚੰਡੀਗੜ੍ਹ ਤੋਂ ਮੰਗਿਆ ਜਵਾਬBunty28/08/202428/08/2024 by Bunty28/08/202428/08/2024 ਚੰਡੀਗੜ੍ਹ – ਪੰਜਾਬ-ਹਰਿਆਣਾ ਹਾਈ ਕੋਰਟ ਨੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੀਆਂ ਹੇਠਲੀਆਂ ਅਦਾਲਤਾਂ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ...
Indiaਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਮਾਮਲੇ ’ਚ ਕਵਿਤਾ ਨੂੰ ਜ਼ਮਾਨਤ ਦਿੱਤੀBunty28/08/2024 by Bunty28/08/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਬੀਆਰਐੱਸ ਨੇਤਾ ਕੇ.ਕਵਿਤਾ ਨੂੰ ਜ਼ਮਾਨਤ ਦੇ ਦਿੱਤੀ। ਇਸ ਤੋਂ ਪਹਿਲਾਂ ਅਦਾਲਤ ਨੇ ਐਨਫੋਰਸਮੈਂਟ...
Indiaਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ : ਸੀਬੀਆਈ ਕੇਸ ਵਿਚ ਨਿਆਂਇਕ ਹਿਰਾਸਤ 3 ਸਤੰਬਰ ਤੱਕ ਵਧੀBunty28/08/2024 by Bunty28/08/2024 ਨਵੀਂ ਦਿੱਲੀ – ਦਿੱਲੀ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਮਾਮਲੇ ਵਿਚ ਤਿਹਾੜ ਜੇਲ੍ਹ ’ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...