Indiaਮੋਦੀ ਦੇ ਮੈਡੀਟੇਸ਼ਨ ਨੂੰ ਲੈ ਕੇ ਬਵਾਲ, ਵਿਰੋਧੀ ਪਾਰਟੀਆਂ ਸ਼ਿਕਾਇਤ ਲੈ ਕੇ ਪਹੁੰਚੀਆਂ ਚੋਣ ਕਮਿਸ਼ਨ ਕੋਲBunty01/06/2024 by Bunty01/06/2024 ਨਵੀਂ ਦਿੱਲੀ – ਲੋਕ ਸਭਾ ਚੋਣਾਂ ਦੇ ਆਖ਼ਰੀ 7ਵੇਂ ਪੜਾਅ ਦਾ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਵੇਕਾਨੰਦ ਰਾਕ ਮੈਮੋਰੀਅਲ...
Indiaਬਿਭਵ ਕੁਮਾਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆBunty01/06/2024 by Bunty01/06/2024 ਨਵੀਂ ਦਿੱਲੀ – ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਸ਼ੁੱਕਰਵਾਰ (31 ਮਈ) ਨੂੰ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ...
Indiaਅਸਾਮ ਵਿੱਚ ਹੜ੍ਹਾਂ ਦੀ ਸਥਿਤੀ ਗੰਭੀਰBunty01/06/2024 by Bunty01/06/2024 ਗੁਹਾਟੀ – ਅਸਾਮ ਵਿੱਚ ਅੱਜ ਵੀ ਹੜ੍ਹਾਂ ਦੀ ਸਥਿਤੀ ਗੰਭੀਰ ਬਣੀ ਰਹੀ ਅਤੇ ਚੱਕਰਵਾਤ ਰੇਮਲ ਦੇ ਪ੍ਰਭਾਵ ਕਾਰਨ ਲਗਾਤਾਰ ਪਏ ਮੀਂਹ ਕਰ ਕੇ ਨੌਂ ਜ਼ਿਲ੍ਹਿਆਂ...
Indiaਪੰਜਾਬ ਵਾਸੀ ਵਿਕਾਸ, ਸ਼ਾਂਤੀ ਤੇ ਲੋਕਤੰਤਰ ਲਈ ਕਾਂਗਰਸ ਨੂੰ ਵੋਟ ਪਾਉਣ: ਮਨਮੋਹਨ ਸਿੰਘBunty31/05/2024 by Bunty31/05/2024 ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪੰਜਾਬ ਦੇ ਵੋਟਰਾਂ ਨੂੰ ਕਾਂਗਰਸ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ...
Indiaਜੰਮੂ ਵਿਖੇ ਯਾਤਰੀਆਂ ਨਾਲ ਭਰੀ ਬੱਸ ਖੱਡ ’ਚ ਡਿੱਗੀ, 21 ਦੀ ਮੌਤ, 40 ਜ਼ਖ਼ਮੀBunty31/05/2024 by Bunty31/05/2024 ਜੰਮੂ – ਪੁੰਛ ਨੈਸ਼ਨਲ ਹਾਈਵੇ (144ਏ) ’ਤੇ ਅਖਨੂਰ ਦੇ ਟੁੰਗੀ ਮੋੜ ਇਲਾਕੇ ’ਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖਾਈ...
Indiaਮੋਦੀ ਨੇ ਕੀਤੇ ਭਗਵਤੀ ਅੱਮਨ ਮੰਦਰ ਦੇ ਦਰਸ਼ਨBunty31/05/2024 by Bunty31/05/2024 ਕੰਨਿਆਕੁਮਾਰੀ (ਤਾਮਿਲਨਾਡੂ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਸਿੱਧ ਵਿਵੇਕਾਨੰਦ ਰਾਕ ਮੈਮੋਰੀਅਲ ਵਿਖੇ 45 ਘੰਟੇ ਦਾ ਧਿਆਨ ਲਾਉਣ ਲਈ ਵੀਰਵਾਰ ਨੂੰ ਇੱਥੇ ਪਹੁੰਚੇ। ਮੋਦੀ ਨੇੜਲੇ ਤਿਰੂਵਨੰਤਪੁਰਮ...
Indiaਭਾਰਤ ਵੱਲੋਂ ‘ਰੁਦਰਮ-2’ ਦਾ ਸਫ਼ਲ ਪ੍ਰੀਖਣBunty31/05/2024 by Bunty31/05/2024 ਨਵੀਂ ਦਿੱਲੀ – ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ. ਆਰ. ਡੀ. ਓ.) ਨੇ ਹਵਾ ਤੋਂ ਸਤ੍ਹਾ ’ਤੇ ਮਾਰ ਕਰਨ ਵਾਲੀ ਰੁਦਰਮ-2 ਮਿਜ਼ਾਈਲ ਦਾ ਹਵਾਈ ਫੌਜ...
Indiaਸੈਕਸ ਸਕੈਂਡਲ: ਪ੍ਰਜਵਲ ਰੇਵੰਨਾ ਖ਼ਿਲਾਫ਼ ‘ਹਾਸਨ ਚੱਲੋ’ ਪ੍ਰਦਰਸ਼ਨBunty31/05/2024 by Bunty31/05/2024 ਹਾਸਨ (ਕਰਨਾਟਕ) – ਕਈ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਨਤਾ ਦਲ (ਐੱਸ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ ਖ਼ਿਲਾਫ਼ ਕੀਤੇ ਰੋਸ...
Indiaਪੁਰੀ ’ਚ ਜਗਨਨਾਥ ਚੰਦਨ ਯਾਤਰਾ ਦੌਰਾਨ ਪਟਾਕਿਆਂ ਦੇ ਢੇਰ ’ਚ ਧਮਾਕਾ, 3 ਦੀ ਮੌਤ, 32 ਜ਼ਖ਼ਮੀBunty31/05/2024 by Bunty31/05/2024 ਪੁਰੀ – ਓਡੀਸ਼ਾ ਦੇ ਪੁਰੀ ’ਚ ਬੁੱਧਵਾਰ (29 ਮਈ) ਰਾਤ ਨੂੰ ਭਗਵਾਨ ਜਗਨਨਾਥ ਦੀ ਚੰਦਨ ਯਾਤਰਾ ਦੌਰਾਨ ਪਟਾਕਿਆਂ ਦੇ ਢੇਰ ’ਚ ਧਮਾਕੇ ’ਚ 3 ਲੋਕਾਂ...
Indiaਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਤੇ 1 ਜੂਨ ਨੂੰ ਹੋਵੇਗੀ ਸੁਣਵਾਈBunty31/05/2024 by Bunty31/05/2024 ਨਵੀਂ ਦਿੱਲੀ – ਦਿੱਲੀ ਦੀ ਰਾਊਜ ਐਵੇਨਿਊ ਕੋਰਟ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਨਿਯਮਿਤ ਜ਼ਮਾਨਤ ਦੀ ਬੇਨਤੀ ਵਾਲੀ ਮੁੱਖ ਮੰਤਰੀ ਅਰਵਿੰਦ...